Tuesday, November 24, 2026

Daily Archives: June 1, 2021

ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਜੱਜਾਂ ਨੇ ਸਾਈਕਲਾਂ ’ਤੇ ਸਵਾਰ ਹੋ ਕੇ ਦਿੱਤਾ ਕੋਵਿਡ ਜਾਗਰੂਕਤਾ ਦਾ ਸੰਦੇਸ਼

ਕੋਰੋਨਾ ਮਹਾਂਮਾਰੀ ’ਤੇ ਫ਼ਤਹਿ ਪਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਨਿਵੇਕਲੀ ਪਹਿਲ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਉੱਤੇ ਫ਼ਤਹਿ ਪਾਉਣ ਲਈ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਰਨਾਂ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਸਾਈਕਲ ਰੈਲੀ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਸਾਵਧਾਨੀਆਂ ਪ੍ਰਤੀ ਜਾਗਰੂਕ …

Read More »

ਜ਼ਿਲ੍ਹਾ ਹਸਪਤਾਲ ’ਚ ਹੁਣ ਆਕਸੀਜਨ ਦੀ ਨਹੀਂ ਆਵੇਗੀ ਕੋਈ ਕਮੀ

ਸੈਂਟਰੀਐਂਟ ਫਾਰਮਾਸੂਟੀਕਲਸ ਟੋਂਸਾ ਨੇ ਹਸਪਤਾਲ ਨੂੰ ਭੇਟ ਕੀਤੇ 20 ਆਕਸੀਜਨ ਕੰਸਨਟਰੇਟਰ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਆਵੇਗੀ, ਕਿਉਂਕਿ ਸੈਂਟਰੀਐਂਟ ਫਾਰਮਾਸੂਟੀਕਲਸ ਇੰਡੀਆ ਪ੍ਰਾਈਵੇਟ ਲਿਮਟਿਡ, ਟੋਂਸਾ ਵੱਲੋਂ ਅੱਜ ਮਰੀਜ਼ਾਂ ਲਈ ਹਸਪਤਾਲ ਨੂੰ 20 ਆਕਸੀਜਨ ਕੰਸਨਟਰੇਟਰ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ …

Read More »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ਼

ਪੁਲਿਸ ਨੇ 791 ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਇਕ ਮੁਕੱਦਮਾ ਦਰਜ਼ ਕੀਤਾ ਗਿਆ ਜਦਕਿ ਬਿਨਾਂ ਮਾਸਕ ਵਾਲੇ 791 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 41 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ …

Read More »

ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫ਼ੋਰਮ ਪੰਜਾਬ ਵਲੋਂ ਅਰਥੀ ਫੂਕ ਰੈਲੀ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸਿਟੀ ਸਰਕਲ ਵਿਖੇ ਅਰਥੀ ਫੂਕ ਰੈਲੀ ਕੀਤੀ ਗਈ।ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ ਨੇ ਕੀਤੀ।ਰੈਲੀ ਨੂੰ ਸੰਬੋਧਂ ਕਰਦਿਆਂ ਬਾਰਡਰ ਜ਼ੋਨ ਆਗੂ ਸਾਥੀ ਕੁਲਵਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਮਹਾਮਾਰੀ ਵਿੱਚ ਟੈਕਨੀਕਲ ਕਰਮਚਾਰੀ ਆਪਣੀਆਂ ਜਾਨਾਂ ਤਲੀ ‘ਤੇ ਰੱਖ ਕੇ ਜਨਤਾ ਨੂੰ ਨਿਰਵਿਘਨ ਸਪਲਾਈ ਦੇ …

Read More »