Tuesday, November 24, 2026

Daily Archives: June 2, 2021

GNDU announces revised schedule for online submission of fee for private and regular students

Amritsar. June 2 (Punjab Post Bureau) – The online submission for May-June 2021 examination forms and fees for Under Graduate Semester 2,4,6,8,10 and Post Graduate Semester 2,4 for Private/Regular students through online portal  http://collegeadmissions.gndu.ac.in/loginNew.aspx has been rescheduled. Prof. Manoj Kumar Prof. Incharge Examinations said that The revised schedule for submitting online forms (full subjects/re-appear/special chance/additional subject and improvement) and examination fee through online application for Private candidates …

Read More »

ਰਾਮਤੀਰਥ ਸਰੋਵਰ ਲਈ ਪਾਣੀ ਸਾਫ ਕਰਨ ਵਾਲੇ ਫਿਲਟਰ ਲਗਾਉਣ ਦਾ ਕੰਮ ਸ਼ੁਰੂ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਦੇ ਤੀਰਥ ਸਥਾਨ ਰਾਮਤੀਰਥ ਵਿਖੇ ਬਣੇ ਸਰੋਵਰ ਦੇ ਪਾਣੀ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਫਿਲਟਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਬੋਰਡ ਦੇ ਜਨਰਲ ਮੈਨੇਜਰ ਪੀ.ਕੁਮਾਰ ਨੇ ਦੱਸਿਆ ਕਿ 23 ਅਕਤੂਬਰ 2020 ਨੂੰ ਬੋਰਡ ਦੀ ਹੋਈ ਮੀਟਿੰਗ ਵਿਚ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਫਿਲਟਰ ਲਗਾਉਣ ਦੀ ਮੰਗ ਮੁੱਖ …

Read More »

ਸਾਕਾ ਨੀਲਾ ਤਾਰਾ ਅਤੇ ਘੱਲੂਘਾਰਾ ਦੀ 37ਵੀਂ ਸਲਾਨਾ ਵਰ੍ਹੇਗੰਢ 6 ਜੂਨ ਨੂੰ

ਭਾਈ ਸ਼ਖੀਰਾ ਵਲੋਂ ਸਲਾਨਾ ਸ਼ਹੀਦੀ ਵਰ੍ਹੇਗੰਢ ‘ਤੇ ਪਹੁੰਚਣ ਦੀ ਅਪੀਲ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਸੇਵਾ ਸਿਮਰਨ ਤੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ 6 ਜੂਨ 1984 ਨੂੰ ਭਾਰਤੀ ਫੋਜਾਂ ਵਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਅਤੇ ਘੱਲੂਘਾਰਾ ਦੀ 37ਵੀਂ ਸਲਾਨਾ ਵਰ੍ਹੇਗੰਢ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ …

Read More »

ਲੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ-ਡਾ. ਸ਼ੇਨਾ ਅਗਰਵਾਲ

ਗਰਮੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੁਚੇਤ ਨਵਾਂਸ਼ਹਿਰ, 2 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸੇਨਾ ਅਗਰਵਾਲ ਨੇ ਪੈ ਰਹੀ ਸਖ਼ਤ ਗਰਮੀ ਦੌਰਾਨ ਲੂ (ਗਰਮ ਹਵਾ) ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਮੌਸਮ ਵਿਚ ਅਸੀਂ ਕੋਵਿਡ ਦੇ ਨਾਲ-ਨਾਲ ਲੂ ਤੋਂ ਵੀ …

Read More »

ਦ੍ਰਿੜ ਇੱਛਾ ਸ਼ਕਤੀ ਨਾਲ ਛੱਡੀ ਜਾ ਸਕਦੀ ਹੈ ਤੰਬਾਕੂਨੋਸ਼ੀ ਦੀ ਆਦਤ – ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈਲ ਡਾ. ਕੁਲਦੀਪ ਰਾਏ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ ‘ਤੰਬਾਕੂ ਛੱਡਣ ਦਾ ਵਾਅਦਾ ਕਰੋ’ ਹੈ।ਜ਼ਿਲ੍ਹਾ ਸਿਹਤ …

Read More »