ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਨੇ ਸੰਭਾਲਿਆ ਪਹਿਲੇ ਡਿਪਟੀ ਕਮਿਸ਼ਨਰ ਦਾ ਅਹੁੱਦਾ ਮਲੇਰਕੋਟਲਾ, 3 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲੇ ਮਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਸ੍ਰੀਮਤੀ ਗਿੱਲ ਨੇ ਅਹੁੱਦਾ ਸੰਭਾਲਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। …
Read More »Daily Archives: June 3, 2021
ਡੀ.ਸੀ ਦਫਤਰਾਂ ਦੇ ਬਾਬੂਆਂ ਦੀ ਸੂਬਾ ਪੱਧਰੀ ਹੜਤਾਲ ਕਾਰਨ ਆਮ ਲੋਕ ਪ੍ਰੇਸ਼ਾਨ – ਆਪ ਆਗੂ
ਧੂਰੀ, 3 ਜੂਨ (ਪ੍ਰਵੀਨ ਗਰਗ) – ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸੂਬੇ ‘ਚ ਡੀ.ਸੀ ਦਫਤਰਾਂ ਨਾਲ ਸਬੰਧਤ ਦਫਤਰੀ ਬਾਬੂਆਂ ਦੀ ਪਿਛਲੀ 24 ਮਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਸੂਬਾ ਪੱਧਰੀ ਹੜਤਾਲ ਕਾਰਨ ਡੀ.ਸੀ ਦਫਤਰਾਂ ਨਾਲ ਸਬੰਧਤ ਐਸ.ਡੀ.ਐਮ ਦਫਤਰਾਂ ਅਤੇ ਤਹਿਸੀਲ ਦਫਤਰਾਂ ਦਾ ਕੰਮ-ਕਾਰ ਠੱਪ ਪਿਆ ਹੈ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ …
Read More »ਕੁਲਵੰਤ ਸਿੰਘ ਟਿੱਬਾ ਨੇ ਪਿੰਡ ਕੁਰੜ ਵਿਖੇ ਮਜ਼ਦੂਰ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ
`ਸਾਨੂੰ ਦੱਸੋ-ਅਸੀਂ ਸੁਣਾਂਗੇ-ਅਸੀਂ ਕਰਾਂਗੇ` ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਹਿਲ ਕਲਾਂ/ ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਇਲਾਕਾ ਮਹਿਲ ਕਲਾਂ ਅੰਦਰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ‘ਤੇ ਯਤਨ ਕਰਨ ਵਾਲੀ ਸਮਾਜਿਕ ਸੰਸਥਾ “ਹੋਪ ਫਾਰ ਮਹਿਲ ਕਲਾਂ” ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਕੁਰੜ ਵਿਖੇ ਨੌਜਵਾਨ ਆਗੂ ਅਤੇ ਸੰਸਥਾ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ …
Read More »ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼
ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੱਜ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਰਾਮ ਕੁਮਾਰ ਸਿੰਗਲਾ ਇਚਾਰਜ਼ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜੱਜ ਸਾਹਿਬਾਨ ਵਲੋਂ ਜੇਲ੍ਹ ਵਿੱਚ ਬੰਦ ਬਿਮਾਰ ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ …
Read More »ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ ਐਸ.ਐਸ.ਪੀ ਕਪੂਰਥਲਾ ਦਾ ਅਹੁੱਦਾ
ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਹਰਕਮਲਪ੍ਰੀਤ ਸਿੰਘ ਖੱਖ ਵਲੋਂ ਅੱਜ ਐਸ.ਐਸ.ਪੀ ਕਪੂਰਥਲਾ ਦਾ ਅਹੱਦਾ ਸੰਭਾਲਿਆ ਗਿਆ ਹੈ।ਉਹ ਕੰਵਰਦੀਪ ਕੌਰ ਆਈ.ਪੀ.ਐਸ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ ਵਜੋਂ ਤਾਇਨਾਤ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਉਹ ਪੀ.ਏ.ਪੀ ਦੀ 7ਵੀਂ ਬਟਾਲੀਅਨ ਦੇ ਕਮਾਂਡੈਂਟ ਤੇ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਵਜੋਂ ਸੇਵਾ ਨਿਭਾਅ ਰਹੇ ਸਨ। …
Read More »ਆਕਸੀਜਨ ਪਲਾਂਟ ਦਾ ਕੰਮ 12 ਜੂਨ ਤੱਕ ਹੋਵੇਗਾ ਮੁਕੰਮਲ-ਡਿਪਟੀ ਕਮਿਸ਼ਨਰ
ਆਈਸੋਲੇਸ਼ਨ ਵਾਰਡ ਵਿਖੇ ਬਣ ਰਹੇ ਆਕਸੀਜਨ ਪਲਾਂਟ ਦਾ ਦੌਰਾ ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਕਪੂਰਥਲਾ ਵਿਖੇ ਕੌਮੀ ਹਾਈਵੇ ਅਥਾਰਟੀ ਵਲੋਂ ਸਥਾਪਿਤ ਕੀਤਾ ਜਾ ਰਿਹਾ ਆਕਸੀਜਨ ਪਲਾਂਟ 12 ਜੂਨ ਤੱਕ ਮੁਕੰਮਲ ਹੋਵੇਗਾ। ਅੱਜ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਸਿਵਲ …
Read More »ਸਿੱਧੀ ਬਿਜ਼ਾਈ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਖੁਦ ਖੇਤਾਂ ‘ਚ ਪੁੱਜੇ ਡੀ.ਸੀ
ਸੁਲਤਾਨਪੁਰ, ਭੁਲੱਥ ਤੇ ਫਗਵਾੜਾ ਵਿਖੇ ਵੀ ਸਿੱਧੀ ਬਿਜ਼ਾਈ ਦੀਆਂ ਪ੍ਰਦਰਸ਼ਨੀਆਂ ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਵਲੋਂ ਖੁਦ ਖੇਤਾਂ ਵਿਚ ਜਾ ਕੇ ਝੋੋਨੇ ਦੀ ਸਿੱਧੀ ਬਿਜ਼ਾਈ ਦਾ ਜਾਇਜ਼ਾ ਲਿਆ ਉਥੇ ਹੀ ਕਿਸਾਨਾਂ ਨਾਲ ਗੱਲਬਾਤ ਕਰਕੇ ਸਿੱਧੀ ਬਿਜ਼ਾਈ ਵੱਧ ਤੋਂ ਵੱਧ ਕਰਨ …
Read More »ਆਧੁਨਿਕ ਤਕਨੀਕ ਦੀਆਂ ਰੋਡ ਸਵੀਪਿੰਗ ਮਸ਼ੀਨਾਂ ਨਾਲ ਹੋਵੇਗੀ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਫਾਈ – ਮੇਅਰ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸ਼ਹਿਰ ਦੀ ਸਫਾਈ ਨੂੰ ਹੋਰ ਦਰੁਸਤ ਕਰਨ ਲਈ ‘ਰੋਡ ਵੈਕਊਮ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਹੁਣ 50 ਲੱਖ ਰੁਪਏ ਲਾਗਤ ਦੀ ਇਸ ਮਸ਼ੀਨ ਨਾਲ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਾਫ ਸਫਾਈ ਕੀਤੀ ਜਾਵੇਗੀ । …
Read More »ਪੰਜਾਬ ਦੇ ਸਰਬੋਤਮ ਸਕੂਲਾਂ ਦੀ ਜਾਰੀ ਸੂਚੀ ‘ਚ ਸ਼ਾਮਲ ਹਨ ਜਿਲ੍ਹਾ ਪਠਾਨਕੋਟ ਦੇ 4 ਸਕੂਲ
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਬੀਤੇ ਦਿਨ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਾਰੀ ਕੀਤੀ ਗਈ ਜਿਲ੍ਹਾ ਵਾਰ ਸੂਚੀ ਵਿੱਚ ਜਿਲ੍ਹਾ ਪਠਾਨਕੋਟ ਦੇ ਚਾਰ ਸਕੂਲ ਸ਼ਾਮਲ ਹਨ। ਸਰਬੋਤਮ ਸਕੂਲਾਂ ਦੀ ਸੂਚੀ ਵਿੱਚ ਸ਼ਾਮਲ ਸਰਕਾਰੀ ਮਿਡਲ ਸਕੂਲ ਜਸਵਾਲੀ, ਸਰਕਾਰੀ ਮਿਡਲ ਸਕੂਲ ਸਿੰਬਲੀ …
Read More »ਸਿੱਖਿਆ ਸਕੱਤਰ ਨੇ ਜਾਰੀ ਕੀਤਾ ਗੀਤ ‘ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ‘
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮੁੱਖ ਦਫਤਰ ਵਿਖੇ ਸਰਕਾਰੀ ਮਿਡਲ ਸਕੂਲ ਬੁੰਗਲ ਦੇ ਅਧਿਆਪਕ ਰਾਜੇਸ਼ ਕੁਮਾਰ ਵਲੋਂ ਮੀਡੀਆ ਟੀਮ ਪਠਾਨਕੋਟ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ “ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ, ਮਹਿਕਾਂ ਵੰਡੇ ਸਮਾਰਟ ਸਕੂਲ ਪੰਜਾਬ ਦਾ“ ਗੀਤ ਜਾਰੀ ਕੀਤਾ ਗਿਆ। ਜਿਲ੍ਹਾ …
Read More »
Punjab Post Daily Online Newspaper & Print Media