ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਜਨਤਾ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੀ-ਡੈਕ ਮੋਹਾਲੀ ਵਲੋਂ ਟੈਲੀਮੈਡੀਸਿਨ ਪ੍ਰਣਾਲੀ ਦੀ ਸੁਰੂਆਤ ਕੀਤੀ ਹੈ ਅਤੇ ਇਸ ਦੇ ਨਾਲ ਹੀ ਇਸ ਪ੍ਰਣਾਲੀ ਅਧੀਨ ਆਨਲਾਈਨ ਓ.ਪੀ.ਡੀ ਦੀ ਵੀ ਵਿਵਸਥਾ ਹੈ ਜਿਸ ਵਿੱਚ ਕੋਈ ਵੀ ਮਰੀਜ ਘਰ ਬੈਠੇ ਹੀ ਮਾਹਿਰ …
Read More »Daily Archives: June 3, 2021
ਸੋਮਵਾਰ ਤੋਂ ਸੁਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ – ਡੀ.ਸੀ
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਸੀ। …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 982 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-49 ਦੇ ਕੀਤੇ ਚਲਾਨ
ਨਵਾਂਸ਼ਹਿਰ, 3 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 982 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਏ.ਡੀ.ਸੀ ਨੇ ਕੋਰੋਨਾ ਦੀ ਰੋਕਥਾਮ ਵਿੱਚ ਨਵਾਂਸ਼ਹਿਰ ਦੀ ਸਫਲ ਕਹਾਣੀ ਨੂੰ ਯਾਦ ਕੀਤਾ
ਏ.ਡੀ.ਸੀ ਦਾ ਸਿਹਤ ਵਿਭਾਗ ਵੱਲੋਂ ਕੀਤਾ ਗਿਆ ਵਿਸ਼ੇਸ਼ ਧੰਨਵਾਦ ਨਵਾਂਸ਼ਹਿਰ, 3 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਦਿੱਤਿਆ ਉੱਪਲ ਦੀ ਬਦਲੀ ਹੋਣ ਉਪਰੰਤ ਅੱਜ ਇਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਧੰਨਵਾਦ ਕੀਤਾ।ਉਹ ਟਰਾਂਸਫਰ ਹੋਣ ਉਪਰੰਤ ਕਪੂਰਥਲਾ ਜ਼ਿਲ੍ਹੇ ‘ਚ ਵਧੀਕ …
Read More »ਜੂਨ 1984 ਦੇ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਕੀਤੇ ਸੁਸ਼ੋਭਿਤ
ਪਾਵਨ ਸਰੂਪ ‘ਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ ਅੰਮ੍ਰਿਤਸਰ, 3 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ।ਇਸ …
Read More »Guru Hargobind Sahib’s Guruship Day celebrated
Amritsar, June 3 (Punjab Post Bureau) – SGPC celebrated the Guruship Day of the Sixth King, Sri Guru Hargobind Sahib Ji with devotion and respect at Sri Akal Takht Sahib on Wednesday. After the bhog of Sri Akhandpath Sahib hazuri raagi Bhai Jarnail Singh Koharka of Sachkhand Sri Harmandar Sahib performed Gurbani Kirtan and …
Read More »
Punjab Post Daily Online Newspaper & Print Media