ਕਿਸਾਨਾਂ ਲਈ ਲੰਗਰ ਸੇਵਾ ’ਚ ਜੁੱਟੀਆਂ ਇਲਾਕੇ ਦੀਆਂ ਸ਼ਖਸੀਅਤਾਂ ਦੀ ਕੀਤੀ ਸ਼ਲਾਘਾ ਨਵਾਂਸ਼ਹਿਰ, 4 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਦਿੱਲੀ ਤੋਂ ਵਾਪਸ ਪਰਤਦਿਆਂ ਰਸਤੇ ਵਿਚ ਸਿੰਘੂ ਬਾਰਡਰ ’ਤੇ ਰੁਕ ਕੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਉਥੇ ਡਟੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ …
Read More »Daily Archives: June 4, 2021
ਪੁਲਿਸ ਨੇ ਬਿਨਾਂ ਮਾਸਕ ਵਾਲੇ 1053 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-61 ਦੇ ਕੀਤੇ ਚਲਾਨ
ਨਵਾਂਸ਼ਹਿਰ, 4 ਜਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1053 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਅੰਮ੍ਰਿਤਸਰ ਪੁਲਿਸ ਨੇ ਘੱਲੂਘਾਰੇ ਦੇ ਸਬੰਧ ‘ਚ ਚਲਾਈ ਵਿਸ਼ੇਸ਼ ਮੁਹਿੰਮ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਵਲੋਂ ਅੱਜ ਘੱਲੂਘਾਰੇ ਦੇ ਸਬੰਧ ‘ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ, ਪੈਟਰੋਲਿੰਗ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ ਵਿੱਚ …
Read More »Sri Akhand Path Sahib started to commemorate June 1984 Ghalughara
Amritsar, June 4 (Punjab Post Bureau) – Sri Akhand Path Sahib started today to mark the annual martyrdom ceremony on June 6, to offer homage and respect to the martyrs including Sikh men, women, and children, who got martyred during the military attack by the Congress government of India on Sachkhand Sri Harmandar Sahib and Sri Akal Takht Sahib in …
Read More »Sikh pilgrims would not go to Pakistan to mark martyrdom day of Sri Guru Arjan Dev Ji
Pakistan Govt. did not give permission due to COVID-19 situation Amritsar, June 4 (Punjab Post Bureau) – The jatha (batch of pilgrims) of Sikh pilgrims which goes to Pakistan every year to mark the martyrdom day of Sri Guru Arjan Dev Ji, the fifth Sikh master at Gurdwara Dehra Sahib in Lahore, would not be able to go this year. …
Read More »Bullet-hit Holy Bir during Ghallughara of June 1984 adorned for paying obeisance
Bullet that hit holy saroop also displayed for sangat Amritsar, June 4 (Punjab Post Bureau) – Bullet-hit holy bir of Sri Guru Granth Sahib during Ghallughara June 1984 (holocaust) at Sachkhand Sri Harmandar Sahib adorned for sangat (devotees) to pay obeisance at Gurdwara Shaheed Ganj Baba Gurbakhsh Singh Ji near Sri Akal Takht Sahib on Thursday. The bullet is also …
Read More »ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ ਹੁਕਮ ਜਾਰੀ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪਬਲਿਕ ਹਿੱਤ ਵਿੱਚ ਕਈ ਹੁਕਮ ਜਾਰੀ ਕੀਤੇ ਹਨ।ਜਿੰਨਾਂ ਵਿੱਚ ਸਮੂਹ ਪੀ.ਜੀ ਦੇ ਪ੍ਰਬੰਧਕਾਂ ਨੂੰ ਪੀ.ਜੀ ਦੀ ਰਜਿਸਟਰੇਸ਼ਨ ਕਰਵਾਉਣਾ ਅਤੇ ਇਹਨਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਣਾ ਸ਼ਾਮਲ …
Read More »ਆਨਲਾਈਨ ਕੀਤੀ ਜਾ ਸਕਦੀ ਰੈਡ ਕਰਾਸ ਦੀ ਸਹਾਇਤਾ – ਕਾਰਜਕਾਰੀ ਸਕੱਤਰ
ਡਿਪਟੀ ਕਮਿਸ਼ਨਰ ਨੇ ਆਨਲਾਈਨ ਪਾਇਆ ਆਪਣਾ ਯੋਗਦਾਨ ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕੋਵਿਡ -19 ਮਹਾਂਮਾਰੀ ਦੋਰਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ‘ਚ ਲੋੜਵੰਦਾਂ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ।ਇਹ ਕੰਮ ਲਈ ਦਾਨੀ ਸੱਜਣਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।ਰੈਡ ਕਰਾਸ ਸੰਸਥਾ ਅੰਮ੍ਰਿਤਸਰ ਵਲੋਂ ਕੋਵਿਡ ਰਾਹਤ ਫੰਡ ਸਥਾਪਿਤ ਕੀਤਾ ਗਿਆ ਹੈ।ਕਾਰਜ਼ਕਾਰੀ ਸਕੱਤਰ ਜ਼ਿਲ੍ਹਾ ਰੈਡ ਕਰਾਸ …
Read More »ਘਣੂੰਪੁਰ ਸਕੂਲ ਵਿਖੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਲੇਖ ਮੁਕਾਬਲੇ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਹਰਭਗਵੰਤ ਸਿੰਘ ਉਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਅਤੇ ਪ੍ਰਿੰਸੀਪਲ ਪ੍ਰਦੀਪ ਅਨੰਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਵਲੋਂ ਸਕੂਲ ਪੱਧਰੀ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਲੇਖਾਂ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਈ। …
Read More »5 ਜੂਨ ਨੂੰ ਭਾਜਪਾ ਦਫਤਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਣ ਦੀਆਂ ਤਿਆਰੀਆਂ ਮੁਕੰਮਲ – ਕਿਸਾਨ ਆਗੂ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਜ਼ੋਨਾਂ ਦੇ ਸੈਕੜੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਸੁੱਤੀ ਹੋਈ ਮੋਦੀ ਸਰਕਾਰ ਨੂੰ ਜਗਾਉਣ ਲਈ, ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਭਾਜਪਾ ਦਫ਼ਤਰ ਅੱਗੇ ਸਾੜਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਿਸ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ …
Read More »
Punjab Post Daily Online Newspaper & Print Media