Direct sowing exhibitions at Sultanpur, Bhulath and Phagwara Kapurthala, June 4 (Punjab Post Bureau) – To encourage the farmers in Kapurthala district towards direct sowing of paddy, the Deputy Commissioner Mrs. Deepti Uppal personally visited the fields and inspected the direct sowing of paddy. Accompanied by the SDM Mr. Virender Pal Singh …
Read More »Daily Archives: June 4, 2021
ਪ੍ਰਸਿੱਧ ਮਰਹੂਮ ਪੌਪ ਗਾਇਕ ਸੁੱਖਾ ਦਿੱਲੀ ਵਾਲਾ ਦਾ ਸਿੰਗਲ ਟਰੈਕ ‘ਵੱਡਾ ਡੌਨ` 10 ਜੂਨ ਨੂੰ ਹੋਵੇਗਾ ਰਲੀਜ਼
ਚੰਡੀਗੜ, 3 ਜੂਨ (ਪ੍ਰੀਤਮ ਲੁਧਿਆਣਵੀ) – ਬਿੱਟੂ ਮਾਨ ਫਿਲਮਜ਼ ਤੇ ਐਚ.ਆਰ.ਪੀ ਇੰਟਰਪਰਾਈਜ਼ ਲਿਮ. ਦੀ ਪੇਸਕਸ਼ ਉਸ ਦੇ ਸਿੰਗਲ ਟਰੈਕ ‘ਵੱਡਾ ਡੋਨ` ਦਾ ਪੋਸਟਰ ਰਲੀਜ਼ ਕੀਤਾ ਗਿਆ।ਅਮਰੀਕ ਜੱਸਲ ਵਲੋਂ ਤਿਆਰ ਕੀਤੇ ਇਸ ਟਰੈਕ ਨੂੰ 10 ਜੂਨ ਨੂੰ ਟੀ.ਵੀ, ਯੂ-ਟਿਊਬ ਅਤੇ ਬਾਕੀ ਸਾਰੀਆਂ ਸੋਸ਼ਲ ਸਾਈਟਾਂ ’ਤੇ ਬਹੁਤ ਵੱਡੇ ਪੱਧਰ ‘ਤੇ ਪੇਸ਼ ਕੀਤਾ ਜਾਵੇਗਾ। …
Read More »ਟ੍ਰੈਫਿਕ ਪੁਲਿਸ ਨੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਕੀਤਾ ਜਾਗਰੂਕ
ਧੂਰੀ, 4 ਜੂਨ (ਪ੍ਰਵੀਨ ਗਰਗ) – ਧੂਰੀ ਸ਼ਹਿਰ ਵਿੱਚ ਇੱਕ ਨਿੱਜੀ ਪਾਈਪ ਫੈਕਟਰੀ ਵਿਖੇ ਟ੍ਰੈਫਿਕ ਪੁਲਿਸ ਦੇ ਡੀ.ਐਸ.ਪੀ ਅਜੈਬ ਸਿੰਘ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਐਸ.ਐਚ.ਓ ਸਿਟੀ ਧੂਰੀ ਦੀਪਇੰਦਰ ਸਿੰਘ ਜੇਜੀ ਅਤੇ ਜ਼ਿਲਾ੍ਹ ਟ੍ਰੈਫਿਕ ਇੰਚਾਰਜ਼ ਤੇਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਮੀਨਾਰ ਕਰਵਾਇਆ ਗਿਆ।ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸਹਾਇਕ ਥਾਣੇਦਾਰ ਹਰਦੇਵ ਸਿੰਘ, ਟ੍ਰੈਫਿਕ ਇੰਚਾਰਜ ਝਿਰਮਿਲ ਸਿੰਘ ਸੰਧੂ, ਏ.ਐਸ.ਆਈ ਟ੍ਰੈਫਿਕ ਮਿੱਠੂ ਸਿੰਘ …
Read More »ਯੂਨੀਵਰਸਿਟੀ ਐਸੋਸੀਏਸ਼ਨ ਵਲੋਂ ਤਰੱਕੀਆਂ ਲਈ ਵਾਈਸ ਚਾਂਸਲਰ ਦਾ ਧੰਨਵਾਦ
ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਤੌਰ ਸੀਨੀਅਰ ਸਕੇਲ ਸਟੈਨੋਗਰਾਫਰ ਕੰਮ ਕਰਦੇ ਸੁਖਵਿੰਦਰ ਸਿੰਘ ਲਾਲੀ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਅੱਜ ਨਿੱਜੀ ਸਹਾਇਕ ਵਜੋਂ ਪਦਉਨਤ ਕੀਤਾ ਗਿਆ। ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ ਅਤੇ ਆਫ਼ਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ …
Read More »ਨਗਰ ਕੌਂਸਲ ਲੌਂਗੋਵਾਲ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁੱਤਲਾ
ਸਾਰੀਆਂ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰੇ ਸਰਕਾਰ – ਸ਼ੇਰ ਸਿੰਘ ਖੰਨਾ ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਸਫਾਈ ਕਰਮੀਆਂ ਵਲੋਂ ਪੂਰੇ ਪੰਜਾਬ ‘ਚ ਆਪਣੀਆਂ ਮੰਗਾਂ ਬਾਰੇ ਲੰਮੇ ਸਮੇਂ ਤੋਂ ਲਗਾਤਾਰ ਹੜਤਾਲ ਜਾਰੀ ਹੈ।ਸਥਾਨਕ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ, ਕੌਂਸਲ ਦੇ ਕੱਚੇ ਵਰਕਰਾਂ, ਪੱਕੇ ਮੁਲਾਜ਼ਮਾਂ ਅਤੇ ਸੀਵਰੇਜ਼ ਬੋਰਡ ਦੇ ਕਰਮੀਆਂ ਵਲੋਂ ਕਸਬੇ ਦੇ ਬਜ਼ਾਰ ਵਿੱਚ ਜ਼ੋਰਦਾਰ ਰੋਸ਼ ਮਾਰਚ …
Read More »ਅਧਿਆਪਕਾਂ ਵਲੋਂ ਕਾਲੇ ਝੰਡਿਆਂ ਨਾਲ ਸੰਗਰੂਰ ‘ਚੇ ਰੋਸ ਮੁਜ਼ਾਹਰਾ
ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੂਕੇ ਪੁੱਤਲੇ ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਦਿੱਤੇ ਸੱਦੇ ਤਹਿਤ ਵੱਡੀ ਗਿਣਤੀ ‘ਚ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੈਸਟ ਹਾਊਸ (ਸਿੱਖਿਆ ਮੰਤਰੀ ਦਾ ਆਰਜ਼ੀ ਦਫ਼ਤਰ) ਤੱਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।ਸਿੱਖਿਆ ਸਕੱਤਰ ਵਲੋਂ …
Read More »ਸਿੱਧੀ ਬਿਜਾਈ ਰਾਹੀਂ 35 ਹਜ਼ਾਰ ਹੈਕਟੇਅਰ ਰਕਬੇ ‘ਚ ਝੋਨੇ ਦੀ ਕਾਸ਼ਤ ਦਾ ਟੀਚਾ – ਡੀ.ਸੀ
4 ਹਜ਼ਾਰ ਹੈਕਟੇਅਰ ਰਕਬੇ ਵਿੱਚ ਮੱਕੀ ਦੀ ਵੀ ਹੋਵੇਗੀ ਕਾਸ਼ਤ ਕਪੂਰਥਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਜਿਲ੍ਹੇ ਕਪੂਰਥਲਾ ਅੰਦਰ ਝੋਨੇ ਦੇ ਸੀਜ਼ਨ ਦੌਰਾਨ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਸਿੱਧੀ ਬਿਜ਼ਾਈ ਹੇਠ 35 ਹਜ਼ਾਰ ਹੈਕਟੇਅਰ ਰਕਬੇ ਵਿਚ ਕਾਸ਼ਤ ਕਰਨ ਦਾ ਟੀਚਾ ਹੈ।ਇਸ ਤੋਂ ਇਲਾਵਾ 4000 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਮੱਕੀ …
Read More »ਮੇਅਰ ਵਲੋਂ ਵਾਰਡ ਨੰ: 12 ਤੇ 13 ’ਚ ਕਰੋੜਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਤੇ 13 ਦੇ ਇਲਾਕਿਆਂ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਵਾਰਡ ਨੰ: 12 ਦੇ ਗ੍ਰੀਨ ਫੀਲਡ, ਡਾਇਮੰਡ ਐਵੀਨਿਊ, ਗੁਲਮੋਹਰ …
Read More »ਗਿਆਨੀ ਕੇਵਲ ਸਿੰਘ ਕਲੰਜ਼ਰ ਬਣੇ ਮੀਰੀ ਪੀਰੀ ਢਾਡੀ ਸਭਾ ਦੇ ਪ੍ਰਧਾਨ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਭਾਈ ਗੁਰਦਾਸ ਹਾਲ ਵਿਖੇ ਹੋਈ।ਢਾਡੀ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਵਲੋਂ ਘਰੇਲੂ ਕਾਰਨਾਂ ਕਰਕੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਸੌਂਪਿਆ ਗਿਆ।ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਗਿਆਨੀ ਕੇਵਲ ਸਿੰਘ ਕਲੰਜ਼ਰ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਲਾਧੂਭਾਣਾ ਨੂੰ ਕਾਰਜਕਾਰੀ ਪ੍ਰਧਾਨ, ਬਲਦੇਵ ਸਿੰਘ ਬਲੱਗਣ ਨੂੰ ਜਨਰਲ …
Read More »ਮਜ਼ਦੂਰਾਂ ਦੀ ਸੰਭਾਵਤ ਘਾਟ ਕਾਰਣ ਕੁੱਝ ਰਕਬੇ ‘ਚ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਕਿਸਾਨ – ਡਾ. ਅਮਰੀਕ ਸਿੰਘ
ਪਿੰਡ ਜਗਤਪੁਰ ਵਿੱਚ ਕਰਵਾਈ ਗਈ ਸਿੱਧੀ ਬਿਜ਼ਾਈ ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਦੇਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ …
Read More »
Punjab Post Daily Online Newspaper & Print Media