Tuesday, November 24, 2026

Daily Archives: June 6, 2021

ਸਿਵਲ ਸਰਜਨ ਵਲੋਂ ਹਰੇਕ ਯੋਗ ਲਾਭਪਾਤਰੀ ਨੂੰ ਕੋਵਿਡ ਰੋਕੂ ਟੀਕਾ ਲਗਵਾਉਣ ਦੀ ਅਪੀਲ

ਕੋਵਿਡ ਦੇ ਖ਼ਾਤਮੇ ਲਈ ਅੱਜ 1199 ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1199 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ …

Read More »

9 ਜੂਨ ਨੂੰ ਸਿੰਘੂ ਬਾਰਡਰ ‘ਤੇ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ – ਕਾ. ਜਨਾਲ

ਕਿਸਾਨ ਸਭਾ ਤੇ ਭਰਾਤਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਆਯੋਜਿਤ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਤੇ ਜਨਵਾਦੀ ਨੌਜਵਾਨ ਸਭਾ ਦੀ ਸਾਂਝੀ ਮੀਟਿੰਗ ਕਾਮਰੇਡ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਚਮਕ ਭਵਨ ਸੰਗਰੂਰ ਵਿਖੇ ਹੋਈ।                   ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚਲ …

Read More »

ਸਫਾਈ ਕਰਮਚਾਰੀਆਂ ਦੀ ਹੜਤਾਲ ‘ਚ ਪਹੁੰਚੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ

ਮੰਗਾਂ ਜਲਦ ਪੂਰੀਆਂ ਕਰਵਾਉਣ ਦਾ ਦਿੱਤਾ ਭਰੋਸਾ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਾਫੀ ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਚ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਪੰਜਾਬ ਰਾਜ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇਂ ਸਿੰਘ ਬਿਰਲਾ ਅਤੇ ਉਨ੍ਹਾਂ ਨਾਲ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਸਥਾਨਕ ਦਫਤਰ ਨਗਰ ਕੌਂਸਲ ਵਿਖੇ ਪਹੁੰਚੇ ਜਿਥੇ ਉਨ੍ਹਾਂ …

Read More »

ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਵਰਚੂਅਲ ਸਮਰ ਕੈਂਪ – ਜਿਲ੍ਹਾ ਸਿੱਖਿਆ ਅਫਸਰ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵਲੋਂ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।                   ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ …

Read More »

ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਦਾ ਦੇਹਾਂਤ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਚਲਾਣਾ ਕਰ ਗਏ ਹਨ।ਦਰਦੀ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਬਿਮਾਰ ਚੱਲ ਰਹੇ ਸਨ ਅਤੇ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ਼ ਸਨ।ਜਿਥੇ ਅੱਜ ਸਵੇਰੇ 10 ਕੁ ਵਜੇ ਉਨਾਂ ਦੀ ਮੌਤ ਹੋ ਗਈ । ਗੋਪਾਲ ਸਿੰਘ ਦਰਦੀ ਲੌਂਗੋਵਾਲ ਵਿਖੇ ਵਿਆਹੇ ਹੋਏ ਸਨ ਅਤੇ ਸੰਤ …

Read More »

ਘੱਲੂਘਾਰਾ ਮੋਕੇ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਗੁ: ਸਤਲਾਣੀ ਸਾਹਿਬ ਵਿਖੇ ਸਮਾਗਮ

ਸਾਬਕਾ ਅਕਾਲੀ ਵਿਧਾਇਕ ਜਥੇ: ਰਣੀਕੇ ਨੇ ਸੰਗਤਾਂ ਸਮੇਤ ਭਰੀ ਹਾਜ਼ਰੀ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਨੂੰ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਅੱਜ ਮਾਝੇ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇੇ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ।               …

Read More »

ਸਿੱਖ ਕੌਮ ਆਪਸੀ ਵਿਤਕਰੇ ਭੁਲਾ ਕੇ ਇਕਜੁੱਟ ਹੋਵੇ- ਗਿਆਨੀ ਹਰਪ੍ਰੀਤ ਸਿੰਘ

ਕਿਹਾ, ਸਿੱਖ ਕੌਮ ਇਸ ਘੱਲੂਘਾਰੇ ਨੂੰ ਸਾਕਾ ਨੀਲਾ ਤਾਰਾ ਕਹਿਣ ਤੋਂ ਵੀ ਗੁਰੇਜ਼ ਕਰੇ ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ ’84 ਦੇ ਸ਼ਹੀਦਾਂ ਦੇ ਸ਼ਹੀਦੀ ਸਮਾਗਮ ਦੌਰਾਨ ਸਿੱਖ ਕੌਮ ਨੂੰ ਸੰਬੋਧਨ ਹੁੰਦਿਆਂ ਆਪਸੀ ਵਿਤਕਰੇ ਅਤੇ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਦਾ ਸੱਦਾ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਹੋਇਆ ਸ਼ਹੀਦੀ ਸਮਾਗਮ

ਜੂਨ ਚੌਰਾਸੀ ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ …

Read More »

ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – 37ਵੇਂ ਘੱਲੂਘਾਰਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ …

Read More »