ਵਿਦੇਸ਼ ਵਿੱਚ ਕੰਮ ਤੇ ਪੜ੍ਹਾਈ ਕਰਨ ਦੇ ਚਾਹਵਾਨਾਂ ਲੈ ਸਕਣਗੇ ਲਾਭ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੋਜ਼ਗਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਰੋਜ਼ਗਾਰ ਉਤਪਾਦਨ ਤੇ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ …
Read More »Daily Archives: June 8, 2021
ਵੋਟ ਬਣਵਾਉਣ ਲਈ ਹੁਣ ਘਰ ਬੈਠੇ ਹੀ ਜਾਣੋ ਆਪਣੇ ਬੀ.ਐਲ.ਓ ਦੇ ਵੇਰਵੇ
ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਵੋਟਰ ਸੂਚੀ ਵਿੱਚ ਨਾਮ ਦਰਜ਼ ਕਰਵਾਉਣ/ ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਸਬੰਧੀ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਦੀ ਨਿਯੁੱਕਤੀ ਕੀਤੀ ਹੋਈ ਹੈ। …
Read More »ਰੋਜ਼ਗਾਰ ਬਿਊਰੋ ਵਿਖੇ ਹੋਇਆ ਪ੍ਰੋਗਰਾਮ ‘ਕਾਫੀ ਐਂਡ ਡਿਸਕਸ਼ਨ ਵਿੱਦ ਏ.ਡੀ.ਸੀ (ਵਿਕਾਸ)’
ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਵਲੋਂ ਰੋਜਗਾਰ ਬਿਊਰੋ ਅਤੇ ਸਵੈ ਰੋਜ਼ਗਾਰ ਨਾਲ ਸਬੰਧਤ ਦਫਤਰ ਐਲ.ਡੀ.ਐਮ ਪਠਾਨਕੋਟ ਅਤੇ ਜਿਲ੍ਹਾ ਉਦਯੋਗ ਕੇਂਦਰ ਰਾਹੀਂ ਲੋਨ ਪ੍ਰਾਪਤ ਕਰਕੇ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰ ਚੁੱਕੇ ਹਨ ਉਨ੍ਹਾਂ ਨਾਲ ਕੋਫੀ ਐਂਡ ਫਿਸਕਸ਼ਨ ਵਿਦ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਇਨ …
Read More »ਆਲਮੀ ਤਪਸ਼ ਘਟਾਉਣ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ – ਡਾ. ਗੁਰਦੀਪ ਸਿੰਘ ਕਪੂਰ
ਸਿਵਲ ਸਰਜਨ ਦਫਤਰ ‘ਚ ਲਾਏ ਗਏ ਫਲਦਾਰ ਬੂਟੇ ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਨਵਾਂਸ਼ਹਿਰ ਵਿਖੇ ਅੱਜ ਫਲਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦਾ ਮੁੱਖ ਵਿਸ਼ਾ ‘ਵਾਤਾਵਰਨ ਪ੍ਰਣਾਲੀ ਨੂੰ ਮੁੜ ਬਹਾਲ ਕਰਨਾ’ ਸੀ। …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਦਿਲਾਵਰਪੁਰ ਗਊਸ਼ਾਲਾ ਦਾ ਦੌਰਾ
ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਸਮੇਤ ਗਊਸ਼ਾਲਾ ਦਿਲਾਵਰਪੁਰ ਦਾ ਦੌਰਾ ਕੀਤਾ ਗਿਆ।ਪ੍ਰਧਾਨ ਮਦਨ ਲਾਲ ਨੇ ਗਊਸ਼ਾਲਾ ਵਿਖੇ ਆ ਰਹੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ, ਜਿਸ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਇਨ੍ਹਾਂ ਸਮੱਸਿਆਵਾਂ …
Read More »
Punjab Post Daily Online Newspaper & Print Media