Tuesday, November 24, 2026

Daily Archives: June 10, 2021

ਡਾ. ਸਿਆਲਕਾ ਵਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ

ਹਰ ਵਿਅਕਤੀ ਨੂੰ ਬਣਦੇ ਫਰਜ਼ਾਂ ਪ੍ਰਤੀ ਸੁਚੇਤ ਕਰਨਾ ਸਮੇਂ ਦੀ ਲੋੜ – ਡਾ. ਸਿਆਲਕਾ ਸੁਲਤਾਨਪੁਰ ਲੋਧੀ, 10 ਜੂਨ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਨਿਰਮਲ ਕੁੱਟੀਆ ਪਹੁੰਚ ਕੇ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਡਾ. ਸਿਆਲਕਾ ਤੇ …

Read More »

ਜਿਲਾ ਮੈਜਿਸਟਰੇਟ ਵਲੋਂ ਕੋਵਿਡ-19 ਰੋਕਾਂ ਤੇ ਕਰਫਿਊ ਸਬੰਧੀ ਨਵੇਂ ਹੁਕਮ ਜਾਰੀ

ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ਨੀਵਾਰ ਤੱਕ ਸ਼ਾਮ 6 ਵਜੇ ਤੱਕ ਖੋਲੇ ਜਾ ਸਕਣਗੇ – ਰਾਮਵੀਰ ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਹੁਣ ਜ਼ਿਲੇ ਅੰਦਰ ਲਾਗੂ ਕਰਫਿਊ ’ਚ ਛੋਟ ਦਿੰਦਿਆਂ ਸਾਰੀਆਂ ਜ਼ਰੂਰੀ ਤੇ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ …

Read More »

ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ ਬੇਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ, ਡਿਪਲੋਮਾ ਇੰਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ-1, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ- ਤੀਜਾ, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ-ਪੰਜਵਾਂ, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ- ਸੱਤਵਾਂ, ਬੀ.ਬੀ.ਏ ਐਲ.ਐਲ.ਬੀ (ਪੰਜ ਸਾਲਾ ਇੰਟੀਗ੍ਰੇਟਿਡ ਕੋਰਸ) ਸਮੈਸਟਰ-ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਰਿਟੇਲ ਮੈਨੇਜਮੈਂਟ ਐਂਡ ਆਈ.ਟੀ) ਸਮੈਸਟਰ-ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਸਟਾਈਲਿੰਗ ਐਂਡ ਗਰੂਮਿੰਗ) ਸਮੈਸਟਰ-ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਸਟਾਈਲਿੰਗ ਐਂਡ ਗਰੂਮਿੰਗ) ਸਮੈਸਟਰ-ਪੰਜਵਾਂ, …

Read More »