ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ – ਜਸਦੇਵ ਸਿੰਘ ਸਮਰਾਲਾ, 11 ਜੂਨ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਇਕਾਈ ਸਮਰਾਲਾ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਜਨਰਲ ਸਕੱਤਰ ਦੇਵੀ ਦਾਸ ਮਿਆਣੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਪਿੰਡਾਂ ਤੋਂ ਚੌਕੀਦਾਰਾਂ ਨੇ ਭਾਗ ਲਿਆ ਅਤੇ ਪੇਂਡੂ ਚੌਂਕੀਦਾਰਾਂ …
Read More »Daily Archives: June 11, 2021
ਮਗਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 10ਵੇਂ ਦਿਨ ‘ਚ ਦਾਖਲ
ਲੁਧਿਆਣਾ ਜ਼ਿਲ੍ਹੇ ਦੇ ਬਲਾਕਾਂ ‘ਚ ਕੰਮ ਕਰਦੇ ਕਰਮਚਾਰੀਆਂ ਨੂੰ ਦਿੱਤੇ ਨੌਕਰੀ ਤੋਂ ਕੱਢਣ ਦੇ ਚਿਤਾਵਨੀ ਪੱਤਰ ਸਮਰਾਲਾ, 11 ਜੂਨ (ਇੰਦਰਜੀਤ ਸਿੰਘ ਕੰਗ) – ਬੀ.ਡੀ.ਪੀ.ਓ ਦਫਤਰਾਂ ਵਿਖੇ ਇੱਕ ਜੂਨ ਤੋਂ ਮਗਨਰੇਗਾ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਗਈ।ਬਲਾਕ ਪ੍ਰਧਾਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਮਗਨਰੇਗਾ …
Read More »ਮੁੱਖ ਮੰਤਰੀ ਨੇ ਵਰਚੁਅਲ ਸਮਾਗਮ ਦੌਰਾਨ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨਾਲ ਕੀਤੀ ਚਰਚਾ
ਸਿੱਖਿਆ ਵਿਭਾਗ ਨੇ ਜ਼ਿਲ੍ਹੇ ’ਚ 45 ਥਾਵਾਂ ’ਤੇ ਕਰਵਾਏ ਵਰਚੁਅਲ ਸਮਾਗਮ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) ਵਿਚ ਪੰਜਾਬ ਵੱਲੋਂ ਮੁਲਕ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸੂਬੇ ਦੇ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ ਹੈ। …
Read More »ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਕੇ ਮਹਾਮਾਰੀ `ਤੇ ਪਾਇਆ ਜਾ ਰਿਹਾ ਕਾਬੂ – ਸਿਵਲ ਸਰਜਨ
330 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਡਾ ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਤਹਿਤ ਅੱਜ 330 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਹੁਣ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਕੋਰਸ-ਬੈਂਸ
ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਹੁਨਰ ਵਿਕਾਸ ਮਿਸ਼ਨ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੋਰਸ ਆਈ.ਟੀ.ਆਈ ਰੂਪਨਗਰ ਅਤੇ …
Read More »
Punjab Post Daily Online Newspaper & Print Media