Tuesday, November 24, 2026

Daily Archives: June 13, 2021

ਸ਼ਹੀਦੀ ਪਰੰਪਰਾ ਦੇ ਬਾਨੀ ਸ੍ਰੀ ਗੁਰੂ ਅਰਜਨ ਦੇਵ ਜੀ

               ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ।ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ।ਆਪ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ।ਇਸ ਸ਼ਹਾਦਤ ਦਾ ਸਿੱਖ …

Read More »

Vaccination of shopkeepers, Rehri wala, students going abroad, Sarpanches and councilors starts

Immunization drive is in full swing at 29 places in Kapurthala  Kapurthala, June 13 (Punjab Post Bureau) – Punjab Government has extended the scope of covid vaccination to other categories of vaccination mainly elected representatives, shopkeepers, hospitality industry, drivers etc so that the economic activities should work in full pace to boost the economy.             Deputy Commissioner Mrs. Deepti Uppal …

Read More »

ਕੰਧਾਰੀ ਪਰਿਵਾਰ ਨੇ ਦੁਬਈ ਤੋਂ ਅੰਮ੍ਰਿਤਸਰ ਲਈ ਭੇਜੇ 100 ਆਕਸੀਜਨ ਕੰਸਟਰੇਟਰ

ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਨੇ ਪਾਇਆ ਵੱਡਾ ਯੋਗਦਾਨ – ਔਜਲਾ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਦੁਬਈ ਵੱਸਦੇ ਪੰਜਾਬੀ ਸੁਰਿੰਦਰ ਸਿੰਘ ਕੰਧਾਰੀ, ਜੋ ਕਿ ਦੁਬਈ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਚੇਅਰਮੈਨ ਵੀ ਹਨ, ਵਲੋਂ ਕੋਰੋਨਾ ਸੰਕਟ ਦੇ ਚੱਲਦੇ ਅੰਮ੍ਰਿਤਸਰ ਜਿਲ੍ਹੇ ਲਈ 100 ਆਕਸੀਜਨ ਕੰਸਟਰੇਟਰ ਭੇਜੇ ਹਨ।ਗੁਰੂ ਨਾਨਕ ਹਸਪਤਾਲ ਵਿਖੇ ਇਹ ਕੰਸਟਰੇਟਰ ਪ੍ਰਾਪਤ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, …

Read More »

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਲੇਖ ਮੁਕਾਬਲਿਆਂ ‘ਚ 1510 ਵਿਦਿਆਰਥੀ ਹੋਏ ਸ਼ਾਮਲ

ਕਟੜਾ ਕਰਮ ਸਿੰਘ ਸਕੂਲ ਦੀ ਵਿਦਿਆਰਥਣ ਵੰਦਨਾ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਸਾਰਾ ਸਾਲ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਕੂਲ ਪੱਧਰੀ ਲੇਖ ਮੁਕਾਬਲੇ ਕਰਵਾਏ ਜਾ ਰਹੇ …

Read More »

ਪੰਜਾਬ ਸਰਕਾਰ ਵਲੋਂ ਖੱਤਰੀ ਅਰੋੜਾ ਵੈਲਫੇਅਰ ਵਿਕਾਸ ਬੋਰਡ ਦਾ ਗਠਨ – ਸੋਨੀ

ਮੰਤਰੀ ਸੋਨੀ ਨੇ ਬੋਰਡ ਨੂੰ 5 ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਖੱਤਰੀ ਅਰੋੜਾ ਵੈਲਫੇਅਰ ਵਿਕਾਸ ਬੋਰਡ ਗਠਨ ਕੀਤਾ ਗਿਆ ਹੈ।ਇਸ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਲ ਇੰਡੀਆ ਖੱਤਰੀ ਮਹਾਂਸਭਾ ਵਲੋਂ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਉਨਾਂ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।   …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ- ਪੰਜਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ), ਸਮੈਸਟਰ-ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ਼), ਸਮੈਸਟਰ-ਪਹਿਲਾ, ਤੀਜਾ, ਚੌਥਾ ਤੇ ਸੱਤਵਾਂ, ਬੈਚੁਲਰ ਆਫ਼ ਵੋਕੇਸ਼ਨ (ਕੋਸਮੇਟੋਲੋਜੀ ਐਂਡ ਵੈਲਨਸ), ਸਮੈਸਟਰ-ਪਹਿਲਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਾਊਂਡ ਟੈਕਨੋਲੋਜੀ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫੀ ਅਤੇ ਪੱਤਰਕਾਰੀ), …

Read More »

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ‘ਚ ਆਟਾ ਦਾਲ ਦੀ ਵੰਡ ਦੀ ਪੜਤਾਲ ਦੇ ਹੁਕਮ

ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਇਕ ਹਫਤੇ ਅੰਦਰ ਰਿਪੋਰਟ ਸੌਂਪਣ ਦੇ ਹੁਕਮ ਕਪੂਰਥਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅੰਦਰ ਪੈਂਦੇ ਪਿੰਡਾਂ ਵਿਚ ਰਾਸ਼ਟਰੀ ਖਾਧ ਸੁਰੱਖਿਆ ਨਿਯਮ ਤਹਿਤ ਵੰਡੇ ਜਾ ਰਹੇ ਆਟਾ ਦਾਲ ਦੀ ਪੜਤਾਲ ਦੇ ਹੁਕਮ ਦਿੱਤੇ ਗਏ ਹਨ। ਪਿੰਡ ਕਮਾਲਪੁਰ ਤੇ ਹੋਰਨਾਂ ਕੁੱਝ ਥਾਵਾਂ ਤੋਂ ਆਟਾ ਦਾਲ ਦੀ ਵੰਡ …

Read More »

ਨਸ਼ਾ ਛੱਡਣ ਵਾਲਿਆਂ ਦੇ ਮੁੜ ਵਸੇਬੇ ਲਈ ਕੀਤਾ ਜਾਵੇਗਾ ਹਰ ਸੰਭਵ ਯਤਨ – ਡੀ.ਸੀ

ਨਸ਼ਾ ਛੱਡ ਚੁੱਕੇ ਲੋੜਵੰਦਾਂ ਨੂੰ ਕੋਵਿਡ ਤੋਂ ਬਚਾਅ ਲਈ ਸਮੱਗਰੀ ਭੇਟ ਕਪੂਰਥਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਨਸ਼ਾ ਛੱਡਣ ਵਾਲੇ ਲੋਕਾਂ ਦੇ ਮੁੜ ਵਸੇਬੇ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ ਤਾਂ ਜੋ ਉਹ ਵੀ ਮੁੱਖ ਧਾਰਾ ਵਿਚ ਸ਼ਾਮਿਲ ਹੋ ਕੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਦੇ …

Read More »

ਨਾਦ ਪ੍ਰਗਾਸੁ ਵੱਲੋਂ ਸੰਤ ਕਵੀ ਭਾਈ ਵੀਰ ਸਿੰਘ ਦੀ 64ਵੀਂ ਬਰਸੀ ਮੌਕੇ ਵਿਸ਼ੇਸ਼ ਇਕੱਤਰਤਾ

ਭਾਈ ਵੀਰ ਸਿੰਘ ਦੀਆਂ ਰਚਨਾਵਾਂ ‘ਚ ਪੰਜਾਬ ਦੀ ਸਾਂਝੀ ਸੱਭਿਅਤਾ ਦੇ ਨਕਸ਼ ਵਿਦਮਾਨ – ਵਿਦਵਾਨ ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਖੋਜ ਸੰਸਥਾ ਨਾਦ ਪ੍ਰਗਾਸੁ ਵਿਖੇ ਅੱਜ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਡਾ. ਭਾਈ ਵੀਰ ਸਿੰਘ ਦੀ 64ਵੀਂ ਬਰਸੀ ਦੀ ਸੰਧਿਆ ਮੌਕੇ ਵਿਸ਼ੇਸ਼ ਇਕੱਤਰਤਾ ਦੋ ਸੈਸ਼ਨਾਂ ਵਿੱਚ ਹੋਈ।ਉਨ੍ਹਾਂ ਦੀਆਂ ਰਚਨਾਵਾਂ ਅਤੇ ਸ਼ਖਸ਼ੀਅਤ ਦੇ ਵੱਖ-ਵੱਖ ਪੱਖਾਂ ‘ਤੇ ਚਰਚਾ ਕੀਤੀ ਗਈ।ਪਹਿਲੇ ਸੈਸ਼ਨ ਵਿੱਚ …

Read More »

ਇੰਫੋਰਸਮੈਂਟ ਅੰਮ੍ਰਿਤਸਰ ਵਲੋਂ ਬਿਜਲੀ ਚੋਰੀ ਦੇ 776 ਕੇਸਾਂ ‘ਚ 128.61 ਲੱਖ ਜੁਰਮਾਨਾ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿਜ਼ਲੀ ਚੋਰੀ ਰੋਕਣ ਲਈ ਸ਼ੁਰੂ ਕੀਤੀ ਨੂੰ ਮੁਹਿੰਮ ਨੂੰ ਵੱਡੀ ਸਫਲਤਾ ਮਿਲ਼ੀ ਹੈ।ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਏ.ਵੇਨੂ ਪ੍ਰਸਾਦ ਅਤੇ ਇੰਜ: ਜਸਬੀਰ ਸਿੰਘ ਭੁੱਲਰ ਮੁੱਖ ਇੰਜੀ:/ਈ.ਏ ਅਤੇ ਇੰਨਫੋਰਸਮੈਂਟ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਰਡਰ ਜ਼ੋਨ ਅੰਮ੍ਰਿਤਸਰ ਅਧੀਨ ਪੈਂਦੇ ਇਲਾਕੇ ਦੀ ਇੰਨਫੋਰਸਮੈਂਟ ਟੀਮਾਂ ਵਲੋਂ ਚੈਕਿੰਗ ਕੀਤੀ ਗਈ।ਜਿਸ ਦੌਰਾਨ ਕੁੱਲ਼ 11882 ਕੁਨੈਕਸ਼ਨ ਚੈਕ …

Read More »