Tuesday, November 24, 2026

Daily Archives: June 14, 2021

The Silent Achiever Stops No Where

A Business Empire Brick by Brick…  This is the journey of amateur cartoonist who on a little span of thirty years had built up a business empire Research Media Group Conglomerate and found a niche for himself amidst corporate giants. Mr. Chaitanya Janga Chairman & Managing Director of Vijayawada based Research Media Group, is an achiever with a unique mix …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਸਮੇ ਸੇਵਾ ਕਰਦੇ ਹੋਏ ਸ਼ਰਧਾਲੂ।

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।     …

Read More »

ਜਨਮ ਦਿਨ ਮੁਬਾਰਕ – ਜੀਵਿਕਾ ਗੋਇਲ

ਸੰਗਰੂਰ, 14 ਜੂਨ (ਰੋਹਿਤ ਸਿੰਗਲਾ) – ਚੰਦਨ ਗੋਇਲ ਅਤੇ ਰੋਹਿਨੀ ਗੋਇਲ ਵਾਸੀ ਸੁਨਾਮ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੀ ਜੀਵਿਕਾ ਗੋਇਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸਵਿਸ ਕਾਲੋਨੀਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕਾਲੋਨਾਈਜਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਸਥਾਨਕ ਸਵਿਸ ਗਰਨਿ ਤੇ ਸਵਿਸ ਲੈਂਡ ਕਲੌਨੀਆਂ ਦੇ ਵਾਸੀਆਂ ਵਲੋਂ ਅੱਜ ਦੂਜੇ ਦਿਨ ਵੀ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਕਾਲੋਨਾਈਜਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਦਿੱਤਾ ਗਿਆ।ਉਨ੍ਹਾਂ ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ, ਨਿਗਮ ਕਮਿਸ਼ਨਰ ਅਤੇ ਪ੍ਰਸ਼ਾਸਕ ਪੁੱਡਾ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਡਿਵੈਲਪਮੈਂਟ ਸਮੇਤ ਉਨਾਂ ਦੀਆਂ ਮੰਗਾਂ ਨਾ ਮੰਨੀਆਂ …

Read More »

ਵਿਧਾਇਕ ਡਾ. ਵੇਰਕਾ ਨੇ ਕੋਰੋਨਾ ਪੀੜ੍ਹਤ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਤੇ ਨਕਦੀ ਵੰਡੀ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਦਰਜ਼ਾ ਪ੍ਰਾਪਤ ਡਾ. ਰਾਜ ਕੁਮਾਰ ਵੇਰਕਾ ਨੇ ਨਰਾਇਣਗੜ੍ਹ ਛੇਹਰਟਾ ਸਥਿਤ ਕ੍ਰਿਸ਼ਨਾ ਮੰਦਰ ਵਿਖੇ ਕੋਰੋਨਾ ਪੀੜ੍ਹਤ ਪਰਿਵਾਰਾਂ ਨੂੰ 2500 ਰੁਪਏ ਨਕਦ ਤੇ ਇੱਕ ਮਹੀਨੇ ਦਾ ਰਾਸ਼ਨ ਵੰਡਿਆ।                   ਡਾ. ਵੇਰਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਰੋਜ਼ ਦੀ ਤਰ੍ਹਾਂ ਉਹ …

Read More »

ਮੇਅਰ ਨੇ ਵਾਰਡ ਨੰਬਰ 12-13 ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਹਲਕਾ ਉਤਰੀ ਦੀ ਵਾਰਡ ਨੰ: 12 ਦੇ ਇਲਾਕੇ ਰਿਸ਼ੀ ਵਿਹਾਰ ਦੀ ਗਲੀ ਨੰ: 4 ’ਚ ਕੰਕਟਰੀਟ ਦੀ ਸੜਕ ਬਣਾਉਣ ਅਤੇ ਵਾਰਡ ਨੰ: 13 ਦੇ ਇਲਾਕੇ ਇੰਦਰਾ ਕਾਲੋਨੀ ਦੀਆਂ ਸੜਕਾਂ ‘ਤੇ ਪ੍ਰੀਮਿਅਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ।ਉਨਾਂ ਨੇ ਵਾਰਡ ਵਾਸੀਆਂ ਦੀ ਸਮੱਸਿਆਵਾਂ ਸੁਣ ਕੇ ਉਨਾਂ ਨੂੰ ਮੌਕੇ ‘ਤੇ …

Read More »

ਨੌਜਵਾਨਾਂ ਦੀ ਜਿੰਦਗੀ ਨੂੰ ਸਾਰਥਿਕ ਮੋੜ ਦੇਣ ‘ਚ ਸਫਲ ਹੋਇਆ ‘ਮਿਸ਼ਨ ਰੈਡ ਸਕਾਈ’

9 ਮਹੀਨਿਆਂ ਦੌਰਾਨ ਨਸ਼ੇ ਨੂੰ ਮਾਤ ਦੇਣ ਵਾਲੇ 103 ਨੌਜਵਾਨਾਂ ਨੂੰ ਮਿਲੀ ਨੌਕਰੀ ਕਪੂਰਥਲਾ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ੇ ਦੀ ਮਾਰ ਹੇਠ ਆਏ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਮੁੱਖ ਧਾਰਾ ਵਿੱਚ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਰੈਡ ਸਕਾਈ’ ਨੂੰ ਕਪੂਰਥਲਾ ਜਿਲ੍ਹੇ ਵਿਚ ਸ਼ਾਨਦਾਰ ਸਫਲਤਾ ਮਿਲੀ ਹੈ।       …

Read More »

ਸਭ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰਾਂ ਨੂੰ ਮਿਲਣਗੇ ਐਵਾਰਡ

18 ਸਾਲ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਸੁਧਾਈ ਮੁਹਿੰਮ ਸ਼ੁਰੂ ਕਪੂਰਥਲਾ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਨੌਜਵਾਨ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸ਼ਟ੍ਰੇਸ਼ਨ ਕਰਨ ਲਈ ਲਗਾਤਾਰ ਸੁਧਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜਿਲ੍ਹਾ ਕਪੂਰਥਲਾ ਦਾ ਕੋਈ ਵੀ ਯੋਗ ਨਾਗਰਿਕ ਜੋ …

Read More »

ਦੁਕਾਨਦਾਰਾਂ, ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ, ਰੇਹੜੀ ਵਾਲਿਆਂ, ਸਰਪੰਚਾਂ ਤੇ ਕੌਸਲਰਾਂ ਦੀ ਵੀ ਵੈਕਸ਼ੀਨੇਸ਼ਨ ਸ਼ੁਰੂ

ਜਿਲ੍ਹੇ ਅੰਦਰ 29 ਥਾਵਾਂ ’ਤੇ ਤੇਜ਼ੀ ਨਾਲ ਜਾਰੀ ਹੈ ਟੀਕਾਕਰਨ ਮੁਹਿੰਮ ਕਪੂਰਥਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ ਵੈਕਸੀਨੇਸ਼ਨ ਦਾ ਦਾਇਰਾ ਵਧਾਉਂਦੇ ਹੋਏ ਹੋਰ ਸ੍ਰੇਣੀਆਂ ਦੀ ਵੀ ਵੈਕਸੀਨੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਮੁੱਖ ਤੌਰ ’ਤੇ ਚੁਣੇ ਹੋਏ ਨੁਮਾਇੰਦੇ, ਦੁਕਾਨਦਾਰ, ਪ੍ਰਾਹੁਣਚਾਰੀ ਉਦਯੋਗ, ਰੇਹੜੀਆਂ ਵਾਲੇ, ਡਰਾਈਵਰ ਆਦਿ ਮੁਖ ਹਨ, ਤਾਂ ਜੋ ਆਰਥਿਕ ਗਤੀਵਿਧੀਆਂ ਦਾ ਧੁਰਾ …

Read More »