Amritsar, June 15 (Punjab Post Bureau) – The martyrdom day of Sri Guru Arjan Dev Ji the fifth Guru was marked by the Shiromani Gurdwara Parbandhak Committee at Gurdwara Sri Ramsar Sahib Sri Amritsar. After the bhog of Sri Akhand Path Sahib the raagi jatha of Bhai Bikramjit Singh from …
Read More »Daily Archives: June 15, 2021
ਬਿਨ੍ਹਾਂ ਮਾਸਕ ਘੁੰਮਣ ਵਾਲੇ 633 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 24 ਦੇ ਕੀਤੇ ਚਲਾਨ – ਐਸ.ਐਸ.ਪੀ
ਨਵਾਂਸ਼ਹਿਰ, 15 (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 633 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਬਿਨਾਂ੍ਹ ਮਾਸਕ ਘੁੰਮ ਰਹੇ 24 …
Read More »ਅਧਿਆਪਕ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਢਿੱਲੋਂ ਤੋਂ ਡਿਪਟੀ ਡੀ.ਈ.ਓ ਸੈਣੀ ਨੂੰ ਬਦਲਣ ਦੀ ਮੰਗ
ਅਧਿਆਪਕਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਿਧਾਇਕ ਢਿੱਲੋਂ ਸਮਰਾਲਾ, 15 ਜੂਨ (ਇੰਦਰਜੀਤ ਸਿੰਘ ਕੰਗ) – ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਰਿਹਾਇਸ਼ ਸਮਰਾਲਾ ਵਿਖੇ ਵਿਖੇ ਲੁਧਿਆਣੇ ਜਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੇ ਇੱਕ ਵਫਦ ਨੇ ਮੀਟਿੰਗ ਕੀਤੀ।ਮੀਟਿੰਗ ਵਿੱਚ ਆਗੂਆਂ ਨੇ ਹਲਕਾ ਵਿਧਾਇਕ ਢਿੱਲੋਂ ਨੂੰ ਲੁਧਿਆਣੇ ਜਿਲ੍ਹੇ ਦੇ ਸਮੂਹ ਅਧਿਆਪਕਾਂ ਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ।ਜ਼ਿਲ੍ਹੇ ਦੇ ਡਿਪਟੀ …
Read More »ਖ਼ਾਲਸਾ ਕਾਲਜ ਅਤੇ ਜਗਤ ਪੰਜਾਬੀ ਸਭਾ ਕੈਨੇਡਾ ਵਲੋਂ ਕਰਵਾਇਆ ਗਿਆ ਕੌਮਾਂਤਰੀ ਵੈਬੀਨਾਰ
ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ ਇਹ ਵੈਬੀਨਾਰ – ਡਾ. ਮਹਿਲ ਸਿੰਘ ਅੰਮ੍ਰਿਤਸਰ, 14 ਜੂਨ (ਖੁਰਮਣੀਅ) – ਖ਼ਾਲਸਾ ਕਾਲਜ ਅਤੇ ਕੈਨੇਡਾ ਦੀ ਸੰਸਥਾ ਜਗਤ ਪੰਜਾਬੀ ਨੇ ਸਿੱਖੀ, ਮਾਂ-ਬੋਲੀ ਤੇ ਪੰਜਾਬੀਅਤ ਵਿਸ਼ੇ ’ਤੇ ਕੌਮਾਂਤਰੀ ਵੈਬੀਨਾਰ ਆਯੋਜਿਤ ਕੀਤਾ ਗਿਆ।ਵੈਬੀਨਾਰ ’ਚ ਜਿਥੇ ਸਿੱਖੀ, ਮਾਂ-ਬੋਲੀ ਅਤੇ ਪੰਜਾਬੀਅਤ ਦੇ ਚਿੰਤਕਾਂ ਨੇ ਭਰਪੂਰ ਵਿਚਾਰ-ਚਰਚਾ ਕੀਤੀ। …
Read More »ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੁੱਖ ਮੰਤਰੀ ਵਿੱਤ ਮੰਤਰੀ ਦੀਆਂ ਕੋਠੀਆਂ ਅੱਗੇ ਦਿਨ ਰਾਤ ਦੇ ਧਰਨੇ ਦਾ ਐਲਾਨ
ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ।ਜਿਸ ਵਿਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਪ੍ਰਧਾਨ ਸ਼ੇਰ ਸਿੰਘ ਖੰਨਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਰਿੰਦਰ ਸਿੰਘ ਮੋਮੀ, ਹਾਕਮ ਸਿੰਘ ਧਨੇਠਾ, ਪਾਵਰਕੌਮ ਅਤੇ ਟਰਾਂਸਕੋ ਬਿਜਲੀ ਵਿਭਾਗ, ਬਲਿਹਾਰ ਸਿੰਘ, ਰਾਜੇਸ਼ ਕੁਮਾਰ ਥਰਮਲ ਪਲਾਂਟ ਲਹਿਰਾ ਮੁਹੱਬਤ, ਜਗਰੂਪ ਸਿੰਘ ਬਠਿੰਡਾ ਥਰਮਲ ਗੁਰਵਿੰਦਰ ਸਿੰਘ ਪੰਨੂ …
Read More »ਅਕਾਲੀ-ਬਸਪਾ ਦਾ ਗਠਜੋੜ ਵਿਧਾਨ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ- ਵਿਨਰਜੀਤ ਖਡਿਆਲ
ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਇਤਿਹਾਸ ਜਿੱਤ ਪ੍ਰਾਪਤ ਕਰੇਗਾ।ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਇਕੋ ਵਿਚਾਰਕ ਸਾਂਝ ਹੋਣ ਕਾਰਨ ਸ਼੍ਰੋਮਣੀ …
Read More »‘ਗੁਰਮੁਖੀ ਦੇ ਵਾਰਿਸ’ ਪੰਜਾਬੀ ਸਾਹਿਤ ਸਭਾ ਦੀ ਦੇਖ ਰੇਖ ‘ਚ ਆਨਲਾਈਨ ਕਵੀ ਦਰਬਾਰ
ਚੰਡੀਗੜ੍ਹ/ਅੰਮ੍ਰਿਤਸਰ, 15 ਜੂਨ (ਪ੍ਰੀਤਮ ਲੁਧਿਆਣਵੀ) – ਕਰੋਨਾ ਮਹਾਂਮਾਰੀ ਨੇ ਸਾਹਿਤਕ ਤੇ ਸੱਭਿਆਚਾਰਕ ਮੇਲਿਆਂ ਅਤੇ ਮਾਸਿਕ ਇਕੱਤਰਤਾਵਾਂ ਉਪਰ ਬੇਸ਼ੱਕ ਭਰਵਾਂ ਹਮਲਾ ਕਰ ਰੱਖਿਆ ਹੈ।ਪਰ ਕਲਮਾਂ, ਅਵਾਜ਼ਾਂ ਅਤੇ ਸੁਰਾਂ ਨੇ ਆਪਣੇ ਸ਼ੌਂਕ ਨੂੰ ਚੱਲਦਾ ਰੱਖਣ ਲਈ ਨਵਾਂ ਆਨਲਾਈਨ ਢੰਗ-ਤਰੀਕਾ ਲੱਭ ਲਿਆ ਹੈ।‘ਗੁਰਮੁਖੀ ਦੇ ਵਾਰਿਸ’ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਦੀ ਦੇਖ-ਰੇਖ ‘ਚ ਬੀਤੇ ਦਿਨ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ।ਸਭਾ ਦੇ ਪ੍ਰਧਾਨ ਅਤੇ ਮੁੱਖ …
Read More »
Punjab Post Daily Online Newspaper & Print Media