Amritsar, June 16 (Punjab Post Bureau) – The Dharam Prachar Committee of SGPC every year conducts Dharmik Prikhya (religious examination) among students studying in different schools and colleges in the entire country. About 50000 students participated in the religious examination conducted during the annual session of 2019-20. In a press release issued …
Read More »Daily Archives: June 16, 2021
Pak Govt should handover Sewa of Sikh shrine to SGPC – Bibi Jagir Kaur
Gurdwara Nanaksar Sahib Matter of in Pakistan Amritsar, June 16 (Punjab Post Bureau) – The Shiromani Gurdwara Parbandhak Committee (SGPC) president Bibi Jagir Kaur has written a letter to the Pakistan Government and urged to repair Gurdwara Nanaksar Sahib built in the memory of Sri Guru Nanak Dev Ji situated in Chakk Fateh Bhinder village in Daska tehsil of Sialkot …
Read More »ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਸ਼ਾਨਦਾਰ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਬੀ.ਸੀ.ਏ ਭਾਗ ਤੀਜਾ ਸਮੈਸਟਰ-5 ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ …
Read More »ਮੇਅਰ ਨੇ ਵਾਰਡ ਨੰ. 15 ਤੇ 18 ਦਾ ਦੌਰਾ ਕਰਕੇ ਸੁਣੀਆਂ ਮੁਸ਼ਕਲਾਂ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ. 15 ਤੇ 18 ਦੇ ਇਲਾਕਾ ਬੋਹੜ ਵਾਲਾ ਸ਼ਿਵਾਲਾ, ਗਲੀ ਮੁਰਗੀ ਖਾਨੇ ਵਾਲੀ, ਗਰੀਨ ਵੈਲੀ, ਗੋਕਲ ਵਿਹਾਰ, ਨਿਊ ਜਵਾਹਰ ਨਗਰ, ਸਰਸਵਤੀ ਇਨਕਲੇਵ, ਸੰਧੂ ਕਲੋਨੀ ਆਦਿ ਇਲਾਕਿਆਂ ਦਾ ਅਧਿਕਾਰੀਆਂ ਸਮੇਤ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲ਼ਾਂ ਸੁਣੀਆਂ ਤੇ ਉਨਾਂ ਨੂੰ ਹੱਲ ਕਰਨ ਲਈ ਮੌਕੇ ‘ਤੇ …
Read More »18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਕਰੀਨਿੰਗ 17 ਜੂਨ ਤੋਂ
ਪਾਜ਼ਟੀਵਿਟੀ ਦਰ ਘਟ ਕੇ ਡੇਢ ਫੀਸਦੀ ’ਤੇ ਆਈ ਕਪੂਰਥਲਾ, 16 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਜਿਲ੍ਹਾ ਕਪੂਰਥਲਾ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਸਕਰੀਨਿੰਗ ਦਾ ਕੰਮ 17 ਜੂਨ ਤੋਂ ਸ਼ੁਰੂ ਕੀਤਾ ਜਾਵੇਗਾ।ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਬੱਚਿਆਂ ਦੀ ਜਾਂਚ ਕਰਨਗੀਆਂ ਤਾਂ ਜੋ …
Read More »ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਮੰਨੇ ਪੰਜਾਬ ਸਰਕਾਰ- ਗਰਗ, ਕੌਂਸਲਰ ਸੁਸ਼ਮਾ
ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਾਫ਼ੀ ਸਮੇਂ ਤੋਂ ਸਫ਼ਾਈ ਸੇਵਕਾਂ ਦੀ ਚੱਲ ਰਹੀ ਪੰਜਾਬ ਪੱਧਰੀ ਹੜਤਾਲ ਕਾਰਨ ਪੂਰੇ ਸੂਬੇ ਦੇ ਸਮੇਤ ਕਸਬਾ ਲੌਂਗੋਵਾਲ ਵਿਖੇ ਵੀ ਕੂੜੇ ਅਤੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗ ਚੁੱਕੇ ਹਨ ਅਤੇ ਉਹ ਬਦਬੂ ਮਾਰ ਰਹੇ ਹਨ।ਜਿਸ ਕਾਰਨ ਕਸਬਾ ਨਿਵਾਸੀਆਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ।ਸਥਾਨਕ ਵਾਰਡ ਨੰਬਰ 9 ਤੋਂ ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ …
Read More »DIAMOND Rating for GNDU in QS I-GAUGE
Amritsar, June 16 (Punjab Post Bureau) – GNDU has been making high strides in improving its rating and ranking as one of the top institutions in the various surveys conducted by the public sector and private agencies. While participating in the QS IGAUGE Rating System, it has been rated in Diamond category in the field of ‘research, faculty quality and …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਣ ਮੁਕਾਬਲੇ ਸ਼ੁਰੂ
ਹਰਲੀਨ ਕੌਰ ਕਿਆਮਪੁਰਾ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ।ਜ਼ਿਲ੍ਹਾ ਸਿੱਖਿਆ ਅਫਸਰ …
Read More »ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ ਕੌਂਸਲਰਾਂ ਨਾਲ ਵਿਕਾਸ ਕਾਰਜ਼ਾਂ ਸਬੰਧੀ ਕੀਤੀ ਰੀਵਿਊ ਮੀਟਿੰਗ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ 90 ਫੀਸਦੀ ਦੇ ਕਰੀਬ ਵਿਕਾਸ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਗਰਮੀਆਂ ਦੌਰਾਨ ਪਾਣੀ ਦੀ ਕਿੱਲਤ ਨੂੰ ਮੁੱਖ ਰੱਖਦਿਆਂ ਹੋਇਆਂ ਕਈ ਵਾਰਡਾਂ ਵਿੱਚ ਨਵੇਂ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ।ਇਹ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ …
Read More »ਪੰਜਾਬ ਸਰਕਾਰ 18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ਨੇ ਫੜਿਆ ਜ਼ੋਰ – ਖੁੱਲਰ
ਵੱਖ-ਵੱਖ ਥਾਂਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਲਗਾਈ ਜਾ ਰਹੀ ਹੈ ਵੈਕਸੀਨ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 18-44 ਸਾਲ ਉਮਰ ਵਰਗ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੇ ਆਪਣਾ ਜੋਰ ਫੜ ਲਿਆ ਹੈ।ਇਹ ਟੀਕਾਕਰਨ ਤਰਜ਼ੀਹੀ ਗਰੁੱਪਾਂ ਵਾਸਤੇ ਹੋਵੇਗਾ।ਜਿਸ ਵਿੱਚ ਸੂਬਾ ਸਰਕਾਰ ਵਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਸੀਨੀਅਰ ਵਾਇਸ ਚੇਅਰਮੈਨ ਪੰਜਾਬ ਯੂਥ …
Read More »
Punjab Post Daily Online Newspaper & Print Media