ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਅਮਰ ਸਿੰਘ ਅਤੇ ਗੁਰਮੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 36ਵੀਂ ਵਰੇਗੰਢ ਮਨਾਈ।
Read More »Daily Archives: June 18, 2021
ਪੀ.ਐਮ.ਕੇ.ਵੀ.ਵਾਏ 3.0 ਸਕੀਮ ਤਹਿਤ ਹੈਲਥ ਸੈੇਕਟਰ ਦੇ ਕੋਰਸਾਂ ਦੀ ਸ਼ੁਰੂੁਆਤ
ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿਖੇ ਪੀ.ਐਮ.ਕੇ.ਵੀ.ਵਾਏ 3.0 ਸਕੀਮ ਅਧੀਨ ਪੀ.ਐਮ.ਕੇ.ਕੇ ਸੈਂਟਰ ਵਿਖੇ ਕਰੋਨਾ-19 ਨੂੰ ਮੱਖ ਰੱਖਦੇ ਹੋਏ ਹੈਲਥ ਸੈਕਟਰ ਦੇ ਵੱਖ-ਵੱਖ ਕੋਰਸਾਂ ਦੀ ਸ਼ੁਰੂਆਤ ਅੱਜ ਕੀਤੀ ਗਈ।ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਇਹ ਪ੍ਰਗਟਾਵਾ ਕਰਦਿਆ ਦੱਸਿਆ ਕਿ ਉਪਰੋਕਤ ਪ੍ਰੋਗਰਾਮ ਦੀ ਸੁਰੂਆਤ ਅੱਜ ਦੇਸ ਭਰ ਵਿੱਚ ਕੀਤੀ ਗਈ ਹੈ। …
Read More »ਚੇਅਰਮੈਨ ਸੂਦ ਵੱਲੋਂ ਬੰਗਾ ਨਿਵਾਸੀਆਂ ਦੇ ਮੁਆਵਜ਼ੇ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰ ਕੇ ਬੰਗਾ ਸ਼ਹਿਰ ਦੇ ਨਿਵਾਸੀਆਂ ਦੀ ਨੈਸ਼ਨਲ ਹਾਈਵੇਅ ਵਿਚ ਆਈ ਜਾਇਦਾਦ ਦਾ ਮੁਆਵਜ਼ਾ ਨਾ ਮਿਲਣ ਦਾ ਮਸਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ। ਉਨ੍ਹਾਂ ਦੱਸਿਆ ਕਿ ਅਕਵਾਇਰ ਕੀਤੀ ਜਾਇਦਾਦ ਦੇ …
Read More »ਅਨੈਤਿਕ ਕੰਮ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਫੌਰੀ ਤੌਰ ’ਤੇ ਹੋਣਗੇ ਬਰਖਾਸਤ – ਅੰਤ੍ਰਿੰਗ ਕਮੇਟੀ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਿਸੇ ਵੀ ਅਨੈਤਿਕ ਕੁਕਰਮ ਵਿਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰਨ ਦਾ ਫੈਸਲਾ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਕੁੱਝ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਨੈਤਿਕ …
Read More »ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੁੱਲ੍ਹੇਗਾ ਜੈਨਰਿਕ ਦਵਾਈਆਂ ਦਾ ਸਟੋਰ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲਿਆਂ ਬਾਰੇ ਦੱਸਿਆ ਕਿ ਜਲਦ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਜੈਨਰਿਕ ਦਵਾਈਆਂ ਦਾ ਸਟੋਰ ਖੋਲ੍ਹਿਆ ਜਾਵੇਗਾ, ਤਾਂ ਜੋ ਲੋੜਵੰਦ ਅਤੇ ਗਰੀਬ ਲੋਕ ਲਾਗਤ ਕੀਮਤ ’ਤੇ ਦਵਾਈਆਂ ਪ੍ਰਾਪਤ ਕਰ ਸਕਣ।ਫਿਲਹਾਲ ਇਹ ਸਟੋਰ ਸ੍ਰੀ ਦਰਬਾਰ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਅਤੇ ਬਾਅਦ ਵਿਚ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਿਆਂ ’ਤੇ ਮੋਹਰ
ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖਾਨਾ ਦੀਆਂ ਵਸਤਾਂ ਦੀ ਵੀਡੀਓ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਇਤਿਹਾਸਕ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਕਰਕੇ ਸੰਭਾਲਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਵੀ ਸ੍ਰੀ ਦਰਬਾਰ …
Read More »SGPC distributes Rs.22 lakh scholarships to religious exam participants
Amritsar, June 18 (Punjab Post Bureau) – The Shiromani Gurdwara Parbandhak Committee today distributed scholarships worth about Rs 22 lakh to 990 students who appeared in Dharmik Prikhya (religious examination) during the session of 2019-20. SGPC president Bibi Jagir Kaur honoured the students with scholarship cheques and mementoes during …
Read More »ਪਿੰਗਲਵਾੜਾ ਮਾਂਨਾਵਾਲਾ ਵਿਖੇ ਲੱਗਾ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੱਦੇਨਜਰ ਰੱਖਦੇ ਹੋਏ ਪੀ.ਡਬਲਿਊ.ਡੀ ਵਿਅਕਤੀਆਂ ਦੀ ਵੱਧ ਤੋ ਵੱਧ ਵੋਟਰ ਰਜਿਸਟਰੇਸ਼ਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਵਿੱਚ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਸ ਦਾ ਨਾਮ ਵੋਟਰ ਸੂਚੀ ਵਿੱਚ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 717 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ
ਨਵਾਂਸ਼ਹਿਰ, 18 ਜੂਨ (ਪੰਜਾਬ ਪਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੱਲ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 717 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ …
Read More »ਗੰਨੇ ਦੀ ਪੈਦਾਵਾਰ ਅਤੇ ਖੰਡ ਰਿਕਵਰੀ ਵਿਚ ਵਾਧਾ ਕਰਨ ਲਈ ਕਰਵਾਇਆ ਵੈਬੀਨਾਰ
ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਰਨ ਲਈ ਕੇਨ ਕਮਿਸ਼ਨਰ, ਪੰਜਾਬ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਲਿਮਟਿਡ ਵਿਖੇ ਜਨਰਲ ਮੈਨੇਜਰ ਗਰੀਸ਼ ਚੰਦਰ ਸ਼ੁਕਲਾ ਅਤੇ ਮੁੱਖ ਗੰਨਾ ਵਿਕਾਸ ਅਫ਼ਸਰ ਪਵਿੱਤਰ ਸਿੰਘ ਵੱਲੋਂ ਮੌਜ਼ੂਦਾ ਕੋਵਿਡ ਮਹਾਂਮਾਰੀ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਮਿੱਲ …
Read More »
Punjab Post Daily Online Newspaper & Print Media