Mumbai, June 20 (Punjab Post Bureau) – Actor, poet and writer Chanpreet Singh’s book “Ek Akela Ped”, a collection of 21 poems, was released in a function organized in Andheri (West) Mumbai. The book was released in Mumbai after its launch in the US. Chanpreet Singh resides in California and regularly recites poetry at various events in the San Francisco …
Read More »Daily Archives: June 20, 2021
Zak Zorro: First Indian to Releases Afro Album named “Afrolina”
Mumbai, June 20 (Punjab Post Bureau) – Zakeer Hussain popularly known as ‘Zak Zorro’ released his latest album ‘Afrolina’. An album with 11 distinct dance tracks namely ‘Carolina’, ‘Maria’, ‘Dubai Way’, ‘Killempa’, ‘Chikka’, ‘Oley’, ‘African Lady’, ‘Somebody’,‘Dil Pe’, ‘Superhero’ and ‘Call my Name.’ With this album Zak Zorro gets the unique distinction of becoming the first Indian Music Producer …
Read More »ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਅਸ਼ੋਕ ਕੁਮਾਰ ਸ਼ਰਮਾ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਈ.ਐਸ.ਆਈ ਇੰਪਲਾਈਜ਼ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਇਕਾਈ ਦੀ ਚੋਣ ਸਥਾਨਕ ਈ.ਐਸ.ਆਈ ਹਸਪਤਾਲ ਵਿਖੇ ਚੇਅਰਮੈਨ ਡਾ. ਕਸ਼ਮੀਰ ਸਿੰਘ ਦੀ ਨਿਗਰਾਨੀ ਹੇਠ ਹੋਈ।ਜਿਸ ਵਿੱਚ ਸਰਬਸੰਮਤੀ ਨਾਲ ਅਸ਼ੋਕ ਕੁਮਾਰ ਸ਼ਰਮਾ ਨੂੰ ਪ੍ਰਧਾਨ ਅਤੇ ਬਲਦੇਵ ਸਿੰਘ ਝੰਡੇਰ ਨੂੰ ਜਨਰਲ ਸਕੱਤਰ ਚੁਣਿਆ ਗਿਆ।ਸ੍ਰੀਮਤੀ ਅਨੀਤਾ ਸ਼ਰਮਾ ਨੂੰ ਕੈਸ਼ੀਅਰ, ਰਵਿੰਦਰ ਸ਼ਰਮਾ ਨੂੰ ਆਡੀਟਰ, ਰਾਜੀਵ ਸ਼ਰਮਾ ਮੁੱਖ ਸਲਾਹਕਾਰ, ਸੁਖਵਿੰਦਰ ਕੌਰ ਸੋਹੀ …
Read More »ਲੇਖਕ ਮੰਚ ਸਮਰਾਲਾ ਮਹੀਨਾਵਾਰ ਬੈਠਕ ‘ਚ ਰਚਨਾਵਾਂ ਦਾ ਚੱਲਿਆ ਦੌਰ
ਵਿੱਛੜੀਆਂ ਸਾਹਿਤਕਾਰਾਂ ਸਖਸ਼ੀਅਤਾਂ ਨੂੰ ਕੀਤਾ ਯਾਦ ਸਮਰਾਲਾ, 20 ਜੂਨ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ ਸਮਰਾਲਾ ਦੀ ਮਹੀਨਾਵਾਰ ਬੈਠਕ ਮੀਤ ਪ੍ਰਧਾਨ ਸੂਰਿਆ ਕਾਂਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸਾਹਿਤਕਾਰਾਂ ਵਲੋਂ ਉਡਣਾ ਸਿੱਖ ਮਿਲਖਾ ਸਿੰਘ, ਉਨ੍ਹਾਂ ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ, ਸਾਹਿਤਕਾਰ ਡਾ. ਹਰਨੇਕ ਸਿੰਘ, ਮਹਿੰਦਰ ਸਾਥੀ ਦੇ ਅਚਾਨਕ ਚਲਾਣੇ ‘ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ …
Read More »ਬਿਜਲੀ ਸਪਲਾਈ ਨਾ ਮਿਲਣ ਕਾਰਨ, ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
ਸਮਰਾਲਾ, 20 ਜੂਨ (ਇੰਦਰਜੀਤ ਸਿੰਘ ਕੰਗ) – ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ 8 ਘੰਟੇ ਬਿਜ਼ਲੀ ਦੀ ਨਿਰਵਿਘਨ ਸਪਲਾਈ ਦੇਣ ਦੇ ਸਰਕਾਰੀ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ, ਜਦੋਂ ਅਨੇਕਾਂ ਪਿੰਡਾਂ ਦੇ ਕਿਸਾਨ ਬਿਜ਼ਲੀ ਸਪਲਾਈ ਦੀ ਮੰਗ ਲਈ ਇਕੱਠੇ ਹੋ ਕੇ ਪਿੰਡ ਕੋਟਲਾ ਸਮਸ਼ਪੁਰ ਵਿਖੇ ਚੰਡੀਗੜ੍ਹ ਲੁਧਿਆਣਾ ਨੈਸ਼ਨਲ ਹਾਈਵੇ ਬੰਦ ਕਰਕੇ ਧਰਨੇ ‘ਤੇ ਬੈਠ ਗਏ।ਭਾਰਤੀ ਕਿਸਾਨ ਯੂਨੀਅਨ (ਦੋਆਬਾ) …
Read More »7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਇਮਿਊਨਿਟੀ ਬੂਸਟਰ ਪ੍ਰੋਗਰਾਮ ਦੀ ਸ਼ੁਰੂਆਤ
ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਜੀਵਨ ਨੂੰ ਸੁਰੱਖਿਅਤ ਰੱਖਣ ਲਈ ਯੋਗ ਅਤੇ ਪ੍ਰਾਣਾਯਾਮ ਮਹੱਤਵਪੂਰਨ ਹਨ। ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਸਮਾਜ ਦਾ ਹਰ ਵਰਗ ਸਰੀਰਕ ਅਤੇ ਮਾਨਸਿਕ ਤੌਰ `ਤੇ ਪ੍ਰਭਾਵਿਤ ਹੋਇਆ ਹੈ।ਅਜਿਹੇ ਸਮਿਆਂ ਵਿੱਚ, ਚੰਗੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੀ ਮਹੱਤਤਾ ਪੈਸੇ ਅਤੇ ਸਰੋਤਾਂ ਨਾਲੋਂ ਵਧੇਰੇ ਬਣ ਗਈ ਹੈ।ਚੰਗੀ ਸਿਹਤ ਇਕ ਵਿਅਕਤੀ ਦੀ ਸਭ ਤੋਂ ਵੱਡੀ …
Read More »ਨਗਰ ਕੌਂਸਲ ਨੇ ਹੱਲ ਕਰਵਾਈ ਵਾਰਡ ਨੰਬਰ 11 ਦੀ ਸੀਵਰੇਜ਼ ਸਮੱਸਿਆ
ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਕੱਝ ਦਿਨਾਂ ਤੋਂ ਵਾਰਡ ਨੰਬਰ 11 ਦੇ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਪ੍ਰਿਥੀ ਚੰਦ ਅਤੇ ਹੇਮੰਤ ਚੋਪੜਾ ਵੱਲੋਂ ਇਹ ਸਮੱਸਿਆ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਦੇ ਧਿਆਨ ਵਿੱਚ ਲਿਆਂਦੀ ਗਈ।ਜਿਸ ’ਤੇ ਉਨਾਂ ਨੇ ਅੱਜ ਖ਼ੁਦ ਮੌਕੇ ’ਤੇ ਜਾ ਕੇ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 898 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 51 ਦੇ ਕੀਤੇ ਚਲਾਨ
ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 898 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ …
Read More »ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ-ਐਸ.ਐਸ.ਪੀ
ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਜ਼ਿਲ੍ਹੇ ਵਿਚ ਇਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਰੋਜ਼ਾਨਾ ਪਿੰਡਾਂ ਅਤੇ ਕਸਬਅਿਾਂ ਵਿੱਚ …
Read More »ਸਿਵਲ ਸਰਜਨ ਨੇ ਹਰ ਯੋਗ ਲਾਭਪਾਤਰੀ ਨੂੰ ਕੋਵਿਡ ਰੋਕੂ ਟੀਕਾ ਲਗਵਾਉਣ ਦਾ ਦਿੱਤਾ ਸੱਦਾ
ਕੋਵਿਡ ਦੇ ਖ਼ਾਤਮੇ ਲਈ 2000 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਅੱਜ 2000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 160400 ਨੂੰ ਪਾਰ ਕਰ ਗਈ …
Read More »
Punjab Post Daily Online Newspaper & Print Media