ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜ਼ਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ਉਸ ‘ਤੇ …
Read More »Daily Archives: June 21, 2021
ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ – ਮੇਅਰ
ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ‘ਚ ਕੀਤੀ ਸ਼ਿਰਕਤ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਆਰਕੇਲੋਜੀਕਲ ਸਰਵੇ ਆਫ਼ ਇੰਡੀਆ ਚੰਡੀਗੜ੍ਹ ਬ੍ਰਾਂਚ ਵਲੋਂ ਸਮਰ ਪੈਲਸ ਕੰਪਨੀ ਬਾਗ ਵਿਖੇ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਰੋਨਾ ਪਾਬੰਦੀਆਂ ਦੇ ਮੱਦੇਨਜ਼ਰ ਸਿਰਫ 20 ਦੇ ਕਰੀਬ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਇਸ …
Read More »ਜਿਲ੍ਹਾ ਪਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ
ਅੰਮ੍ਰਿਤਸਰ 21 ਜੂਨ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7 ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਡਾਇਰੈਕਟਰ ਆਫ ਆਯੂਰਵੇਦ ਪੰਜਾਬ ਚੰਡੀਗੜ੍ਹ ਡਾ ਪੂਨਮ ਵਸ਼ਿਸ਼ਟ ਦੇ ਨਿਰਦੇਸ਼ਾਂ ਤਹਿਤ ਆਯੂਰਵੈਦਿਕ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਸਾਹਿਬ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਿਲ੍ਹਾ ਆਯੁਰਵਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਦੀ ਅਗਵਾਈ ਹੇਠ ਯੋਗ ਟੀਮ ਵਿੱਚ ਸ਼ਾਮਲ ਡਾ. ਅਮਨਪ੍ਰੀਤ ਸਿੰਘ, ਡਾ. ਸੰਦੀਪ ਕੌਰ, ਡਾ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਮਨਾਇਆ ਗਿਆ ਯੋਗਾ ਦਿਵਸ
ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਯੋਗ ਦਿਵਸ ਅੱਜ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ਰੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਵਿੱਚ ਕੋਵਿਡ 19 ਦੇ ਪ੍ਰਭਾਵ ਸਬੰਧੀ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੰਤਰਰਾਸ਼ਟਰੀ ਯੋਗਾ ਦਿਵਸ ਆਨ-ਲਾਈਨ ਮਨਾਇਆ ਗਿਆ। ਇਸ ਆਨਲਾਈਨ ਸਮਾਗਮ …
Read More »ਧੂਰੀ ਦੀ ਗੁਰਵਿੰਦਰ ਕੌਰ ਦਾ ਪੀ.ਸੀ.ਐਸ ਦੀ ਪ੍ਰੀਖਿਆ ‘ਚੋਂ ਚੌਥਾ ਸਥਾਨ
ਧੂਰੀ, 21 ਜੂਨ (ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਅਤੇ ਕਸਬਾ ਸ਼ੇਰਪੁਰ ਵਿਖੇ ਕਾਨੂੰਗੋ ਵਜੋਂ ਤਾਇਨਾਤ ਭੁਪਿੰਦਰ ਸਿੰਘ ਦੀ ਹੋਣਹਾਰ ਸਪੁੱਤਰੀ ਨੇ ਪੰਜਾਬ ਸਿਵਲ ਸਰਵਿਸਜ਼ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਚੌਥਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਗੁਰਵਿੰਦਰ ਕੌਰ ਨੇ ਆਪਣੀ ਇਸ ਮਾਣ-ਮੱਤੀ ਪ੍ਰਾਪਤੀ ਦੱਸਦਿਆਂ ਕਿਹਾ …
Read More »ਯੋਗ ਪ੍ਰੇਮੀਆਂ ਨੇ ਵੱਖ-ਵੱਖ ਥਾਈਂ ਮਨਾਇਆ ਯੋਗ ਦਿਵਸ
ਧੂਰੀ, 21 ਜੂਨ (ਪ੍ਰਵੀਨ ਗਰਗ) – ਧੂਰੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਪ੍ਰੇਮੀਆਂ ਵੱਲੋਂ ਵੱਖ-ਵੱਖ ਥਾਈਂ ਯੋਗ ਦਿਵਸ ਮਨਾਇਆ ਗਿਆ।ਸ਼ਾਂਤੀ ਨਿਕੇਤਨ ਪਾਰਕ ਧੂਰੀ ਅਤੇ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਯੋਗ ਕੈਂਪ ਲਗਾਇਆ ਗਿਆ।ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ ਅਤੇ ਨਵੀਨ ਕੁਮਾਰ ਨੇ ਦੱਸਿਆ ਕਿ ਯੋਗ, ਪ੍ਰਣਾਯਾਮ ਦੇ ਰੋਜਾਨਾ ਅਭਿਆਸ ਨਾਾਲ ਜਿੱਥੇ ਸ਼ਰੀਰ ਦਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ `ਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਅਭਾਸੀ ਮੰਚ `ਤੇ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਹਾਇਕ ਕਰਮਚਾਰੀਆਂ ਨੇ ਹਿੱਸਾ ਲਿਆ।ਉਨਾਂ ਨੇ ਯੋਗ ਆਸਨਾਂ ਦੇ ਪ੍ਰਦਰਸ਼ਨ ਵਿੱਚ ਬੇਹਤਰੀਨ ਭੂਮਿਕਾ ਨਿਭਾਈ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਣ ਰਾਹੀਂ ਵਾਤਾਵਰਣ ਵਿੱਚ ਇੱਕ ਦਿਵਯ ਮਾਹੌਲ ਸਥਾਪਿਤ …
Read More »ਚੀਫ ਖਾਲਸਾ ਦੀਵਾਨ ਵਲੋਂ ਡਾ: ਜਸਵਿੰਦਰ ਸਿੰਘ ਢਿੱਲੋਂ ਐਜੂਕੇਸ਼ਨਲ ਕਮੇਟੀ ਆਨਰੇਰੀ ਸਕੱਤਰ ਦੇ ਅਹੁੱਦੇ ਤੋਂ ਬਰਖਾਸਤ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਹੋਏ ਫੈਸਲੇ ਅਨੁਸਾਰ ਡਾ: ਜਸਵਿੰਦਰ ਸਿੰਘ ਢਿੱਲੋਂ ਨੂੰ ਆਨਰੇਰੀ ਸਕੱਤਰ ਦੇ ਅਹੁੱਦੇ ਤੋਂ ਬਰਖਾਸਤ ਕਰ ਦਿੱਤਾ ਗਿਆ। ਮੀਟਿੰਗ ਦੌਰਾਨ ਐਜੂਕੇਸ਼ਨਲ ਕਮੇਟੀ ਮੈਂਬਰਾਂ ਨੇ ਡਾ: ਜਸਵਿੰਦਰ ਸਿੰਘ ਢਿੱਲੋਂ ਵਲੋਂ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਯੋਗਾ ਐਂਡ ਹੌਲਿਸਟਿਕ ਹੈਲਥ: ਕੌਨਟੈਕਸਟ ਐਂਡ ਪਰਸਪੈਕਟਿਵ’ ਵਿਸ਼ੇ `ਤੇ ਵੈਬੀਨਾਰ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਡੇਅ ਮਨਾਇਆ ਗਿਆ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਯੋਗਾ ਦੀ ਮਹੱਤਤਾ ਨੂੰ ਦਰਸਾਉਦਿਆਂ ਕਾਲਜ਼ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਕਾਲਜ ਵੱਲੋਂ ਗਤੀਵਿਧੀਆਂ ਦੀ ਇਕ ਲੜੀ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਸਰੀਰਕ …
Read More »ਸਾਬਕਾ ਪ੍ਰੋਫੈਸਰ ਡਾ. ਜੋਧ ਸਿੰਘ ਦਾ ਅਕਾਲ ਚਲਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਾ. ਜੋਧ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸਾਹਿਬ ਬਹੁਤ ਹੀ ਉਚੇ-ਸੁੱਚੇ ਜੀਵਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ।ਡਾ. ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿਚ …
Read More »
Punjab Post Daily Online Newspaper & Print Media