Tuesday, November 24, 2026

Daily Archives: June 22, 2021

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨਲਾਈਨ ਪ੍ਰਕਿਰਿਆ ਰਾਹੀਂ ਜੁੜ ਕੇ ਯੋਗ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ।           …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਦਿਹਾਤੀ ਪੁਲਿਸ ਨੂੰ ਪੀ.ਪੀ.ਈ ਕਿੱਟਾਂ ਤੇ ਹੋਰ ਸਮਾਨ ਭੇਟ

ਡਾ. ਓਬਰਾਏ ਵਲੋਂ ਨਿਭਾਏ ਜਾਂਦੇ ਵੱਡੇ ਸੇਵਾ ਕਾਰਜ਼ ਸ਼ਲਾਘਾਯੋਗ – ਐਸ.ਐਸ.ਪੀ ਖੁਰਾਣਾ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਖੇਤਰ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠਲੇ ਸਰਬਤ ਦਾ ਭਲਾ …

Read More »

DAV Public School Celebrates 7th International Yoga Day with great fervour

Amritsar, June 22 (Punjab Post Bureau) – Keeping up with its ideal of holistic development DAV Public  School , Lawrence Road , celebrated the seventh International Yoga Day with great zeal and enthusiasm.                 Following the Covid protocol on this occasion a yoga session was organised on a virtual platform. A large number …

Read More »

ਕੰਵਰ ਵਿਜੇ ਪ੍ਰਤਾਪ ਦੇ ‘ਆਪ’ ਵਿੱਚ ਸ਼ਾਮਿਲ ਹੋਣ ਤੇ ਸਿਆਸੀ ਹਲਚਲ ਸ਼ੁਰੂ

ਆਪ ਵਿੱਚ ਸ਼ਾਮਲ ਹੋ ਕੇ ਆਪਣੇ ਰੁਤਬੇ ਨੂੰ ਭਾਰੀ ਢਾਹ ਲਾਈ – ਸਾਜਨ ਕਾਂਗੜਾ ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਾਬਕਾ ਆਈ.ਜੀ ਕੰੁਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ।ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਸਾਬਕਾ ਪੁਲਿਸ ਅਧਿਕਾਰੀ ‘ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕੰਵਰ ਵਿਜੈ …

Read More »

ਕਸਬਾ ਲੌਂਗੋਵਾਲ ਦੇ ਸਰਕਾਰੀ ਸਕੂਲ ‘ਚ ਮਨਾਇਆ ਜ਼ਿਲ੍ਹਾ ਪੱਧਰੀ ਯੋਗਾ ਦਿਵਸ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਜਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਲਗਭਗ 1:30 ਘੰਟੇ ਚੱਲੀ ਜ਼ੂਮ ਮੀਟਿੰਗ ਰਾਹੀ ਕਮਾਂਡਿੰਗ ਅਫ਼ਸਰ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ, ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਪ੍ਰਿੰਸੀਪਲ ਬਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਯੋਗ …

Read More »

ਜਵਾਹਰ ਨਵੋਦਿਆ ਵਿਦਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਵਿੱਚ ਨਵੋਦਿਆ ਵਿਦਿਆਲਿਆ ਦੇ ਕਰਮਚਾਰੀਆਂ ਅਤੇ ਉਨਾਂ ਦੇ ਬੱਚਿਆਂ ਨੇ ਭਾਗ ਲਿਆ।ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀਆਂ ਵਿਦਿਆਰਥਣਾਂ ਵੇਦਿਕਾ ਗੌੜ ਅਤੇ ਵੈਸ਼ਨਵੀ ਗੌੜ ਸਪੁੱਤਰੀਆਂ ਜਗਦੀਸ਼ ਚੰਦ ਗੋੜ ਨੇ ਯੋਗ ਆਸਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇੰਨਾਂ ਬੱਚੀਆਂ ਵਲੋਂ ਕੀਤੇ ਗਏ …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਸ਼ਵ ਯੋਗਾ ਦਿਵਸ ਸਬੰਧੀ ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਤਰ੍ਹਾਂ ਦੇ ਯੋਗ ਆਸਨ ਕੀਤੇ।

Read More »

ਸਾਲਾਨਾ ਭੰਡਾਰਾ ਕਰਵਾਇਆ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ ) – ਇਥੋਂ ਨੇੜਲੇ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਡੇਰਾ ਬਾਬਾ ਦੀਨ ਦਾਸ ਅਤੇ ਬਾਬਾ ਹਰਕਾ ਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਵਿਸਾਲ ਭੰਡਾਰਾ ਬਾਬਾ ਸੀਤਲ ਦਾਸ ਦੀ ਅਗਵਾਈ ਹੇਠ ਕਰਵਾਇਆ ਗਿਆ।ਬਾਬਾ ਸੀਤਲ ਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਡੇਰੇ ‘ਚ ਸਵਾ ਮਹੀਨੇ ਤੋਂ ਲਗਾਤਾਰ ਧੂਣੀਆਂ ਦੀ ਤਪੱਸਿਆ ਕੀਤੀ …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ2020 ’ਚ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 374 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ …

Read More »