ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸਫਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਚੀਮਾਂ ਦੀ ਅਗਵਾਈ ਵਿੱਚ ਦੋਰਾਹਾ ਜਿਲ੍ਹਾ ਲੁਧਿਆਣਾ ਵਿਖੇ ਦੀ ਪੰਜਾਬ ਮਿਉਸਪਲ ਆਉਟ ਸੋਰਸਿਸ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਲੁਧਿਆਣਾ ਦੇ ਦੋਰਾਹਾ ਵਿਖੇ ਅੰਮ੍ਰਿਤਸਰ ਦਿੱਲੀ ਹਾਈਵੇ ‘ਤੇ ਚੱਕਾ ਜਾਮ ਕੀਤਾ ਗਿਆ।350 ਦੇ ਕਰੀਬ ਸਫਾਈ ਸੇਵਕਾਂ, ਸੀਵਰਮੈਨ, ਕੰਪਿਉਟਰ ਅਪਰੇਟਰਾਂ, ਇਲੈਕਟਰੀਸ਼ਨਾਂ, ਹੈਲਪਰਾਂ, ਕਲਰਕਾਂ, ਸੇਵਾਦਾਰਾਂ, ਵਰਕ ਸੁਪਰਵਾਈਜਰਾਂ, ਪੰਪ ਅਪਰੇਟਰਾਂ, ਫਾਇਰ ਮੈਨਾਂ, …
Read More »Daily Archives: June 23, 2021
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਹਾਇਤਾ ਨਾਲ ਅਨਮੋਲ ਨੇ ਸ਼ੁਰੂ ਕੀਤਾ ਅਪਣਾ ਕੰਮਕਾਜ਼
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿਚ ਵਰਦਾਨ ਸਾਬਤ ਹੋ ਰਿਹਾ ਹੈ।ਜਿਥੇ ਬੇਰੋਜ਼ਗਾਰ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਰਾਹੀਂ ਨੋਕਰੀ/ਸਵੈ-ਰੋਜਗਾਰ ਪ੍ਰਾਪਤ ਕਰਕੇ ਅਤੇ ਆਪਣੇ ਜੀਵਨ ਨੂੰ ਸੁਖਾਲਾ ਬਣਾ ਰਹੇ ਹਨ।ਅਨਮੋਲ ਕੌਲ ਪੁੱਤਰ ਅਸ਼ਵਨੀ ਕੁਮਾਰ ਕੋਲ ਵੀ.ਪੀ.ਓ ਸੁਜਾਨਪੁਰ ਨੇ ਦੱਸਿਆ ਕਿ ਕਿਵੇਂ ਉਸ …
Read More »ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਤ ਖਾਦਾਂ ਦੀ ਵਰਤੋਂ ਜ਼ਰੂਰੀ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਹੁਕਮਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਫਾਰਮ …
Read More »ਟੀ.ਐਸ.ਯੂ ਨੇ ਮੰਡਲ ਦਫਤਰ ਘੁਲਾਲ ਵਿਖੇ ਚੜ੍ਹਾਇਆ ਜਥੇਬੰਦੀ ਦਾ ਝੰਡਾ
ਸਮਰਾਲਾ, 23 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਮੰਡਲ ਸਮਰਾਲਾ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਕਿ ਮੰਡਲ ਦਫਤਰ ਘੁਲਾਲ ਵਿਖੇ ਜਥੇਬੰਦੀ ਦਾ ਝੰਡਾ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ, ਤੇ ਸਿਕੰਦਰ ਸਿੰਘ ਵਲੋਂ ਸਾਂਝੇ ਤੌਰ ‘ਤੇ ਚੜ੍ਹਾਇਆ ਗਿਆ।ਜਿਸ ਦੌਰਾਨ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕਰਕੇ ਝੋਨੇ ਦੇ ਸੀਜ਼ਨ ਵਿੱਚ ਵਾਧੂ ਮੁਲਾਜ਼ਮ …
Read More »ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੇ ਆਦੇਸ਼
ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।ਡਾ. …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਨੇ 19 ਪੰਛੀਆਂ ਨੂੰ ਕੀਤਾ ਆਜ਼ਾਦ
ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਉਨ੍ਹਾਂ 19 ਤੋਤਿਆਂ ਨੂੰ ਆਜ਼ਾਦ ਕੀਤਾ।ਜੋ ਇਕ ਫਾਰਮ ਹਾਊਸ ’ਤੇ ਨਾਜਾਇਜ਼ ਤੌਰ ’ਤੇ ਰੱਖੇ ਹੋਏ ਸਨ।ਇਹ ਪੰਛੀ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫਾਰਮ ਹਾਊਸ ’ਤੇ ਛਾਪਾ ਮਾਰ ਕੇ ਆਪਣੇ ਕਬਜ਼ੇ ਵਿਚ ਲਏ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 828 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-38 ਦੇ ਕੀਤੇ ਚਲਾਨ
ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 828 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਵੈਕਸੀਨੇਸ਼ਨ ਨਾਲ ਰੋਕਾਂਗੇ ਸੰਭਾਵਿਤ ਤੀਜ਼ੀ ਲਹਿਰ – ਡਾ. ਗੁਰਦੀਪ ਸਿੰਘ ਕਪੂਰ
ਕੋਵਿਡ ਦੇ ਖ਼ਾਤਮੇ ਲਈ 3300 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਅੱਜ 3300 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ …
Read More »ਸ਼ਹੀਦ-ਏ-ਆਜ਼ਮ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਣਾ ਸਰੋਤ-ਹਾਰਦਿਕ ਪਟੇਲ
ਵਿਧਾਇਕ ਅੰਗਦ ਸਿੰਘ ਸਮੇਤ ਖਟਕੜ ਕਲਾਂ ਦੀ ਧਰਤੀ ਨੂੰ ਕੀਤਾ ਸਿਜ਼ਦਾ ਨਵਾਂਸ਼ਹਿਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨੌਜਵਾਨ ਆਗੂ ਅਤੇ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਹਾਰਦਿਕ ਪਟੇਲ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ।ਵਿਧਾਇਕ …
Read More »ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਸਾਈ ਸੇਵਕ ਸਭਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਾਹੌਰੀ ਗੇਟ ਵਿਖੇ ਹਰ ਸਾਲ ਦੀ ਤਰਾਂ ਠੰਡੇ ਜਲ ਦੀ ਛਬੀਲ ਲਗਾਈ ਗਈ।ਜਿਸ ਦੌਰਾਨ ਮਹਿਲਾ ਮੰਡਲ ਥਾਣਾ ਮੁੱਖੀ ਪਰਮਦੀਪ ਕੌਰ ਤੇ ਐਸ.ਐਚ.ਓ ਹਰਦੀਪ ਸਿੰਘ ਹਾਜ਼ਰੀ ਭਰੀ।ਗੁਰੁ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਸੋਨੂੰ ਬੇਦੀ ਪ੍ਰੈਸ ਰਿਪੋਰਟਰ, ਰਾਹੁਲ ਅਸ਼ੋਕ ਜੈਂਟਰੀ ਬੈਂਡ, …
Read More »
Punjab Post Daily Online Newspaper & Print Media