ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – “ਕੋਵਿਡ ਦੀ ਆਉਣ ਵਾਲੀ ਤੀਜੀ ਲਹਿਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਕੋਵਿਡ ਦੀ ਸੰਪੂਰਨ ਵੈਕਸੀਨੇਸ਼ਨ ਹੈ।ਜੇਕਰ ਸਾਰੇ ਨਾਗਰਿਕ ਆਪੋ ਆਪਣੀ ਕੋਵਿਡ ਵੈਕਸੀਨੇਸ਼ਨ ਕਰਵਾ ਲੈਣ ਤਾਂ ਆਉਣ ਵਾਲੀ ਕੋਵਿਡ ਦੀ ਤੀਜ਼ੀ ਲਹਿਰ ਦੇ ਨੁਕਸਾਨ ਤੋਂ ਦੇਸ਼ ਬਚ ਸਕਦਾ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਲੇਰਕੋਟਲਾ ਦੇ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੀਤਾ। …
Read More »Daily Archives: June 24, 2021
ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਖੋਖਲੇ – ਚੱਠਾ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਕੈਪਟਨ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਆਦੇਸ਼ ਤੋਂ ਬਾਅਦ ਵੱਡੇ ਪੱਧਰ ‘ਤੇ ਕਿਸਾਨਾਂ ਵਲੋਂ ਝੋਨਾ ਲਾਉਣਾ ਸ਼ੁਰੂ ਕੀਤਾ ਗਿਆ ਹੈ। ਸਰਕਾਰ ਨੇ ਝੋਨਾ ਲਗਾਉਣ ਲਈ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜ਼ਲੀ ਸਪਲਾਈ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ।ਪਰ ਸੰਗਰੂਰ ਜਿਲ੍ਹੇ ਵਿੱਚ ਕਿਸਾਨਾਂ ਨੂੰ 5 ਤੋਂ 6 …
Read More »ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਦੀ ਗਿਣਤੀ ਹੋਈ ਤਿੰਨ – ਡੀ.ਸੀ
ਅਟਾਰੀ ਤੋਂ ਬਾਅਦ ਬੈਂਸਾਂ ਅਤੇ ਗੜੀ ਭਾਰਟੀ ਨੇ ਵੀ ਹਾਸਲ ਕੀਤਾ ਟੀਚਾ ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਤੇਜ਼ ਹੋ ਗਈ ਹੈ ਅਤੇ ਇਥੇ 100 ਫੀਸਦੀ ਟੀਕਾਕਰਨ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਦੀ ਗਿਣਤੀ ਤਿੰਨ ਹੋ ਗਈ ਹੈ।ਜ਼ਿਲ੍ਹੇ ਵਿੱਚ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ …
Read More »ਖ਼ਾਲਸਾ ਕਾਲਜ ਵਿਖੇ ਰਾਮਾਨੁਜਨ ਕਾਲਜ ਵਲੋਂ ਇਕ ਮਹੀਨੇ ਦਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ
ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈਲ ਅਤੇ ਟੀਚਿੰਗ ਲਰਨਿੰਗ ਸੈਂਟਰ ਰਾਮਾਨੁਜਨ ਕਾਲਜ ਨਵੀਂ ਦਿੱਲੀ ਵਲੋਂ ਸਾਂਝੇ ਤੌਰ ’ਤੇ ਇਕ ਮਹੀਨੇ ਦਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਮਿਨਸਟਰੀ ਆਫ਼ ਐਜੂਕੇਸ਼ਨ ਭਾਰਤ ਸਰਕਾਰ ਦੇ ਪੰਡਿਤ ਮਦਨ ਮੋਹਨ ਮਾਲਵੀਆ ਨੈਸਨਲ ਮਿਸ਼ਨ ਆਨ ਟੀਚਰਜ਼ ਐਂਡ ਟੀਚਿੰਗ ਪ੍ਰੋਗਰਾਮ ਦੇ ਅੰਤਰਗਤ 18 ਜੁਲਾਈ ਤੱਕ ਆਨ ਲਾਈਨ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ
ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ ਸਮੈਸਟਰ -1 ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਪਮਨਦੀਪ ਕੌਰ 82.5% ਨੰਬਰ ਲੈ ਕੇ ਪਹਿਲਾ, ਰਮਨਪ੍ਰੀਤ ਕੌਰ 78.75% ਨੰਬਰ ਲੈ ਕੇ ਦੂਜਾ, ਅਰਸ਼ਦੀਪ ਕੌਰ 78.25% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। …
Read More »ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਮਨਾਇਆ ਉਲੰਪਿਕ ਡੇਅ
ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਨੇ ਅੱਜ ਉਲੰਪਿਕ ਡੇਅ ਮਨਾਇਆ।ਹਰ ਸਾਲ 23 ਜੂਨ ਨੂੰ ਵਿਸ਼ਵ ਪੱਧਰ ’ਤੇ ਮਨਾਏ ਜਾਂਦੇ ਉਲੰਪਿਕ ਡੇਅ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਦੀਆਂ ਸ਼ੁਭਇੱਛਾਵਾਂ ਦੀ ਦਸਤਖ਼ਤ ਮੁਹਿੰਮ ਤੋਂ ਕੀਤਾ। ਉਨ੍ਹਾਂ ਅੱਜ ਖ਼ਾਲਸਾ ਹਾਕੀ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਅੱਵਲ ਸਥਾਨ
ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟਰਗ੍ਰੇਟਿਡ) ਦੇ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਅੱਵਲ ਪੁਜੀਸ਼ਨਾਂ ਹਾਸਲ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਬੀ.ਐਸ.ਸੀ, ਬੀ.ਐਡ ਸਮੈਸਟਰ-1 (4 ਸਾਲਾ ਇੰਟਰਗ੍ਰੇਟਿਡ) ਵਿਦਿਆਰਥਣਾਂ ਮੁਸਕਾਨ ਨੇ 420 ਅੰਕਾਂ ਨਾਲ 84 ਫ਼ੀਸਦੀ ਅੰਕ, …
Read More »ਦਰਿਆਵਾਂ ਕਿਨਾਰੇ ਬੈਠੇ ਗੁਜ਼ਰ ਪਰਿਵਾਰਾਂ ਅਤੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਦੀ ਅਪੀਲ
ਸੰਭਾਵਿਤ ਹੜ੍ਹ੍ ਪ੍ਰਭਾਵਿਤ ਖੇਤਰਾਂ ‘ਚ ਪਸ਼ੂ ਧੰਨ ਨੂੰ ਨਹਿਰਾਂ, ਨਾਲਿਆਂ ਕਿਨਾਰੇ ਲਿਜਾਣ ਦੀ ਮਨਾਹੀ ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਫਲੱਡ ਸੀਜ਼ਨ 16 ਜੂਨ 2021 ਤੋਂ ਕਿਰਿਆਸੀਲ ਹੋ ਚੁੱਕਾ ਹੈ ਅਤੇ ਕਈ ਵਾਰ ਅਚਾਨਕ ਡੈਮਾਂ ਤੋਂ ਪਾਣੀ ਛੱਡ ਦਿੱਤਾ ਜਾਂਦਾ ਹੈ।ਇਸ ਲਈ ਸਭ ਤੋਂ ਪਹਿਲਾਂ ਬਰਸਾਤਾਂ ਸਮੇਂ ਦਰਿਆਵਾਂ ਦੇ ਕਿਨਾਰੇ ਬੈਠੇ ਗੁਜ਼ਰ ਪਰਿਵਾਰਾਂ ਅਤੇ ਹੋਰ ਲੋਕਾਂ ਨੂੰ ਸੁਰੱਖਿਅਤ ਥਾਵਾਂ …
Read More »ਹੁਣ ਘਰ ਦੇ ਨਜ਼ਦੀਕੀ ਸੇਵਾ ਕੇਂਦਰ ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਫਰਦ -ਡੀ.ਸੀ
ਟਰਾਂਸਪੋਰਟ ਸਬੰਧੀ ਸੇਵਾਵਾਂ ਵੀ ਸੇਵਾਂ ਕੇਂਦਰਾਂ ‘ਚ ਉਪਲੱਬਧ ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਫਰਦ ਲੈਣ ਲਈ ਫਰਦ ਕੇਂਦਰ ਜਾਣ ਦੀ ਲੋੜ ਨਹੀਂ ਹੈ।ਬਲਕਿ ਹੁਣ ਫਰਦ ਨੇੜਲੇ ਸੇਵਾ ਕੇਂਦਰ ਤੋਂ ਵੀ ਨਿਰਧਾਰਤ ਫੀਸ ਦੀ ਅਦਾਇਗੀ ਕਰਕੇ ਪ੍ਰਾਪਤ ਕੀਤੀ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਜਿਆਦਾਤਰ ਲੋਕ ਅਜੇ ਵੀ …
Read More »ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਮੁਲਾਕਾਤ
ਕਮੇਟੀ ਵੱਲੋਂ ਚਾਰ ਹਫ਼ਤਿਆਂ ਵਿਚ ਸੌਂਪੀ ਜਾਵੇਗੀ ਵਿਸਥਾਰਤ ਰਿਪੋਰਟ – ਕੁਲਦੀਪ ਸਿੰਘ ਵੈਦ ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀੜ੍ਹਤ ਕਿਸਾਨ ਰਣਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਬਿਆਨ …
Read More »
Punjab Post Daily Online Newspaper & Print Media