Mumbai, June 25 (Punjab Post Bureau) – Pandemic has changed our outlook to Wellness, Founder of EmbraceLife Holistic Health consultant Emotional wellbeing Coach Dr. Bhavana Gautam emphasized in her recent address to the aspirants of holistic health at function held at Andheri(West) Mumbai, as she calls them (not patients). Her idea of well-being emanates from Mind-Body-Connect, and not from the …
Read More »Daily Archives: June 25, 2021
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੱਜ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ ਮੰਗ ਪੱਤਰ – ਉਗਰਾਹਾਂ
ਸੰਗਰੂਰ/ ਨਵੀਂ ਦਿੱਲੀ, 25 (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਦੇ ਰਾਜਾਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।ਇਸ ਸਬੰਧੀ ਦਿੱਲੀ ਦੇ ਟਿਕਰੀ ਬਾਰਡਰ `ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜਿਸ ਨੂੰ …
Read More »ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ। …
Read More »ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ 27 ਤੋਂ
ਕਪੂਰਥਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਵਿੱਚ 27, 28 ਅਤੇ 29 ਜੂਨ ਨੂੰ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 144501 ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਏਗਾ।ਮੁਹਿੰਮ …
Read More »ਅੰਮ੍ਰਿਤਸਰ ਸ਼ਹਿਰੀ ਪੁਲੀਸ ਨੇ 2230 ਨਸ਼ਾ ਸਮਗਲਰਾਂ ਨੂੰ ਕੀਤਾ ਕਾਬੂ – ਪੁਲੀਸ ਕਮਿਸ਼ਨਰ
51 ਕਿਲੋ ਹੈਰੋਇਨ ਅਤੇ ਵੱਡੀ ਮਾਤਰਾ ‘ਚ ਨਸ਼ੇ ਵੀ ਕੀਤੇ ਬਰਾਮਦ ਅੰਮ੍ਰਿਤਸਰ 25 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਪੱਧਰ ‘ਤੇ ਅੱਜ ਮਨਾਏ ਜਾਣ ਵਾਲੇ ਨਸ਼ਾ ਵਿਰੋਧੀ ਦਿਵਸ ‘ਤੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਸਰ ਸ਼ਹਿਰੀ ਪੁਲੀਸ ਦੀ ਪਿਛਲੇ ਸਾਢੇ ਚਾਰ ਸਾਲ ਦੋਰਾਨ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਵਲੋ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਦੋਰਾਨ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਗਵਰਨਰ ਹਾਊਸ ਦਾ ਕਰੇਗੀ ਘਿਰਾਓ – ਮਨਜੋਤ ਗਰੇਵਾਲ
ਸਮਰਾਲਾ, 25 ਜੂਨ (ਇੰਦਰਜੀਤ ਸਿੰਘ ਕੰਗ) – ਵੱਖ-ਵੱਖ ਰਾਜਾਂ ਦੇ ਜੋ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹਨ, ਉਨ੍ਹਾਂ ਦੀ ਸੁਣਵਾਈ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵਲੋਂ ਅਲੱਗ-ਅਲੱਗ ਰਾਜਾਂ ਦੇ ਗਵਰਨਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਇਸ ਰੋਸ ਮਾਰਚ ਵਿੱਚ ਸ਼ਾਮਲ ਹੋ …
Read More »ਸਰਕਾਰੀ ਆਈ.ਟੀ.ਆਈ ਵਿਖੇ ਆਨਲਾਈਨ ਦਾਖ਼ਲਾ ਸ਼ੁਰੂ
ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸੈਸ਼ਨ 2021-22 ਲਈ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਕਰਾਫਟਮੈਨ ਸਕੀਮ ਅਧੀਨ ਸੋਇੰਗ ਟੈਕਨਾਲੋਜੀ (ਕਟਾਈ-ਸਿਲਾਈ), ਸਰਫੇਸ ਓਰਨਾਮੈਂਟ ਟੈਕਨੀਕ (ਕਢਾਈ), ਬੇਸਿਕ ਕਾਸਮੈਟੋਲੋਜੀ (ਬਿਊਟੀ ਪਾਰਲਰ) ਅਤੇ ਕੋਪਾ ਟਰੇਡਾਂ ਵਿਚ ਦਾਖ਼ਲਾ ਕੀਤਾ ਜਾ ਰਿਹਾ …
Read More »ਜ਼ਿਲ੍ਹੇ ਵਿੱਚ 10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਸੀ.ਜੇ.ਐਮ ਹਰਪ੍ਰੀਤ ਕੌਰ
ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 …
Read More »ਜ਼ਿਲ੍ਹਾ ਪੁਲਿਸ ਨੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਤਸਕਰ ਭੇਜੇ ਜੇਲ੍ਹ – ਐਸ.ਐਸ.ਪੀ ਅਲਕਾ ਮੀਨਾ
ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਪੰਜਾਬ ਪ੍ਰੋਗਰਾਮ’ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦਾ ਜੜ੍ਹ ਤੋਂ ਸਫ਼ਾਇਆ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਾਲ 2017 ਤੋਂ ਹੁਣ ਤੱਕ 1423 ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ …
Read More »
Punjab Post Daily Online Newspaper & Print Media