Tuesday, November 24, 2026

Daily Archives: June 25, 2021

ਸੰਭਾਵਿਤ ਤੀਜ਼ੀ ਲਹਿਰ ਨਾਲ ਨਜਿੱਠਣ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਵਾਈ ਵੈਕਸੀਨ

ਕੋਰੋਨਾ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ ਸ਼ਹੀਦ ਭਗਤ ਸਿੰਘ ਨਗਰ – ਡਾ. ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਨੇ ਅੱਜ 2700 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ। ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ …

Read More »

ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰ ਰਹੇ ਹਨ ਦੇ ਓਟ ਕਲੀਨਿਕ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਥੇ ਡੈਪੋ ਅਤੇ ਬਡੀ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਓਟ ਸੈਂਟਰਾਂ ਰਾਹੀਂ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ …

Read More »

ਸ਼ਰੀਸ਼ ਸਵਲਾਨੀ ਨੇ ਡੀ.ਏ.ਵੀ ਪਬਲਿਕ ਸਕੂਲ ਦਾ ਵਧਾਇਆ ਮਾਣ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੱਸਵੀਂ ਜਮਾਤ ਦੇ ਵਿਦਿਆਰਥੀ ਸ਼ਰੀਸ਼ ਸਵਲਾਨੀ ਦੀ ਐਨ.ਸੀ.ਈ.ਆਰ.ਟੀ. ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ 2020-21 ਦੇ ਦੂਜੇ ਪੱਧਰ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨ ਦੇ ਲਈ ਮੁਬਾਰਕਬਾਦ ਦਿੱਤੀ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਨਤੀਜਿਆਂ ‘ਚ ਅੱਵਲ

ਅੰਮ੍ਰਿਤਸਰ, 25 ਜੂਨ ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ (ਸਮੈਸਟਰ ਪਹਿਲਾ) ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ 80 ਫੀਸਦ ਤੋਂ ਵੱਧ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ `ਚ ਅਹਿਮ ਸਥਾਨ ਹਾਸਲ ਕੀਤੇ ਹਨ ਹਨ।                       ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ …

Read More »

ਚੀਫ ਖਾਲਸਾ ਦੀਵਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 25 ਜੂਨ (ਜਗਦਪਿ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੋਢੀਆਂ ਭਾਈ ਸਾਹਿਬ ਭਾਈ ਵੀਰ ਸਿੰਘ, ਸੁੰਦਰ ਸਿੰਘ ਮਜੀਠੀਆ ਅਤੇ ਤਰਲੋਚਨ ਸਿੰਘ ਵਲੋਂ 24 ਜੂਨ 1908 ਵਿੱਚ ਸ਼ੁਰੂ ਕੀਤੇ ਗਏ ‘ਪੰਜਾਬ ਐਂਡ ਸਿੰਧ ਬੈਂਕ’ ਦੇ ਸਥਾਪਨਾ ਦਿਵਸ ਦੀ ਵ5ਈ ਸੰਬੰਧੀ ਚੀਫ਼ ਖਾਲਸਾ ਦੀਵਾਨ ਮੁੱਖ ਦਫ਼ਤਰ ਵਲੋਂ ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ ਡਾ: ਚਰਨ ਸਿੰਘ ਨੂੰ ਵਧਾਈ ਪੱਤਰ ਭੇਜਿਆ ਗਿਆ।   …

Read More »

ਚੀਫ਼ ਖਾਲਸਾ ਦੀਵਾਨ ਨੂੰ ਆਪਣੀ ਵੈਬਸਾਈਟ ਅਪਡੇਟ ਕਰਨ ਦੀ ਅਪੀਲ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਦੀਵਾਨ ਦੀ ਵੈਬਸਾਈਟ ‘ਚੀਫ਼ ਖ਼ਾਲਸਾ ਦੀਵਾਨ ਡਾਟ ਕਾਮ’ ਨੂੰ ਮੁਕੰਮਲ ਕਰਵਾਉਣ ਦੀ ਖੇਚਲ ਕੀਤੀ ਜਾਵੇ।ਇਸ ਸਮੇਂ ਤੁਸੀਂ ਕੋਈ ਲਿੰਕ ਖੋਲੋ ਤਾਂ ਅੰਗਰਜ਼ੀ ਵਿੱਚ ਲਿਖਿਆ ਆ ਰਿਹਾ ਹੈ …

Read More »