ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਵਾਰਡ ਨੰਬਰ 2 ‘ਚ ਸ਼ੇਰੋਂ ਰੋਡ ਦੇ ਨਿਵਾਸੀ ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬੇਹੱਦ ਪ੍ਰੇਸ਼ਾਨ ਹਨ।ਵਿਰੋਧੀ ਧਿਰ ਦੇ ਸਥਾਨਕ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਵਾਰਡ ਨਿਵਾਸੀਆਂ ਨੇ ਨਗਰ ਕੌਂਸਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਕੌਂਸਲਰ ਕਾਲਾ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਕਾਫੀ ਦਿਨਾਂ ਤੋਂ …
Read More »Daily Archives: June 26, 2021
ਖ਼ਾਲਸਾ ਕਾਲਜ ਵੈਟਰਨਰੀ ਨੇ ਡੇਅਰੀ ਵਿਕਾਸ ਲਈ ਸੀ.ਈ.ਡੀ.ਐਸ.ਆਈ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 26 ਜੂਨ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਕੇਸੀਵੀਐਸ) ਨੇ ਡੇਅਰੀ ਪ੍ਰਣਾਲੀ ਦੇ ਵਿਕਾਸ ਲਈ ‘ਡੇਅਰੀ ਸਕਿੱਲਜ਼ ਇਨ ਇੰਡੀਆ’ (ਸੀ.ਈ.ਡੀ.ਐਸ.ਆਈ) ਗੁਰੂਗ੍ਰਾਮ, ਹਰਿਆਣਾ ਸੈਂਟਰ ਆਫ਼ ਐਕਸੀਲੈਂਸ ਦੇ ਨਾਲ ਸਮਝੌਤਾ ਕੀਤਾ।ਇਹ ਸਮਝੌਤਾ ਕਾਲਜ ਪ੍ਰਿੰਸੀਪਲ, ਡਾ. ਪੀ.ਕੇ ਕਪੂਰ ਅਤੇ ਸੀ.ਈ.ਡੀ.ਐਸ.ਆਈ ਦੇ ਉਪ ਪ੍ਰਧਾਨ ਅਨੁਪਮ ਲਾਲ ਦਰਮਿਆਨ ਜੂਮ ਮੀਟਿੰਗ ਰਾਹੀਂ ਕੀਤਾ ਗਿਆ। …
Read More »‘ਮਿਸ਼ਨ ਰੈਡ ਸਕਾਈ’ ਤਹਿਤ ਜੂਨ ਤੱਕ 110 ਤੋਂ ਜਿਆਦਾ ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਵਿਸ਼ੇਸ਼ ਕਪੂਰਥਲਾ, 26 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਸ਼ੁਰੂ ਕੀਤੇ ਗਏ ਓਟ ਕਲੀਨਿਕਾਂ ਰਾਹੀਂ ਠੀਕ ਹੋ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਵਲੋਂ ਕੀਤੇ ਗਏ ਯਤਨ ਮਿਸਾਲ ਬਣੇ ਹਨ, ਜਿਸ ਤਹਿਤ ‘ ਮਿਸ਼ਨ ਰੈਡ ਸਕਾਈ’ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਵਿਚ ਕਾਰਗਰ …
Read More »ਚੋਣ ਹਲਕਾ 001-ਸੁਜਾਨਪੁਰ ‘ਚ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਡਾ: ਨਿਧੀ ਕੁਮੁਦ ਬਾਂਬਾ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜੂਨ 2021 ਤੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕੈਂਪਾਂ …
Read More »ਜ਼ਿਲ੍ਹਾ ਪਠਾਨਕੋਟ ਨੂੰ ਮਿਲੀਆਂ ਦੋ ਐਚ.ਐਫ.ਐਨ.ਓ ਮਸ਼ੀਨਾਂ – ਵਿਧਾਇਕ ਅਮਿਤ ਵਿੱਜ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਗਿਵ ਫਾਊਂਡੇਸ਼ਨ ਬੰਗਲੋਰ ਦੇ ਸਹਿਯੋਗ ਨਾਲ ਫਿਸ਼ਰ ਐਂਡ ਪੇਕਲ ਕੰਪਨੀ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਨੂੰ ਦੋ ਐਚ.ਐਫ.ਐਨ.ਓ ਮਸ਼ੀਨਾਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਦੀ ਹਾਜ਼ਰੀ ਵਿੱਚ ਭੇਟ ਕੀਤੀਆਂ ਗਈਆਂ।ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੋਨਾਂ ਮਸ਼ੀਨਾਂ ਦੀ ਕੀਮਤ ਲਗਭਗ 6 ਲੱਖ ਰੁਪਏ ਹੈ।ਸਿਵਲ ਹਸਪਤਾਲ ਨੂੰ ਇਹ ਮਸ਼ੀਨਾਂ ਮਿਲਣ ਨਾਲ ਕੋਵਿਡ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 897 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-38 ਦੇ ਕੀਤੇ ਚਲਾਨ
ਨਵਾਂਸ਼ਹਿਰ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 897 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 38 ਵਿਅਕਤੀਆਂ ਦੇ ਚਲਾਨ ਵੀ ਕੱਟੇ …
Read More »
Punjab Post Daily Online Newspaper & Print Media