ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਮਿਊਂਸਪਲ ਕਾਮਿਆਂ ਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਤੀ 13.05.2021 ਤੋਂ ਪੂਰੇ ਪੰਜਾਬ ਸਮੇਤ ਸੰਗਰੂਰ ‘ਚ ਵੀ ਅਜੇ ਕੁਮਾਰ ਪ੍ਰਧਾਨ ਸਫਾਈ ਯੂਨੀਅਨ ਦੀ ਅਗਵਾਈ ਹੇਠ ਸਮੂਹ ਸਫਾਈ ਕਰਮਚਾਰੀਆਂ ਵਲੋਂ ਵੀ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਚੱਲ ਰਹੀ ਹੈ।ਇਸ ਸਬੰਧੀ ਅੱਜ ਭਾਰਤ ਬੇਦੀ ਜਿਲ੍ਹਾ ਪ੍ਰਧਾਨ ਸਫਾਈ ਸੇਵਕ …
Read More »Daily Archives: June 28, 2021
DGP Punjab holds high-level meeting to review recent drone movements and threat
Police chiefs directed to identify Drug Hotspots, arrest Drug Smugglers Amritsar, June 28 (Punjab Post Bureau) – A day after a drone was used to drop an IED at the Air Force base in Jammu, Director General of Police (DGP) Punjab Dinkar Gupta held a high level meeting with senior officials of Border Security Force (BSF) and Punjab Police to …
Read More »ਡਿਪਟੀ ਕਮਿਸ਼ਨਰ ਵਲੋਂ ਡਰੇਨਾਂ ਦੀ ਸਫਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ
ਕਾਂਜਲੀ ਵੈਟਲੈਂਡ ਵਿਖੇ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ ਕਪੂਰਥਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹੜ੍ਹਾਂ ਦੀ ਰੋਕਥਾਮ ਲਈ ਡਰੇਨਾਂ ਦੀ ਸਫਾਈ ਦੇ ਚੱਲ ਰਹੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ । ਡਿਪਟੀ ਕਮਿਸ਼ਨਰ ਵਲੋਂ ਅੱਜ ਜਿਲ੍ਹੇ ਦੇ ਉਚ ਅਧਿਕਾਰੀਆਂ ਸਮੇਤ ਵਡਾਲਾ …
Read More »ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਨੇ ਵਿਕਾਸ ਕਾਰਜ਼ਾਂ ਨੂੰ ਦਿੱਤੀ ਮਨਜ਼ੂਰੀ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਲਗਭਗ 9 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਵਿਚਾਰ ਹਿੱਤ ਪੇਸ਼ ਕੀਤੇ ਗਏ।ਇਸ ਮੀਟਿੰਗ ਵਿੱਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ …
Read More »ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹੇ ‘ਚ 1278 ਬੱਚਿਆਂ ਨੂੰ ਪਿਲਾਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’
ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 0-5 ਸਾਲ ਤੱਕ ਦੇ 1278 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ। ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ …
Read More »ਗਰੀਬ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਤਿੰਨ ਘੰਟੇ ਜਾਮ ਰਿਹਾ ਸਮਰਾਲੇ ਦਾ ਮੇਨ ਚੌਂਕ
ਇਨਸਾਫ ਨਾ ਮਿਲਣ ‘ਤੇ 13 ਜੁਲਾਈ ਨੂੰ ਮੁੜ ਬੰਦ ਮੇਨ ਕੀਤਾ ਜਾਵੇਗਾ ਮੇਨ ਚੌਕ – ਘਰਖਣਾ, ਕੰਗ ਸਮਰਾਲਾ, 28 ਜੂਨ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਭਰਥਲਾ ਵਿਖੇ ਰਾਮਦਾਸੀਆ ਪਰਿਵਾਰ ਨਾਲ ਕੁੱਟਮਾਰ ਕਰਨ ਅਤੇ ਜਾਤੀ ਸਬੰਧੀ ਬੋਲੇ ਅਪਸ਼ਬਦਾਂ ਕਾਰਨ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਕਰੀਬ ਤਿੰਨ ਘੰਟੇ ਪੂਰੀ ਤਰ੍ਹਾਂ ਜਾਮ ਰੱਖਿਆ ਗਿਆ।ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਬਹੁਜਨ ਸਮਾਜ …
Read More »ਡੀਜ਼ਲ ਪੈਟਰੋਲ ਦੀਆਂ ਕੀਮਤਾਂ ਤੇ ਖੇਤੀ ਲਈ ਨਾਕਸ ਬਿਜ਼ਲੀ ਵਿਰੁੱਧ ਸਮਰਾਲਾ ‘ਚ ਵਿਸ਼ਾਲ ਰੋਸ ਮਾਰਚ ਅੱਜ – ਰਾਜੇਵਾਲ
ਚੰਡੀਗੜ੍ਹ, 28 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਵਲੋਂ ਅੱਜ 10:30 ਵਜੇ ਮਾਲਵਾ ਕਾਲਜ ਬੌਂਦਲੀ (ਸਮਰਾਲਾ) ਤੋਂ ਕਿਸਾਨ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ।ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਨੋਟ ਰਾਹੀਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਇਹ ਅੇਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ 8 ਘੰਟੇ ਰੋਜਾਨਾਂ ਟਿਊਬਵੈਲਾਂ ਲਈ ਬਿਜਲੀ ਮਿਲਦੀ ਹੈ ਅਤੇ ਡੀਜ਼ਲ ਪੈਟਰੋਲ …
Read More »ਐਮ.ਪੀ ਮਨੀਸ਼ ਤਿਵਾੜੀ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਆਕਸੀਜਨ ਪਲਾਂਟ ਕੀਤਾ ਲੋਕ ਅਰਪਿਤ
ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਨਵਾਂ ਲਗਾਇਆ ਗਿਆ ਪੀ.ਐਸ.ਏ ਆਕਸੀਜਨ ਪਲਾਂਟ ਲੋਕ ਅਰਪਿਤ ਕੀਤਾ।ਸਨ ਫਾਰਮਾਸੁਟੀਕਲ ਇੰਡਸਟ੍ਰੀਜ਼ ਲਿਮਟਿਡ, ਟੌਂਸਾ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਇਹ ਆਕਸੀਜਨ ਪਲਾਂਟ ਇਕ ਦਿਨ ਵਿਚ ਵੱਡੇ 30 ਸਿਲੰਡਰ ਆਕਸੀਜਨ ਉਤਪਾਦਨ ਦੀ ਸਮਰੱਥਾ ਰੱਖਦਾ ਹੈ।ਪੀ.ਸੀ.ਏ …
Read More »ਨਵਾਂਸ਼ਹਿਰ ’ਚੋਂ ਲੰਘਦੀ ਚੰਡੀਗੜ੍ਹ ਰੋਡ ਦੇ ਕਾਇਆ ਕਲਪ ਲਈ 5.27 ਕਰੋੜ ਰੁਪਏ ਮਨਜ਼ੂਰ-ਮਨੀਸ਼ ਤਿਵਾੜੀ
ਨਗਰ ਕੌਂਸਲ ਵਿਖੇ ਸ਼ਹਿਰ ਦੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ’ਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ੍ਹ ਰੋਡ ਦੇ ਕਾਇਆ ਕਲਪ ਲਈ ਕੌਮੀ ਹਾਈਵੇਅ ਅਥਾਰਟੀ ਤੋਂ 5.27 ਕਰੋੜ ਰੁਪਏ ਮਨਜ਼ੂਰ ਕਰਵਾ ਲਏ ਗਏ ਹਨ ਅਤੇ ਜਲਦ ਹੀ ਇਸ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ।ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ …
Read More »ਨਵਾਂਸ਼ਹਿਰ ਪੁਲਿਸ ਨੇ ਗੁੰਮ ਹੋਏ 76 ਮੋਬਾਇਲ ਫੋਨ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ
ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋੋਂ ਗੁੰਮ ਹੋਏ 76 ਮੋਬਾਇਲ ਫੋਨ ਟਰੇਸ ਕਰਕੇ ਸੀਨੀਅਰ ਕਪਤਾਨ ਪੁਲਿਸ ਉਹਨਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ।ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਭਗਤ ਸਿੰਘ ਨਗਰ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਟੈਕਨੀਕਲ ਸਪੋਰਟ ਯੂਨਿਟ ਵੱਲੋਂ ਪਹਿਲਾਂ ਵੀ ਪਬਲਿਕ ਦੇ ਗੁੰਮ …
Read More »
Punjab Post Daily Online Newspaper & Print Media