ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਵਾਰਡ ਨੰਬਰ 2 ‘ਚ ਸ਼ੇਰੋਂ ਰੋਡ ਦੇ ਨਿਵਾਸੀ ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬੇਹੱਦ ਪ੍ਰੇਸ਼ਾਨ ਹਨ।ਵਿਰੋਧੀ ਧਿਰ ਦੇ ਸਥਾਨਕ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਵਾਰਡ ਨਿਵਾਸੀਆਂ ਨੇ ਨਗਰ ਕੌਂਸਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਕੌਂਸਲਰ ਕਾਲਾ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਕਾਫੀ ਦਿਨਾਂ ਤੋਂ …
Read More »Monthly Archives: June 2021
ਖ਼ਾਲਸਾ ਕਾਲਜ ਵੈਟਰਨਰੀ ਨੇ ਡੇਅਰੀ ਵਿਕਾਸ ਲਈ ਸੀ.ਈ.ਡੀ.ਐਸ.ਆਈ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 26 ਜੂਨ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਕੇਸੀਵੀਐਸ) ਨੇ ਡੇਅਰੀ ਪ੍ਰਣਾਲੀ ਦੇ ਵਿਕਾਸ ਲਈ ‘ਡੇਅਰੀ ਸਕਿੱਲਜ਼ ਇਨ ਇੰਡੀਆ’ (ਸੀ.ਈ.ਡੀ.ਐਸ.ਆਈ) ਗੁਰੂਗ੍ਰਾਮ, ਹਰਿਆਣਾ ਸੈਂਟਰ ਆਫ਼ ਐਕਸੀਲੈਂਸ ਦੇ ਨਾਲ ਸਮਝੌਤਾ ਕੀਤਾ।ਇਹ ਸਮਝੌਤਾ ਕਾਲਜ ਪ੍ਰਿੰਸੀਪਲ, ਡਾ. ਪੀ.ਕੇ ਕਪੂਰ ਅਤੇ ਸੀ.ਈ.ਡੀ.ਐਸ.ਆਈ ਦੇ ਉਪ ਪ੍ਰਧਾਨ ਅਨੁਪਮ ਲਾਲ ਦਰਮਿਆਨ ਜੂਮ ਮੀਟਿੰਗ ਰਾਹੀਂ ਕੀਤਾ ਗਿਆ। …
Read More »‘ਮਿਸ਼ਨ ਰੈਡ ਸਕਾਈ’ ਤਹਿਤ ਜੂਨ ਤੱਕ 110 ਤੋਂ ਜਿਆਦਾ ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਵਿਸ਼ੇਸ਼ ਕਪੂਰਥਲਾ, 26 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਸ਼ੁਰੂ ਕੀਤੇ ਗਏ ਓਟ ਕਲੀਨਿਕਾਂ ਰਾਹੀਂ ਠੀਕ ਹੋ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਵਲੋਂ ਕੀਤੇ ਗਏ ਯਤਨ ਮਿਸਾਲ ਬਣੇ ਹਨ, ਜਿਸ ਤਹਿਤ ‘ ਮਿਸ਼ਨ ਰੈਡ ਸਕਾਈ’ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਵਿਚ ਕਾਰਗਰ …
Read More »ਚੋਣ ਹਲਕਾ 001-ਸੁਜਾਨਪੁਰ ‘ਚ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਡਾ: ਨਿਧੀ ਕੁਮੁਦ ਬਾਂਬਾ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜੂਨ 2021 ਤੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕੈਂਪਾਂ …
Read More »ਜ਼ਿਲ੍ਹਾ ਪਠਾਨਕੋਟ ਨੂੰ ਮਿਲੀਆਂ ਦੋ ਐਚ.ਐਫ.ਐਨ.ਓ ਮਸ਼ੀਨਾਂ – ਵਿਧਾਇਕ ਅਮਿਤ ਵਿੱਜ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਗਿਵ ਫਾਊਂਡੇਸ਼ਨ ਬੰਗਲੋਰ ਦੇ ਸਹਿਯੋਗ ਨਾਲ ਫਿਸ਼ਰ ਐਂਡ ਪੇਕਲ ਕੰਪਨੀ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਨੂੰ ਦੋ ਐਚ.ਐਫ.ਐਨ.ਓ ਮਸ਼ੀਨਾਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਦੀ ਹਾਜ਼ਰੀ ਵਿੱਚ ਭੇਟ ਕੀਤੀਆਂ ਗਈਆਂ।ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੋਨਾਂ ਮਸ਼ੀਨਾਂ ਦੀ ਕੀਮਤ ਲਗਭਗ 6 ਲੱਖ ਰੁਪਏ ਹੈ।ਸਿਵਲ ਹਸਪਤਾਲ ਨੂੰ ਇਹ ਮਸ਼ੀਨਾਂ ਮਿਲਣ ਨਾਲ ਕੋਵਿਡ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 897 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-38 ਦੇ ਕੀਤੇ ਚਲਾਨ
ਨਵਾਂਸ਼ਹਿਰ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 897 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 38 ਵਿਅਕਤੀਆਂ ਦੇ ਚਲਾਨ ਵੀ ਕੱਟੇ …
Read More »Life is nothing but the Stories we tell ourselves – Dr. Bhavana Gautam
Mumbai, June 25 (Punjab Post Bureau) – Pandemic has changed our outlook to Wellness, Founder of EmbraceLife Holistic Health consultant Emotional wellbeing Coach Dr. Bhavana Gautam emphasized in her recent address to the aspirants of holistic health at function held at Andheri(West) Mumbai, as she calls them (not patients). Her idea of well-being emanates from Mind-Body-Connect, and not from the …
Read More »ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੱਜ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ ਮੰਗ ਪੱਤਰ – ਉਗਰਾਹਾਂ
ਸੰਗਰੂਰ/ ਨਵੀਂ ਦਿੱਲੀ, 25 (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਦੇ ਰਾਜਾਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।ਇਸ ਸਬੰਧੀ ਦਿੱਲੀ ਦੇ ਟਿਕਰੀ ਬਾਰਡਰ `ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜਿਸ ਨੂੰ …
Read More »ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ। …
Read More »ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ 27 ਤੋਂ
ਕਪੂਰਥਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਵਿੱਚ 27, 28 ਅਤੇ 29 ਜੂਨ ਨੂੰ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 144501 ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਏਗਾ।ਮੁਹਿੰਮ …
Read More »
Punjab Post Daily Online Newspaper & Print Media