Tuesday, November 24, 2026

Monthly Archives: June 2021

ਅੰਮ੍ਰਿਤਸਰ ਸ਼ਹਿਰੀ ਪੁਲੀਸ ਨੇ 2230 ਨਸ਼ਾ ਸਮਗਲਰਾਂ ਨੂੰ ਕੀਤਾ ਕਾਬੂ – ਪੁਲੀਸ ਕਮਿਸ਼ਨਰ

51 ਕਿਲੋ ਹੈਰੋਇਨ ਅਤੇ ਵੱਡੀ ਮਾਤਰਾ ‘ਚ ਨਸ਼ੇ ਵੀ ਕੀਤੇ ਬਰਾਮਦ ਅੰਮ੍ਰਿਤਸਰ 25 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਪੱਧਰ ‘ਤੇ ਅੱਜ ਮਨਾਏ ਜਾਣ ਵਾਲੇ ਨਸ਼ਾ ਵਿਰੋਧੀ ਦਿਵਸ ‘ਤੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਸਰ ਸ਼ਹਿਰੀ ਪੁਲੀਸ ਦੀ ਪਿਛਲੇ ਸਾਢੇ ਚਾਰ ਸਾਲ ਦੋਰਾਨ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਵਲੋ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਦੋਰਾਨ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਗਵਰਨਰ ਹਾਊਸ ਦਾ ਕਰੇਗੀ ਘਿਰਾਓ – ਮਨਜੋਤ ਗਰੇਵਾਲ

ਸਮਰਾਲਾ, 25 ਜੂਨ (ਇੰਦਰਜੀਤ ਸਿੰਘ ਕੰਗ) – ਵੱਖ-ਵੱਖ ਰਾਜਾਂ ਦੇ ਜੋ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹਨ, ਉਨ੍ਹਾਂ ਦੀ ਸੁਣਵਾਈ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵਲੋਂ ਅਲੱਗ-ਅਲੱਗ ਰਾਜਾਂ ਦੇ ਗਵਰਨਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਇਸ ਰੋਸ ਮਾਰਚ ਵਿੱਚ ਸ਼ਾਮਲ ਹੋ …

Read More »

ਸਰਕਾਰੀ ਆਈ.ਟੀ.ਆਈ ਵਿਖੇ ਆਨਲਾਈਨ ਦਾਖ਼ਲਾ ਸ਼ੁਰੂ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸੈਸ਼ਨ 2021-22 ਲਈ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਕਰਾਫਟਮੈਨ ਸਕੀਮ ਅਧੀਨ ਸੋਇੰਗ ਟੈਕਨਾਲੋਜੀ (ਕਟਾਈ-ਸਿਲਾਈ), ਸਰਫੇਸ ਓਰਨਾਮੈਂਟ ਟੈਕਨੀਕ (ਕਢਾਈ), ਬੇਸਿਕ ਕਾਸਮੈਟੋਲੋਜੀ (ਬਿਊਟੀ ਪਾਰਲਰ) ਅਤੇ ਕੋਪਾ ਟਰੇਡਾਂ ਵਿਚ ਦਾਖ਼ਲਾ ਕੀਤਾ ਜਾ ਰਿਹਾ …

Read More »

ਜ਼ਿਲ੍ਹੇ ਵਿੱਚ 10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਸੀ.ਜੇ.ਐਮ ਹਰਪ੍ਰੀਤ ਕੌਰ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 …

Read More »

ਜ਼ਿਲ੍ਹਾ ਪੁਲਿਸ ਨੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਤਸਕਰ ਭੇਜੇ ਜੇਲ੍ਹ – ਐਸ.ਐਸ.ਪੀ ਅਲਕਾ ਮੀਨਾ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਪੰਜਾਬ ਪ੍ਰੋਗਰਾਮ’ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦਾ ਜੜ੍ਹ ਤੋਂ ਸਫ਼ਾਇਆ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਾਲ 2017 ਤੋਂ ਹੁਣ ਤੱਕ 1423 ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ …

Read More »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ …

Read More »

Shreesh Savlani wins laurels for DAV Public School

Amritsar, June 25 (Punjab Post Bureau) – It was an ecstatic moment for DAV Public School Lawrence Road when Shreesh Savlani a student of Standard 10th qualified for the second round of  the reputed National Talent Search Examination (2020-21) organised by NCERT.                   Regional Officer Punjab Zone–A Dr. (Mrs.) Neelam Kamra in …

Read More »

ਸ਼੍ਰੀ ਦੁਰਗਾ ਮੰਦਰ ਦੇ ਮੇਨ ਗੇਟ ਦਾ ਪੁਨਰ ਨਿਰਮਾਣ ਕਰਵਾਇਆ ਸ਼ੁਰੂ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ)- ਸਥਾਨਕ ਮੇਨ ਬਾਜ਼ਾਰ ਸਥਿਤ ਸ਼੍ਰੀ ਦੁਰਗਾ ਮੰਦਰ ਦੇ ਮੇਨ ਗੇਟ ਦੇ ਪੁਨਰ ਨਿਰਮਾਣ ਦਾ ਕੰਮ ਅੱਜ ਧਾਰਮਿਕ ਰਹੁ ਰੀਤਾਂ ਨਾਲ ਸ਼ੁਰੂ ਕਰਵਾਇਆ ਗਿਆ।ਪੰਡਤ ਸੁਨੇਂਦਰ ਕੁਮਾਰ ਸ਼ਾਸਤਰੀ ਵਲੋਂ ਪੂਜਾ ਕਰਵਾਈ ਗਈ, ਜਿਸ ਉਪਰੰਤ ਇਸ ਪਵਿੱਤਰ ਕਾਰਜ਼ ਦੀ ਨੀਂਹ ਰੱਖਣ ਦੀ ਰਸਮ ਅਦਾ ਕੀਤੀ ਗਈ। ਮੰਦਿਰ ਕਮੇਟੀ ਦੇ ਪ੍ਰਧਾਨ ਗੋਰਾ ਲੰਬੂ ਅਤੇ ਪਵਨ ਕੁਮਾਰ ਬਬਲਾ ਨੇ ਦੱਸਿਆ …

Read More »

ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਪਰਲ ਫ਼ਾਊਂਡੇਸ਼ਨ ਵਲੋਂ ‘ਸਰਵਉਚ ਸਿੱਖਿਆ ਅਦਾਰਾ’ ਘੋਸ਼ਿਤ

ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਜੋ ਕਿ ਸਰਹੱਦੀ ਖੇਤਰ ਤੋਂ ਇਲਾਵਾ ਦਿਹਾਤੀ ਤੇ ਸ਼ਹਿਰੀ ਇਲਾਕਿਆਂ ’ਚ ਆਪਣੀ ਮਜ਼ਬੂਤ ਸਾਖ਼ ਬਣਾਉਣ ’ਚ ਕਾਮਯਾਬ ਹੋਇਆ ਹੈ, ਨੂੰ ਸਾਲ 2020 ਲਈ ਭਾਰਤ ’ਚ ਉਚ ਸਿੱਖਿਆ ਲਈ ‘ਪਰਲ ਐਜੂਕੇਸ਼ਨ ਐਕਸਲੈਂਸ ਐਵਾਰਡ ਫ਼ਾਰ ਹਾਇਰ ਐਜ਼ੂਕੇਸ਼ਨ ਇਨ ਇੰਡੀਆ ਫ਼ਾਰ ਦੀ ਯੀਅਰ 2020’ ਨਾਲ ਨਿਵਾਜਿਆ ਗਿਆ ਹੈ।ਫ਼ਾਊਂਡੇਸ਼ਨ ਵਲੋਂ ਵਰਚੁਅਲ ਐਵਾਰਡ …

Read More »