Tuesday, November 24, 2026

Monthly Archives: June 2021

ਚੀਫ ਖਾਲਸਾ ਦੀਵਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 25 ਜੂਨ (ਜਗਦਪਿ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੋਢੀਆਂ ਭਾਈ ਸਾਹਿਬ ਭਾਈ ਵੀਰ ਸਿੰਘ, ਸੁੰਦਰ ਸਿੰਘ ਮਜੀਠੀਆ ਅਤੇ ਤਰਲੋਚਨ ਸਿੰਘ ਵਲੋਂ 24 ਜੂਨ 1908 ਵਿੱਚ ਸ਼ੁਰੂ ਕੀਤੇ ਗਏ ‘ਪੰਜਾਬ ਐਂਡ ਸਿੰਧ ਬੈਂਕ’ ਦੇ ਸਥਾਪਨਾ ਦਿਵਸ ਦੀ ਵ5ਈ ਸੰਬੰਧੀ ਚੀਫ਼ ਖਾਲਸਾ ਦੀਵਾਨ ਮੁੱਖ ਦਫ਼ਤਰ ਵਲੋਂ ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ ਡਾ: ਚਰਨ ਸਿੰਘ ਨੂੰ ਵਧਾਈ ਪੱਤਰ ਭੇਜਿਆ ਗਿਆ।   …

Read More »

ਚੀਫ਼ ਖਾਲਸਾ ਦੀਵਾਨ ਨੂੰ ਆਪਣੀ ਵੈਬਸਾਈਟ ਅਪਡੇਟ ਕਰਨ ਦੀ ਅਪੀਲ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਦੀਵਾਨ ਦੀ ਵੈਬਸਾਈਟ ‘ਚੀਫ਼ ਖ਼ਾਲਸਾ ਦੀਵਾਨ ਡਾਟ ਕਾਮ’ ਨੂੰ ਮੁਕੰਮਲ ਕਰਵਾਉਣ ਦੀ ਖੇਚਲ ਕੀਤੀ ਜਾਵੇ।ਇਸ ਸਮੇਂ ਤੁਸੀਂ ਕੋਈ ਲਿੰਕ ਖੋਲੋ ਤਾਂ ਅੰਗਰਜ਼ੀ ਵਿੱਚ ਲਿਖਿਆ ਆ ਰਿਹਾ ਹੈ …

Read More »

Dr. Sukhbir Kaur Mahal took charge as Director of Bhai Vir Singh Niwas Asthan

Amritsar, June 24 (Punjab Post Bureau) – Bhai Vir Singh Niwas Asthan situated at Lawrence Road Amritsar is a historical place of significance. Dr. Mahal, as the Director of the Niwas Asthan, shall among other needs look after its academic and administrative upkeep. Dr. Sukhbir Kaur has been the Principal of Khalsa College for Women for sixteen years. On this occasion …

Read More »

ਨਗਰ ਨਿਗਮ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਹਰੇਕ ਵਾਰਡ ਦੀ ਸਮਾਂ ਸਾਰਣੀ ਜਾਰੀ

ਕਮਿਸ਼ਨਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਕਪੂਰਥਲਾ, 24 ਜੂਨ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੀ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।                    ਨਿਗਮ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ 25 ਜੂਨ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਚੱਲਿਆ ਰਚਨਾਵਾਂ ਦਾ ਦੌਰ

ਨਵੇਂ ਲੇਖਕ ਲਿਖਣ ਦੇ ਨਾਲ-ਨਾਲ ਚੰਗੀਆਂ ਕਿਤਾਬਾਂ ਪੜ੍ਹਨ ਵੱਲ ਵੀ ਧਿਆਨ ਦੇਣ – ਕਹਾਣੀਕਾਰ ਸੁਖਜੀਤ ਸਮਰਾਲਾ, 24 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿੱਚ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਸ਼ੁਰੂਆਤ ਵਿੱਚ ਸਾਡੇ ਦੇਸ਼ ਦੇ ਮਾਣ ਮਿਲਖਾ ਸਿੰਘ (ਉਡਣਾ ਸਿੱਖ), ਉਨ੍ਹਾਂ ਦੀ ਧਰਮਪਤਨੀ …

Read More »

ਡਾ. ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰਾਂ ਦੀ ਰਾਸ਼ਟਰ ਪੱਧਰੀ ਪੈਨਲ ਵਾਰਤਾ ‘ਚ ਅੱਜ ਲੈਣਗੇ ਭਾਗ

ਬਿਹਤਰੀਨ ਕਾਰਗੁਜ਼ਾਰੀ ਸਦਕਾ ਕੌਮੀ ਪੱਧਰ ’ਤੇ ਪਛਾਣ ਬਣਾਉਣ ‘ਚ ਸਫ਼ਲ ਹੋਇਆ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਸ਼ਾ ਮੁਕਤ ਭਾਰਤ ਸੰਮੇਲਨ ਤਹਿਤ 25 ਜੂਨ ਨੂੰ ਹੋਣ ਜਾ ਰਹੀ ਡਿਪਟੀ ਕਮਿਸ਼ਨਰਾਂ ਦੀ ਪੈਨਲ ਵਾਰਤਾ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …

Read More »

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।ਉਨਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਦੇਸ਼ ਦੁਨੀਆਂ ਤੋਂ ਸ਼ਰਧਾਲੂ ਦਰਸ਼ਨ …

Read More »

ਜਨਮ ਦਿਨ ਮੁਬਾਰਕ – ਜਪਰੂਪ ਕੌਰ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਹਰਕੀਰਤ ਸਿੰਘ ਜੁਗਨੂੰ ਅਤੇ ਮਾਤਾ ਕਰਮਜੀਤ ਕੌਰ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »