ਟਰਾਂਸਪੋਰਟ ਸਬੰਧੀ ਸੇਵਾਵਾਂ ਵੀ ਸੇਵਾਂ ਕੇਂਦਰਾਂ ‘ਚ ਉਪਲੱਬਧ ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਫਰਦ ਲੈਣ ਲਈ ਫਰਦ ਕੇਂਦਰ ਜਾਣ ਦੀ ਲੋੜ ਨਹੀਂ ਹੈ।ਬਲਕਿ ਹੁਣ ਫਰਦ ਨੇੜਲੇ ਸੇਵਾ ਕੇਂਦਰ ਤੋਂ ਵੀ ਨਿਰਧਾਰਤ ਫੀਸ ਦੀ ਅਦਾਇਗੀ ਕਰਕੇ ਪ੍ਰਾਪਤ ਕੀਤੀ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਜਿਆਦਾਤਰ ਲੋਕ ਅਜੇ ਵੀ …
Read More »Monthly Archives: June 2021
ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਮੁਲਾਕਾਤ
ਕਮੇਟੀ ਵੱਲੋਂ ਚਾਰ ਹਫ਼ਤਿਆਂ ਵਿਚ ਸੌਂਪੀ ਜਾਵੇਗੀ ਵਿਸਥਾਰਤ ਰਿਪੋਰਟ – ਕੁਲਦੀਪ ਸਿੰਘ ਵੈਦ ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀੜ੍ਹਤ ਕਿਸਾਨ ਰਣਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਬਿਆਨ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 823 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ
ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 823 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਤੀਜੀ ਲਹਿਰ ਦੇ ਖ਼ਤਰੇ ਨੂੰ ਰੋਕਣ ਲਈ ਵੈਕਸੀਨੇਸ਼ਨ ਲਈ ਅੱਗੇ ਆਉਣ ਯੋਗ ਵਿਅਕਤੀ – ਸਿਵਲ ਸਰਜਨ
ਕੋਵਿਡ ਦੇ ਖ਼ਾਤਮੇ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 2700 ਤੋਂ ਵੱਧ ਯੋਗ …
Read More »ਔਰਤਾਂ ਖਿਲਾਫ਼ ਜ਼ੁਰਮਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ- ਐਸ.ਐਸ.ਪੀ
ਮਹਿਲਾ ਮਿੱਤਰਾਂ ਨੂੰ ਲਗਨ ਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਔਰਤਾਂ ਖਿਲਾਫ਼ ਜ਼ੁਰਮਾਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਮਹਿਲਾ ਮਿੱਤਰਾਂ ਦੀ ਤਾਇਨਾਤੀ ਕੀਤੀ ਗਈ ਹੈ।ਅੱਜ ਇਥੇ ਪੰਜਾਬ ਪੁਲਿਸ ਮਹਿਲਾ ਮਿੱਤਰ ਕਰਮੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ …
Read More »ਦੀ ਪੰਜਾਬ ਮਿਉਸਪਲ ਆਉਟ ਸੋਰਸਿਸ ਕਰਮਚਾਰੀ ਯੂਨੀਅਨ ਨੇ ਦੋਰਾਹਾ ‘ਚ ਲਾਇਆ ਜਾਮ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸਫਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਚੀਮਾਂ ਦੀ ਅਗਵਾਈ ਵਿੱਚ ਦੋਰਾਹਾ ਜਿਲ੍ਹਾ ਲੁਧਿਆਣਾ ਵਿਖੇ ਦੀ ਪੰਜਾਬ ਮਿਉਸਪਲ ਆਉਟ ਸੋਰਸਿਸ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਲੁਧਿਆਣਾ ਦੇ ਦੋਰਾਹਾ ਵਿਖੇ ਅੰਮ੍ਰਿਤਸਰ ਦਿੱਲੀ ਹਾਈਵੇ ‘ਤੇ ਚੱਕਾ ਜਾਮ ਕੀਤਾ ਗਿਆ।350 ਦੇ ਕਰੀਬ ਸਫਾਈ ਸੇਵਕਾਂ, ਸੀਵਰਮੈਨ, ਕੰਪਿਉਟਰ ਅਪਰੇਟਰਾਂ, ਇਲੈਕਟਰੀਸ਼ਨਾਂ, ਹੈਲਪਰਾਂ, ਕਲਰਕਾਂ, ਸੇਵਾਦਾਰਾਂ, ਵਰਕ ਸੁਪਰਵਾਈਜਰਾਂ, ਪੰਪ ਅਪਰੇਟਰਾਂ, ਫਾਇਰ ਮੈਨਾਂ, …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਹਾਇਤਾ ਨਾਲ ਅਨਮੋਲ ਨੇ ਸ਼ੁਰੂ ਕੀਤਾ ਅਪਣਾ ਕੰਮਕਾਜ਼
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿਚ ਵਰਦਾਨ ਸਾਬਤ ਹੋ ਰਿਹਾ ਹੈ।ਜਿਥੇ ਬੇਰੋਜ਼ਗਾਰ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਰਾਹੀਂ ਨੋਕਰੀ/ਸਵੈ-ਰੋਜਗਾਰ ਪ੍ਰਾਪਤ ਕਰਕੇ ਅਤੇ ਆਪਣੇ ਜੀਵਨ ਨੂੰ ਸੁਖਾਲਾ ਬਣਾ ਰਹੇ ਹਨ।ਅਨਮੋਲ ਕੌਲ ਪੁੱਤਰ ਅਸ਼ਵਨੀ ਕੁਮਾਰ ਕੋਲ ਵੀ.ਪੀ.ਓ ਸੁਜਾਨਪੁਰ ਨੇ ਦੱਸਿਆ ਕਿ ਕਿਵੇਂ ਉਸ …
Read More »ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਤ ਖਾਦਾਂ ਦੀ ਵਰਤੋਂ ਜ਼ਰੂਰੀ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਹੁਕਮਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਫਾਰਮ …
Read More »ਟੀ.ਐਸ.ਯੂ ਨੇ ਮੰਡਲ ਦਫਤਰ ਘੁਲਾਲ ਵਿਖੇ ਚੜ੍ਹਾਇਆ ਜਥੇਬੰਦੀ ਦਾ ਝੰਡਾ
ਸਮਰਾਲਾ, 23 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਮੰਡਲ ਸਮਰਾਲਾ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਕਿ ਮੰਡਲ ਦਫਤਰ ਘੁਲਾਲ ਵਿਖੇ ਜਥੇਬੰਦੀ ਦਾ ਝੰਡਾ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ, ਤੇ ਸਿਕੰਦਰ ਸਿੰਘ ਵਲੋਂ ਸਾਂਝੇ ਤੌਰ ‘ਤੇ ਚੜ੍ਹਾਇਆ ਗਿਆ।ਜਿਸ ਦੌਰਾਨ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕਰਕੇ ਝੋਨੇ ਦੇ ਸੀਜ਼ਨ ਵਿੱਚ ਵਾਧੂ ਮੁਲਾਜ਼ਮ …
Read More »ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੇ ਆਦੇਸ਼
ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।ਡਾ. …
Read More »
Punjab Post Daily Online Newspaper & Print Media