ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਉਨ੍ਹਾਂ 19 ਤੋਤਿਆਂ ਨੂੰ ਆਜ਼ਾਦ ਕੀਤਾ।ਜੋ ਇਕ ਫਾਰਮ ਹਾਊਸ ’ਤੇ ਨਾਜਾਇਜ਼ ਤੌਰ ’ਤੇ ਰੱਖੇ ਹੋਏ ਸਨ।ਇਹ ਪੰਛੀ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫਾਰਮ ਹਾਊਸ ’ਤੇ ਛਾਪਾ ਮਾਰ ਕੇ ਆਪਣੇ ਕਬਜ਼ੇ ਵਿਚ ਲਏ …
Read More »Monthly Archives: June 2021
ਪੁਲਿਸ ਨੇ ਬਿਨਾਂ ਮਾਸਕ ਵਾਲੇ 828 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-38 ਦੇ ਕੀਤੇ ਚਲਾਨ
ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 828 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਵੈਕਸੀਨੇਸ਼ਨ ਨਾਲ ਰੋਕਾਂਗੇ ਸੰਭਾਵਿਤ ਤੀਜ਼ੀ ਲਹਿਰ – ਡਾ. ਗੁਰਦੀਪ ਸਿੰਘ ਕਪੂਰ
ਕੋਵਿਡ ਦੇ ਖ਼ਾਤਮੇ ਲਈ 3300 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਅੱਜ 3300 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ …
Read More »ਸ਼ਹੀਦ-ਏ-ਆਜ਼ਮ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਣਾ ਸਰੋਤ-ਹਾਰਦਿਕ ਪਟੇਲ
ਵਿਧਾਇਕ ਅੰਗਦ ਸਿੰਘ ਸਮੇਤ ਖਟਕੜ ਕਲਾਂ ਦੀ ਧਰਤੀ ਨੂੰ ਕੀਤਾ ਸਿਜ਼ਦਾ ਨਵਾਂਸ਼ਹਿਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨੌਜਵਾਨ ਆਗੂ ਅਤੇ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਹਾਰਦਿਕ ਪਟੇਲ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ।ਵਿਧਾਇਕ …
Read More »ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਸਾਈ ਸੇਵਕ ਸਭਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਾਹੌਰੀ ਗੇਟ ਵਿਖੇ ਹਰ ਸਾਲ ਦੀ ਤਰਾਂ ਠੰਡੇ ਜਲ ਦੀ ਛਬੀਲ ਲਗਾਈ ਗਈ।ਜਿਸ ਦੌਰਾਨ ਮਹਿਲਾ ਮੰਡਲ ਥਾਣਾ ਮੁੱਖੀ ਪਰਮਦੀਪ ਕੌਰ ਤੇ ਐਸ.ਐਚ.ਓ ਹਰਦੀਪ ਸਿੰਘ ਹਾਜ਼ਰੀ ਭਰੀ।ਗੁਰੁ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਸੋਨੂੰ ਬੇਦੀ ਪ੍ਰੈਸ ਰਿਪੋਰਟਰ, ਰਾਹੁਲ ਅਸ਼ੋਕ ਜੈਂਟਰੀ ਬੈਂਡ, …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨਲਾਈਨ ਪ੍ਰਕਿਰਿਆ ਰਾਹੀਂ ਜੁੜ ਕੇ ਯੋਗ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ। …
Read More »ਸਰਬਤ ਦਾ ਭਲਾ ਟਰੱਸਟ ਵਲੋਂ ਦਿਹਾਤੀ ਪੁਲਿਸ ਨੂੰ ਪੀ.ਪੀ.ਈ ਕਿੱਟਾਂ ਤੇ ਹੋਰ ਸਮਾਨ ਭੇਟ
ਡਾ. ਓਬਰਾਏ ਵਲੋਂ ਨਿਭਾਏ ਜਾਂਦੇ ਵੱਡੇ ਸੇਵਾ ਕਾਰਜ਼ ਸ਼ਲਾਘਾਯੋਗ – ਐਸ.ਐਸ.ਪੀ ਖੁਰਾਣਾ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਖੇਤਰ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠਲੇ ਸਰਬਤ ਦਾ ਭਲਾ …
Read More »ਜਨਮ ਦਿਨ ਮੁਬਾਰਕ – ਰਿਧਾਨ ਅਰੋੜਾ
ਅੰਮ੍ਰਿਤਸਰ, 22 ਜੂਨ (ਅਮਨ) – ਰਿਧਾਨ ਅਰੋੜਾ ਨੂੰ ਜਨਮ ਦੀਆਂ ਮੁਬਾਰਕਾਂ।
Read More »DAV Public School Celebrates 7th International Yoga Day with great fervour
Amritsar, June 22 (Punjab Post Bureau) – Keeping up with its ideal of holistic development DAV Public School , Lawrence Road , celebrated the seventh International Yoga Day with great zeal and enthusiasm. Following the Covid protocol on this occasion a yoga session was organised on a virtual platform. A large number …
Read More »ਕੰਵਰ ਵਿਜੇ ਪ੍ਰਤਾਪ ਦੇ ‘ਆਪ’ ਵਿੱਚ ਸ਼ਾਮਿਲ ਹੋਣ ਤੇ ਸਿਆਸੀ ਹਲਚਲ ਸ਼ੁਰੂ
ਆਪ ਵਿੱਚ ਸ਼ਾਮਲ ਹੋ ਕੇ ਆਪਣੇ ਰੁਤਬੇ ਨੂੰ ਭਾਰੀ ਢਾਹ ਲਾਈ – ਸਾਜਨ ਕਾਂਗੜਾ ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਾਬਕਾ ਆਈ.ਜੀ ਕੰੁਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ।ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਸਾਬਕਾ ਪੁਲਿਸ ਅਧਿਕਾਰੀ ‘ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕੰਵਰ ਵਿਜੈ …
Read More »
Punjab Post Daily Online Newspaper & Print Media