ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਜਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਲਗਭਗ 1:30 ਘੰਟੇ ਚੱਲੀ ਜ਼ੂਮ ਮੀਟਿੰਗ ਰਾਹੀ ਕਮਾਂਡਿੰਗ ਅਫ਼ਸਰ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ, ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਪ੍ਰਿੰਸੀਪਲ ਬਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਯੋਗ …
Read More »Monthly Archives: June 2021
ਜਵਾਹਰ ਨਵੋਦਿਆ ਵਿਦਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਵਿੱਚ ਨਵੋਦਿਆ ਵਿਦਿਆਲਿਆ ਦੇ ਕਰਮਚਾਰੀਆਂ ਅਤੇ ਉਨਾਂ ਦੇ ਬੱਚਿਆਂ ਨੇ ਭਾਗ ਲਿਆ।ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀਆਂ ਵਿਦਿਆਰਥਣਾਂ ਵੇਦਿਕਾ ਗੌੜ ਅਤੇ ਵੈਸ਼ਨਵੀ ਗੌੜ ਸਪੁੱਤਰੀਆਂ ਜਗਦੀਸ਼ ਚੰਦ ਗੋੜ ਨੇ ਯੋਗ ਆਸਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇੰਨਾਂ ਬੱਚੀਆਂ ਵਲੋਂ ਕੀਤੇ ਗਏ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ
ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਸ਼ਵ ਯੋਗਾ ਦਿਵਸ ਸਬੰਧੀ ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਤਰ੍ਹਾਂ ਦੇ ਯੋਗ ਆਸਨ ਕੀਤੇ।
Read More »ਸਾਲਾਨਾ ਭੰਡਾਰਾ ਕਰਵਾਇਆ
ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ ) – ਇਥੋਂ ਨੇੜਲੇ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਡੇਰਾ ਬਾਬਾ ਦੀਨ ਦਾਸ ਅਤੇ ਬਾਬਾ ਹਰਕਾ ਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਵਿਸਾਲ ਭੰਡਾਰਾ ਬਾਬਾ ਸੀਤਲ ਦਾਸ ਦੀ ਅਗਵਾਈ ਹੇਠ ਕਰਵਾਇਆ ਗਿਆ।ਬਾਬਾ ਸੀਤਲ ਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਡੇਰੇ ‘ਚ ਸਵਾ ਮਹੀਨੇ ਤੋਂ ਲਗਾਤਾਰ ਧੂਣੀਆਂ ਦੀ ਤਪੱਸਿਆ ਕੀਤੀ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ2020 ’ਚ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 374 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ …
Read More »18 ਸਾਲ ਤੋਂ ਉਪਰ ਸਾਰੇ ਵਰਗਾਂ ਦੀ ਵੈਕਸੀਨੇਸ਼ਨ ਸ਼ੁਰੂ
ਕਪੂਰਥਲਾ, 22 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਅੱਜ ਤੋਂ 18 ਸਾਲ ਤੋਂ ਉਪਰ ਦੇ ਸਾਰੇ ਵਰਗ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦੀਪਤੀ ਉਪਲ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਜਰੂਰੀ ਹੈ ਤਾਂ ਜੋ ਇਮਊਨਿਟੀ ਸਟ੍ਰਾਂਗ ਹੋ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀ ਟੀਕਾਕਰਣ ਮੁਹਿੰਮ ਨੂੰ ਲੋਕਾਂ ਦਾ ਸਹਿਯੋਗ ਮਿਲ …
Read More »SC Commission forms two member SIT for Mansoorwal Dona issue
To submit report till July 2 Kapurthala, June 22 (Punjab Post Bureau) – Raj Kumar Hans Member Punjab State Commission for Scheduled Castes today visited village Mansurwal Dona to redress the complaint filed by a widow women Pushpa Devi who belongs SC community. Mr. Hans listened to the concerned parties and also scrutinized the documents submitted by them. …
Read More »ਡਿਪਟੀ ਕਮਿਸ਼ਨਰ ਵਲੋਂ ‘ਟਾਰਗੈਟ ਗਰੁੱਪ ਦੀ ਵੈਕਸੀਨੇਸ਼ਨ ‘ਚ ਤੇਜ਼ੀ ਲਿਆਉਣ ਦੇ ਹੁਕਮ
ਰੋਜ਼ਾਨਾ ਵੈਕਸੀਨੇਸ਼ਨ 5000 ਤੋਂ ਉਪਰ ਕਰਨ ਲਈ ਕੀਤੇ ਜਾਣ ਹੋਰ ਯਤਨ ਕਪੂਰਥਲਾ, 22 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੰਜਾਬ ਸਰਕਾਰ ਵਲੋਂ ਐਲਾਨੇ ਗਏ ‘ਟਾਰਗੈਟ ਗਰੁੱਪ’ ਦੀ ਵੈਕਸੀਨੇਸ਼ਨ ਵਿੱਚ ਤੇਜੀ ਲਿਆਉਣ ਤਾਂ ਜੋ ਆਰਥਿਕ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਸਕੇ। ਇਥੇ ਕੋਵਿਡ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ …
Read More »DC orders to set up wireless system at important places inside Dhusi Bandh
Drainage department to remain in touch with Pong and Bhakra Dam Management Kapurthala, June 22 (Punjab Post Bureau) – Deputy Commissioner Kapurthala Mrs. Deepti Uppal today reviewed the flood control arrangements in the district in view of the upcoming monsoon season. During a meeting of top officials of Police, Additional Deputy Commissioners, Drainage, Water Supply, Public Works Department, Revenue …
Read More »ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮਨਾਇਆ ਗਿਆ 7ਵਾਂ ਇੰਟਰਨੈਸ਼ਨਲ ਯੋਗਾ ਦਿਵਸ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਾ. ਰਾਮਸ਼ ਅੱਤਰੀ ਆਯੂਰਵੈਦਿਕ ਯੂਨਾਨੀ ਅਫਸ਼ਰ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਜਿਲ੍ਹਾ ਪੱਧਰੀ ਪ੍ਰੋਗਰਾਮ ‘ਚ ਡਾ. ਹਰਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਅਤੇ ਪਰਮਪਾਲ ਸਿੰਘ ਉਪ ਮੁੱਖ ਕਾਰਜਕਾਰੀ …
Read More »
Punjab Post Daily Online Newspaper & Print Media