ਪ੍ਰਭਜੋਤ ਸਿੰਘ ਨੇ ‘ਮਿਸਟਰ ਸਿੰਘ’ ਦਾ ਖ਼ਿਤਾਬ ਆਪਣੇ ਨਾਮ ਕੀਤਾ – ਪ੍ਰਿ: ਨਿਰਮਲਜੀਤ ਕੌਰ ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੂੰ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲੇ ਵਾਸਤੇ ਤਿਆਰੀ …
Read More »Monthly Archives: June 2021
SSP Kick-Starts Safe City Project in Kapurthala and Phagwara
24 Hi-Tech PCR Motorcycles and 3 RRRP Vehicles With 3 Squads of Police Personnel deployed Kapurthala, June 30 (Punjab Post Bureau) – In order to ensure round the clock monitoring and effective responsive policing, the Kapurthala Police today launched the first phase of the Safe City Project with upgraded PCR motorcycles and Rapid Rural Response Police (RRRP) vehicles. …
Read More »ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ‘ਚ ਨੈਸ਼ਨਲ ਲੋਕ ਅਦਾਲਤ 10 ਜੁਲਾਈ ਨੂੰ
ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ, …
Read More »ਚੇਅਰਮੈਨ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ ਵਲੋਂ ਗਊਸ਼ਾਲਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ
ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ ਵਲੋਂ ਪਠਾਨਕੋਟ ਸ਼ਹਿਰ ਦੀਆਂ ਗਊ ਸੇਵਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਗਊਸ਼ਾਲਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਚੇਅਰਮੈਨ ਸ਼ਰਮਾ ਨੇ ਪਠਾਨਕੋਟ ਪਹੁੰਚ ਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕਾ ਨਾਲ ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ …
Read More »ਮੋਬਾਇਲ ਯੂਨੀਅਨ ਵਲੋਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਤੇਜਿੰਦਰ ਸਿੰਘ ਗਰੇਵਾਲ
ਸਮਰਾਲਾ, 30 ਜੂਨ (ਇੰਦਰਜੀਤ ਸਿੰਘ ਕੰਗ) – ਮੋਬਾਇਲ ਯੂਨੀਅਨ ਸਮਰਾਲਾ ਦੀ ਇੱਕ ਅਹਿਮ ਮੀਟਿੰਗ ਹੋਈ।ਜਿਸ ਵਿੱਚ ਸਮਰਾਲਾ ਸ਼ਹਿਰ ਦੇ ਸਾਰੇ ਮੋਬਾਇਲ ਰਿਪੇਅਰ/ਰੀਚਾਰਜ਼, ਮੋਬਾਇਲ ਸੈਲਰ ਦੁਕਾਨਦਾਨਾਂ ਨੇ ਭਾਗ ਲਿਆ।ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਮੋਬਾਇਲ ਯੂਨੀਅਨ ਸਮਰਾਲਾ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਬੰਧੀ ਮਤਾ ਪਾਇਆ ਗਿਆ। ਜਿਸ ਵਿੱਚ ਸਰਬਸੰਮਤੀ ਨਾਲ ਤੇਜਿੰਦਰ ਸਿੰਘ ਗਰੇਵਾਲ ਨੂੰ ਪ੍ਰਧਾਨ ਚੁਣ …
Read More »ਪੈਨਸ਼ਨਰਜ਼ ਐਸੋ: ਪਾਵਰਕਾਮ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ 8 ਤੇ 9 ਜੁਲਾਈ ਨੂੰ
ਸਮਰਾਲਾ, 30 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਐਮਰਜੈਂਸੀ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਪੇਅ ਕਮਿਸ਼ਨ ਅਤੇ ਪੰਜਾਬ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ, ਜੋ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ਬਿਲਕੁੱਲ ਵੀ ਫਾਇਦੇਮੰਦ ਨਹੀਂ ਹੈ।ਪੇਅ ਕਮਿਸ਼ਨ ਦੇ ਵਿਰੋਧ ਵਿੱਚ ਦੋ ਦਿਨ 8 ਅਤੇ 9 ਜੁਲਾਈ ਨੂੰ ਕੰਪਲੇਂਟ ਸੈਂਟਰ ਖੰਨਾ ਰੋਡ …
Read More »ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਆਖ਼ਰੀ ਦਿਨ 1492 ਬੱਚਿਆਂ ਨੂੰ ਪਿਲਾਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’
ਨਵਾਂਸ਼ਹਿਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜ਼ੇ ਅਤੇ ਆਖਰੀ ਦਿਨ 0-5 ਸਾਲ ਤੱਕ ਦੇ 1492 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।ਜਿਸ ਨਾਲ ਜ਼ਿਲ੍ਹੇ ਵਿਚ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣ ਦੇ ਮਿੱਥੇ ਗਏ ਟੀਚੇ ਨੂੰ 100 ਫੀਸਦੀ ਪ੍ਰਾਪਤ ਕਰ ਲਿਆ ਗਿਆ ਹੈ। …
Read More »ਜ਼ਿਲ੍ਹਾ ਹਸਪਤਾਲ ਵਿਖੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਬਣੇਗਾ ਅਤਿ-ਆਧੁਨਿਕ ਡਾਇਲਸਿਸ ਯੂਨਿਟ- ਡੀ.ਸੀ
ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ 10 ਬੈਡ ਦੇ ਯੂਨਿਟ ਵਿੱਚ ਹੋਵੇਗਾ ਮੁਫ਼ਤ ਇਲਾਜ ਨਵਾਂਸ਼ਹਿਰ, 30 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਕੇ ਦੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਡਾਇਲਸਿਸ ਯੂਨਿਟ ਬਣਾਇਆ ਜਾ ਰਿਹਾ ਹੈ।ਧੰਨ ਮਾਤਾ ਗੁਜਰੀ ਜੀ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਜਗਰਾਉਂ ਅਤੇ ਜ਼ਿਲ੍ਹਾ ਹਸਪਤਾਲ ਦੇ ਸਾਂਝੇ ਉਦਮ ਤਹਿਤ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ …
Read More »248 ਸੀਟਾਂ ਵਾਲੇ ਜਹਾਜ਼ ‘ਚ 14800/- ਰੁਪਏ ਵਿੱਚ ਡਾ. ਓਬਰਾਏ ਨੇ ਇਕੱਲਿਆਂ ਕੀਤਾ ਦੁਬਈ ਤੱਕ ਸਫ਼ਰ
ਪਟਿਆਲਾ, 29 ਜੂਨ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਸਟਾਰ ਜੈਮ ਗਰੁੱਪ ਮੁੱਖੀ ਭਾਵੇਸ਼ ਜਾਵੇਰੀ ਤੋਂ ਬਾਅਦ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਮੁਖੀ ਅਤੇ ਦੁਬਈ ਦੇ ਉਘੇ ਸਿੱਖ ਬਿਜ਼ਨੈਸਮੈਨ ਡਾ. ਐਸ.ਪੀ ਸਿੰਘ ਓਬਰਾਏ ਅੰਤਰਰਾਸ਼ਟਰੀ ਫਲਾਈਟ ਵਿੱਚ ਜਾਣ ਵਾਲੇ ਬਣੇ ਜਿਨ੍ਹਾਂ ਨੇ ਇਕੱਲੇ ਯਾਤਰੀ ਵਜੋਂ 248 ਸੀਟਾਂ ਵਾਲੇ ਜਹਾਜ਼ ਵਿੱਚ ਸਫ਼ਰ ਕੀਤਾ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਵੇਸ਼ ਜਾਵੇਰੀ ਇਕੱਲੇ ਯਾਤਰੀ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 666 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-39 ਦੇ ਕੀਤੇ ਚਲਾਨ
ਨਵਾਂਸ਼ਹਿਰ, 29 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 666 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »
Punjab Post Daily Online Newspaper & Print Media