Tuesday, November 24, 2026

Monthly Archives: June 2021

Decorated Ex-IPS officer Kunwar Vijay Pratap joins AAP

AAP’s CM face for Punjab would be from the Sikh society – Arvind Kejriwal  Amritsar, June 21(Punjab Post Bureau) – In a major boost to the Aam Aadmi Party (AAP), former Inspector General (IG) of the Punjab Police Kunwar Vijay Pratap Singh; who resigned over the sacrilege case probe joined the party in Amritsar on Monday. AAP’s National Convener and …

Read More »

ਮੁੱਖ ਮੰਤਰੀ ਦੇ ਅਹੁੱਦੇ ਲਈ ਸਿੱਖ ਸਰਦਾਰ ਤੇ ਪੰਜਾਬੀ ਉਮੀਦਵਾਰ ਹੋਵੇਗਾ ਪਾਰਟੀ ਦਾ ਚਿਹਰਾ – ਕੇਜਰੀਵਾਲ

‘ਆਪ’ ਵਿੱਚ ਸ਼ਾਮਲ ਹੋਏ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਦਾ ਕੇਜਰੀਵਾਲ ਵਲੋਂ ਸਵਾਗਤ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਹੋਣ ਕਾਰਨ ਆਈ.ਜੀ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦੇਣ ਵਾਲੇ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ.ਐਸ ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ …

Read More »

ਸੇਵਾ ਦਿਵਸ ਵਜੋਂ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਦੇ ਜਨਮ ਦਿਨ ਦੇ ਦੇ ਸਬੰਧ ਵਿੱਚ ਸਥਾਨਕ ਹਾਲ ਬਜ਼ਾਰ ਸਥਿਤ ਕਾਂਗਰਸ ਭਵਨ ਸ਼ਹਿਰੀ ਦਫ਼ਤਰ ਵਿਖੇ ਹਵਨ ਯੱਗ ਆਯੋਜਿਤ ਕੀਤਾ ਗਿਆ।ਇਸ ਦੌਰਾਨ ਰਾਹੁਲ ਗਾਂਧੀ ਦੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ ਗਈ।ਜਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੇ ਹਰਮਨ ਪਿਆਰੇ ਨੇਤਾ …

Read More »

ਧੂਰੀ ‘ਚ ਨਵਜੋਤ ਸਿੱਧੂ ਦੇ ਹੱਕ ‘ਚ ਲੱਗੇ ਬੋਰਡਾਂ ਨੇ ਛੇੜੀ ਨਵੀਂ ਚਰਚਾ

ਧੂਰੀ, 20 ਜੂਨ (ਪ੍ਰਵੀਨ ਗਰਗ) – ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਲਗਾਏ ਗਏ ਵੱਡੇ ਬੋਰਡਾਂ ਨੇ ਹਲਕਾ ਧੂਰੀ ਦੀ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ।ਸਿੱਧੂ ਦੇ ਨੇੜਲੇ ਰਿਸ਼ਤੇਦਾਰ ਅਤੇ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਲਗਾਏ ਗਏ ਬੋਰਡਾਂ ਤੋਂ ਇਹ ਗੱਲ ਸਾਬਤ ਹੁੰਦੀ ਹੈ ਕਿ ਪੰਜਾਬ ਸਮੇਤ ਹਲਕਾ ਧੂਰੀ ‘ਚ ਵੀ …

Read More »

ਉਲੰਪਿਕ ਖੇਡਾਂ ਲਈ ਚੁਣੇ ਗਏ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ – ਏ.ਡੀ.ਸੀ

ਰਾਣਾ ਸੋਢੀ ਨੇ ਖਿਡਾਰੀਆਂ ਨੂੰ ਵੀਡਿਓ ਕਾਨਫਰੰਸ ਰਾਹੀਂ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਟੋਕਿਓ ਵਿੱਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ ਚੁਣੇ ਗਏ ਹਨ।ਜਿਨਾਂ ਵਿੱਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸਿੰਗ ਰਾਹੀਂ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਪੰਜੇ ਖਿਡਾਰੀ ਹਾਕੀ ਲਈ …

Read More »

ਮੈਡਮ ਦਾਮਨ ਥਿੰਦ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਿੰਡ ਮੰਡੇਰ ਖੁਰਦ ‘ਚ ਵਿਕਾਸ ਕਾਰਜ਼ ਆਰੰਭ

ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਵਿਖੇ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬੀ.ਡੀ.ਪੀ.ਓ ਸੰਗਰੂਰ ਲੈਨਿਨ ਗਰਗ ਦੀ ਨਿਗਰਾਨੀ ਹੇਠ ਮਨਰੇਗਾ ਰਾਹੀਂ ਪਾਰਕ ਅਤੇ ਛੱਪੜ ਦੇ ਨਾਲ-ਨਾਲ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਅਰੰਭਿਆ ਗਿਆ।                   ਸਰਪੰਚ ਗੁਰਬਖਸ਼ੀਸ਼ ਸਿੰਘ ਨੇ …

Read More »

ਝੋਨੇ ਦੀ ਫਸਲ ਲਈ ਜ਼ਰੂਰਤ ਤੋਂ ਜਿਆਦਾ ਖਾਦਾਂ ਨੁਕਸਾਨਦੇਹ – ਡਾ. ਅਮਰੀਕ ਸਿੰਘ

ਕੱਦੂ ਵਾਲੇ ਝੋਨੇ ਦੀ ਫਸਲ ‘ਚ ਸਿਫਾਰਸ਼ਾਂ ਮੁਤਾਬਿਕ ਹੀ ਰਸਾਇਣਕ ਖਾਦਾਂ ਵਰਤੀਆਂ ਜਾਣ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ।ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ ਤੇ ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ ਤੇ ਜਿੰਕ ਸਲਫੇਟ) ਵੀ ਅਹਿਮ …

Read More »

‘ਆਪ’ ਦੇ ਹੋਏ ਸਾਬਕਾ ਆਈ.ਜੀ ਪੁਲੀਸ ਕੁੰਵਰ ਵਿਜੇ ਪ੍ਰਤਾਪ ਸਿੰਘ

ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜ਼ਰੀਵਾਲ ਨੇ ਪਾਰਟੀ ‘ਚ ਕੀਤਾ ਸਵਾਗਤ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਾਬਕਾ ਆਈ.ਜੀ ਪੁਲੀਸ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਅੰਮ੍ਰਿਤਸਰ ਪਹੁੰਚੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵਲੋਂ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ …

Read More »

ਇੱਕ ਵਾਰ ਮੁੜ ਲੋੜਵੰਦਾਂ ਦੇ ਮਸੀਹਾ ਬਣੇ ਡਾ. ਓਬਰਾਏ

ਦੁਬਈ `ਚ ਬੇਰੁਜ਼ਗਾਰ ਹੋਣ ਕਾਰਨ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਵਤਨ ਭੇਜੇ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ‘ਤੇ ਸਮਾਜ ਸੇਵਾ ਦੇ ਖੇਤਰ `ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਦੁਬਈ `ਚ …

Read More »

ਪ੍ਰਸਾਸ਼ਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ’ਚ ਮਨਾਏਗਾ ਯੋਗਾ ਦਿਵਸ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2021 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ।ਇਹ ਜਾਣਕਾਰੀ ਡਾ. ਰਾਮੇਸ਼ ਅੱਤਰੀ ਜਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫਸ਼ਰ ਪਠਾਨਕੋਟ ਨੇ ਦਿੱਤੀ।                  ਉਨ੍ਹਾਂ ਦੱਸਿਆ ਕਿ …

Read More »