Tuesday, November 24, 2026

Monthly Archives: June 2021

ਨਗਰ ਨਿਗਮ ਕਮਿਸ਼ਨਰ ਨੇ ਕੀਤਾ ਸਵਿਸ ਕਾਲੋਨੀਆਂ ਦਾ ਦੌਰਾ- ਮੁਸ਼ਕਲਾਂ ਸੁਣੀਆਂ

ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ ਨੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਵਿਸ ਸਵਿਸ ਗਰੀਨ ਤੇ ਸਵਿਸ ਲੈਂਡ ਕਾਲੋਨੀਆਂ ਦਾ ਦੌਰਾ ਕਰਕੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ।                 ਡਾ. ਕਸ਼ਮੀਰ ਸਿੰਘ ਖੁੰਡਾ ਪ੍ਰਧਾਨ ਸਵਿਸ ਕਾਲੋਨੀਜ਼ ਵੈਲਫੇਅਰ ਐਸੋਸੀਏਸ਼ਨ ਨੇ ਕਾਲੋਨੀ ਵਾਸੀਆਂ ਸਮੇਤ ਨਿਗਮ ਕਮਿਸ਼ਨਰ ਨੂੰ ਕਾਲੋਨੀਆਂ ਦੀ ਤਰਸਯੋਗ ਹਾਲਤ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 950 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-56 ਦੇ ਕੀਤੇ ਚਲਾਨ

ਨਵਾਂਸ਼ਹਿਰ, 19 ਜੂਨ (ਪੰਜਾਬ ਪੋਸਟ ਬਿੳਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 950 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜ਼ੂਮਾ ਤੇ ਗੁਰਨੈਬ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜਿਆ।ਜਿਸ ਵਿੱਚ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ …

Read More »

ਪੋਸਟਰ ਮੇਕਿੰਗ ਤੇ ਮਾਡਲ ਮੇਕਿੰਗ ਮੁਕਾਬਲਿਆਂ ‘ਚ ਸਰਕਾਰੀ ਹਾਈ ਸਕੂਲ ਕਿਲ੍ਹਾ ਭਰੀਆਂ ਅੱਵਲ

ਸੰਗਰੂਰ, 19 ਜੂਨ (ਜਗਸੀਰ ਸਿੰਘ ) – ਫਨ ਐਕਟੀਵਿਟੀ ਸਮਾਂ ਸਾਰਨੀ ਅਨੁਸਾਰ ਜ਼ਿਲ੍ਹਾ ਮੈਂਟਰ ਮੁਹੰਮਦ ਆਰਿਫ਼ ਅਤੇ ਬਲਾਕ ਮੈਂਟਰ ਯਾਦਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਿਲ੍ਹਾ ਭਰੀਆਂ ਵਿਖੇ ਹੈਡਮਿਸਟ੍ਰੈਸ ਸ਼੍ਰੀਮਤੀ ਪੰਕਜ਼ ਦੀ ਰਹਿਨੁਮਾਈ ਅਧੀਨ ਕੰਪਿਊਟਰ ਵਿਸ਼ੇ ਦੇ ਮਾਡਲ ਮੇਕਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਸ੍ਰੀਮਤੀ ਪੰਕਜ਼ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪੱਧਰ ‘ਤੇ ਭਾਗ …

Read More »

ਨਵਜੋਤ ਕੌਰ ਲਈ ਵਰਦਾਨ ਬਣਿਆ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਪਿਤ ਕੀਤਾ ਗਿਆ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾ ਰਿਹਾ ਹੈ।ਇਸ ਮੁਹਿੰਮ ਅਧੀਨ ਰੋਜਗਾਰ ਬਿਊਰੋ ਵਲੋਂ ਲਗਾਏ ਗਏ ਰੋਜਗਾਰ ਕੈਂਪ ਵਿੱਚ ਨਵਜੋਤ ਕੌਰ ਨੂੰ ਨੌਕਰੀ ਤੇ ਨਿਯੁੱਕਤ ਕਰਵਾਇਆ ਗਿਆ।ਪ੍ਰਾਰਥੀ ਨਵਜੋਤ ਕੌਰ ਨੇ ਦੱਸਿਆ ਕਿ ਉਸ ਨੇ ਜਿਲ੍ਹਾ …

Read More »

ਕਾਰੋਬਾਰ ਬਿੳਰੋ ਦੇ ਯਤਨਾਂ ਸਦਕਾ ਰਵਿੰਦਰ ਸਿੰਘ ਨੂੰ ਮਿਲੀ ਮੈਨੇਜਰ ਦੀ ਨੋਕਰੀ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਸਥਾਪਿਤ ਕੀਤਾ ਗਿਆ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੋਜਵਾਨਾ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਵੱਲੋਂ ਰਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਅਮ੍ਰਿਤਸਰ ਨੂੰ ਪੰਜਾਬ ਸਰਕਾਰ ਦੇ ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ ਦੇ ਵਿਭਾਗ ਵਿੱਚ ਐਮ.ਆਈ.ਐਸ ਮੈਨੇਜਰ ਦੀ ਨੋਕਰੀ ‘ਤੇ ਨਿਯੁੱਕਤੀ ਕਰਵਾਈ ਗਈ।     …

Read More »

ਕੋਰੋਨਾ ਮਹਾਂਮਾਰੀ ਦੌਰਾਨ ਸਮਾਜਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ – ਐਸ.ਐਮ.ਓ

ਥਾਣਾ ਮੁਖੀ ਜੇਜੀ ਦੀ ਅਪੀਲ ਨੇ ਲੋਕਾਂ ਨੂੰ ਕੀਤਾ ਪ੍ਰਭਾਵਿਤ, 500 ਲੋਕਾਂ ਨੇ ਲਗਵਾਏ ਟੀਕੇ ਧੂਰੀ, 18 ਜੂਨ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਨੂੰ ਸਮਾਜਸੇਵੀ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਦਿੱਤਾ ਜਾ ਰਿਹਾ ਯੋਗਦਾਨ ਬਹੁਤ ਮਹੱਤਵਪੂਰਨ ਹੈ।ਜਿਸ ਦੇ ਚੱਲਦਿਆਂ ਦਿਨ-ਪ੍ਰਤੀਦਿਨ ਧੂਰੀ ਸਮੇਤ ਜ਼ਿਲਾ੍ਹ ਸੰਗਰੂਰ ਵਿੱਚ ਕੋਰੋਨਾ ਦਾ ਪ੍ਰਕੋਪ ਘੱਟ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਢਾਡੀਆਂ ਨੇ ਚੀਫ ਸਕੱਤਰ ਦੇ ਭਰੋਸੇ ‘ਤੇ ਮੁਲਤਵੀ ਕੀਤਾ ਰੋਸ ਮਾਰਚ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦੇ ਦੋ ਮੈਂਬਰਾਂ ਵਲੋਂ ਬਣਾਏ 22 ਨਿਯਮਾਂ ਦੇ ਵਿਰੋਧ ਵਿੱਚ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਮੀਰੀ ਪੀਰੀ ਢਾਡੀ ਸਭਾ ਦੇ ਅਹੁੱਦੇਦਾਰਾਂ ਵਲੋਂ ਕੱਢਿਆ ਜਾਣ ਵਾਲਾ ਰੋਸ ਮਾਰਚ ਅੱਜ ਉਸ ਸਮੇਂ ਮੁਲਤਵੀ ਕਰ ਦਿੱਤਾ ਗਿਆ ਜਦੋਂ ਸ਼੍ਰੋਮਣੀ ਕਮੇਟੀ ਦੇ ਚੀਫ਼ ਸਕੱਤਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਦੇਵ ਸਿੰਘ …

Read More »

ਪੀ.ਐਮ.ਕੇ.ਵੀ.ਵਾਏ 3.0 ਸਕੀਮ ਤਹਿਤ ਹੈਲਥ ਸੈੇਕਟਰ ਦੇ ਕੋਰਸਾਂ ਦੀ ਸ਼ੁਰੂੁਆਤ

ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿਖੇ ਪੀ.ਐਮ.ਕੇ.ਵੀ.ਵਾਏ 3.0 ਸਕੀਮ ਅਧੀਨ ਪੀ.ਐਮ.ਕੇ.ਕੇ ਸੈਂਟਰ ਵਿਖੇ ਕਰੋਨਾ-19 ਨੂੰ ਮੱਖ ਰੱਖਦੇ ਹੋਏ ਹੈਲਥ ਸੈਕਟਰ ਦੇ ਵੱਖ-ਵੱਖ ਕੋਰਸਾਂ ਦੀ ਸ਼ੁਰੂਆਤ ਅੱਜ ਕੀਤੀ ਗਈ।ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਇਹ ਪ੍ਰਗਟਾਵਾ ਕਰਦਿਆ ਦੱਸਿਆ ਕਿ ਉਪਰੋਕਤ ਪ੍ਰੋਗਰਾਮ ਦੀ ਸੁਰੂਆਤ ਅੱਜ ਦੇਸ ਭਰ ਵਿੱਚ ਕੀਤੀ ਗਈ ਹੈ।             …

Read More »