Tuesday, November 24, 2026

Monthly Archives: June 2021

BBK DAV’s PG Dept of Fine Arts organises a Faux Metal Mural Workshop

Amritsar, June 17 (Punjab Post Bureau) – PG Department of Fine Arts of  BBK DAV College for Women conducted a Faux Metal mural workshop in collaboration with Pidilite Company on 12th June and 14th June , 2021. The demonstration for the technique was given by Fevicryl trained expert Mrs. Bharti. In this workshop, students learnt how to create a faux …

Read More »

ਅਕਾਲੀ ਦਲ (ਬ) ਨੇ ਬਸਪਾ ਨਾਲ ਗੱਠਜੋੜ ਕਰਕੇ ਚੋਣਾਂ ਤੋਂ ਪਹਿਲਾਂ ਕਬੂਲੀ ਹਾਰ – ਚੱਠਾ

ਧੂਰੀ, 17 ਜੂਨ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਨੇ ਬਹੁਜਨ ਸਮਾਜ ਪਾਰਟੀ ਨਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਗੱਠਜੋੜ ਕਰਕੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਸਤਿੰਦਰ ਸਿੰਘ ਚੱਠਾ ਨੇ ਕਿਹਾ ਕਿ …

Read More »

ਵੋਟ ਬਣਾਉਣ ਲਈ ਹੁਣ ਘਰ ਬੈਠੇ ਹੀ ਜਾਣੋ ਆਪਣਾ ਬੂਥ ਲੈਵਲ ਅਫ਼ਸਰ – ਚੋਣ ਤਹਿਸੀਲਦਾਰ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਚੋਣ ਤਹਿਸੀਲਦਾਰ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਹੋਇਆਂ ਵੋਟਰ ਸੂਚੀ ਵਿੱਚ ਨਾਮ ਦਰਜ਼ ਕਰਵਾਉਣ, ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਦੀ ਨਿਯੁੱਕਤੀ ਕੀਤੀ ਹੋਈ ਹੈ।ਜਿੰਨਾਂ ਦੇ ਨਾਮ ਸਮੇਤ ਮੋਬਾਇਲ …

Read More »

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਨਲਾਈਨ ਆਡਿਓ-ਵੀਡਿਓ ਰਿਕਾਰਡਿੰਗ ਮੁਕਾਬਲਾ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲਿਆਂ ਦੀ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਅੰਤਰ-ਕਾਲਜ ਆਨਲਾਈਨ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਦਾ ਜਿਲ੍ਹੇ ‘ਚ ਅੱਵਲ ਸਥਾਨ

ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਵੀਨਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ’ਚ ਜ਼ਿਲੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਵੀਨਾ ਜੋ ਕਿ ਬੀ.ਸੀ.ਏ ਸਮੈਸਟਰ-5ਵਾਂ ਦੀ ਵਿਦਿਆਰਥਣ ਹੈ, ਨੇ 400 ’ਚੋਂ 334 ਨੰਬਰਾਂ ਨਾਲ 83.5 ਫ਼ੀਸਦੀ ਅੰਕ ਹਾਸਲ ਕੀਤੇ।ਜਦ ਕਿ ਮਨਪ੍ਰੀਤ ਕੌਰ 331 ਨੰਬਰਾਂ ਨਾਲ …

Read More »

ਕੋਵਿਡ ਮੁਕਤੀ ਰੁੱਤਬੇ ਵੱਲ ਵਧ ਰਹੇ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਕਦਮ – ਸਿਵਲ ਸਰਜਨ

1190 ਤੋਂ ਵੱਧ ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੱਲ 1190 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਖੁਰਾਕਾਂ ਦੀ ਗਿਣਤੀ 155400 ਨੂੰ ਪਾਰ ਕਰ ਗਈਆਂ ਹਨ।       …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 723 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-19 ਦੇ ਕੀਤੇ ਚਲਾਨ

ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 723 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਏਗਾ ਸਿੱਖ ਸ਼ਰਧਾਲੂਆਂ ਦਾ ਜਥਾ

ਕੋਰੋਨਾ ਕਾਰਨ ਪਾਕਿਸਤਾਨ ਸਰਕਾਰ ਨੇ ਨਹੀਂ ਦਿੱਤੀ ਆਗਿਆ – ਰਮਦਾਸ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ …

Read More »

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ …

Read More »