ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਘੱਟਗਿਣਤੀ ਕਮਿਸਨ ਨਾਲ ਸਬੰਧਤ ਮਸੀਹ ਲੜਕੀ ਰਮਨਦੀਪ ਖੋਖਰ ਪੁੱਤਰੀ ਸੈਮੂਅਲ ਮਸੀਹ ਖੋਖਰ ਵਾਸੀ ਪਿੰਡ ਭੱਖਾ ਤਾਰਾ ਸਿੰਘ ਅਜਨਾਲਾ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਦਾ ਵਿਆਹ 24/11/2017 ਗੁਰਪ੍ਰੀਤ ਸਿੰਘ ਉਰਫ ਹੈਰੀ ਪਿੰਡ ਚੱਬਾ ਜਿਲ੍ਹਾ ਅੰਮਿ੍ਰਤਸਰ ਹੋਇਆ ਸੀ।ਵਿਆਹ ਦੇ ਥੋਡੇ ਸਮੇਂ ਬਾਅਦ ਹੀ ਉਸ ਦੇੇ ਸਹੁਰੇ ਪਰਿਵਾਰ ਨੇ ਉਸ ਨਾਲ ਮਾਰ ਕੁੱਟਾਈ ਸ਼ੁਰੂ …
Read More »Monthly Archives: June 2021
ਹਜ਼ਾਰ ਵਿਦਿਆਰਥੀਆਂ ਵਾਲੇ ਸਕੂਲਾਂ ਦੇ ਕਲੱਬ ‘ਚ ਸ਼ਾਮਲ ਹੋਇਆ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਖਾਲਸਾ
ਜ਼ਿਲ੍ਹੇ ਦਾ ਪਹਿਲਾ ਇਕ ਹਜ਼ਾਰ ਵਿਦਿਆਰਥੀਆਂ ਵਾਲਾ ਸਕੂਲ ਬਣਿਆ ਕੋਟ ਖਾਲਸਾ ਸਕੂਲ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਵੱਡੀ ਗਿਣਤੀ ‘ਚ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਖਾਲਸਾ ਵਿੱਚ ਦਾਖਿਲ ਕਰਵਾਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਲਾ ਮੁਹਿੰਮ ਪੰਜਾਬ ਦੇ …
Read More »ਕੈਂਪ ਕੋਰਟ ‘ਚ ਹੋਇਆ 14 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਸ੍ਰੀ ਅਰੁਣ ਗੁਪਤਾ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜੀ ਦੀ ਰਹਿਨੁਮਾਈ ਹੇਠ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀ ਪੁਸ਼ਪਿੰਦਰ ਸਿੰਘ ਵਲੋਂ ਨੂੰ ਕੈਂਪ ਕੋਰਟ ਦਾ ਆਯੋਜਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਕੀਤਾ ਗਿਆ।ਇਸ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੂੰ ਮਿਲਿਆ ਅਸਿਸਟੈਂਟ ਪ੍ਰੋਫੈਸਰ ਐਨ.ਸੀ.ਸੀ ਲੈਫਟੀਨੈਂਟ ਰੈਂਕ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਤੋਂ ਸਰੀਰਕ ਸਿੱਖਿਆ ਵਿਭਾਗ ਪ੍ਰੋ. ਅਮਨਦੀਪ ਕੌਰ ਨੂੰ ਅੰਡਰ ਵੰਨ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਵਲੋਂ ਐਨ.ਸੀ.ਸੀ `ਚ ਲੈਫਟੀਨੈਂਟ ਰੈਂਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।ਇਹ ਤਿੰਨ ਮਹੀਨਿਆਂ ਦਾ ਟਰੇਨਿੰਗ ਪ੍ਰੋਗਰਾਮ ਉਨ੍ਹਾਂ ਨੇ ਪੀ.ਆਰ.ਸੀ.ਐਨ ਕੋਰਸ ਓ.ਟੀ.ਏ ਗਵਾਲੀਅਰ ਮੱਧ ਪ੍ਰਦੇਸ਼ ਵਿਖੇ ਸੰਪਨ ਕੀਤਾ।ਇਸ ਟਰੇਨਿੰਗ ਪ੍ਰੋਗਰਾਮ `ਚ ਕੁੱਲ 76 ਸਿਖਲਾਈਆਂ ਵਿਚੋਂ ਪ੍ਰੋ. …
Read More »ਕਾਲੇ ਕਾਨੂੰਨਾਂ ਖਿਲਾਫ਼ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ‘ਚ ਖੜ੍ਹੀ ਹੈ ਪੰਜਾਬ ਸਰਕਾਰ – ਮਨੀਸ਼ ਤਿਵਾੜੀ
ਨਵਾਂਸ਼ਹਿਰ, 15 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਅੱਗੋਂ ਵੀ ਖੜ੍ਹੀ ਰਹੇਗੀ।ਅੱਜ ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 609 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-56 ਦੇ ਕੀਤੇ ਚਲਾਨ
ਨਵਾਂਸ਼ਹਿਰ, 16 ਜਨ (ਪੰਜਾਬ ਪੋਸਟ ਬਿਊਰੋ) – ਅਲਕਾ ਮੀਨਾ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 609 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …
Read More »ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਸਹਿਯੋਗ ਕਰੇ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦੀ ਜ਼ਮੀਨ ਉਪਰ ਲੈਂਡ ਮਾਫੀਆ ਵੱਲੋਂ ਨਜਾਇਜ਼ ਕਬਜ਼ਾ ਕਰਨ ਦੇ ਯਤਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਮਾਮਲਾ, ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦੀ ਮੁਰੰੰਮਤ ਦਾ
ਸ਼੍ਰੋਮਣੀ ਕਮੇਟੀ ਨੇ ਮੰਗੀ ਗੁਰਧਾਮ ਦੀ ਕਾਰ ਸੇਵਾ – ਬੀਬੀ ਜਗੀਰ ਕੌਰ ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ ’ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਬਣੇ ਗੁਰਦੁਆਰਾ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ 17 ਜੂਨ ਨੂੰ ਵੰਡੇ ਜਾਣਗੇ ਵਜ਼ੀਫੇ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ।ਸਾਲ 2019-20 ਵਿੱਚ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿਚ ਤਕਰੀਬਨ 50,000 ਵਿਦਿਆਰਥੀਆਂ ਨੇ ਭਾਗ ਲਿਆ ਸੀ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਮੀਤ ਸਕੱਤਰ ਪਬਲੀਸਿਟੀ ਕੁਲਵਿੰਦਰ ਸਿੰਘ ਰਮਦਾਸ …
Read More »ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਦਿਲ ਖੋਲ੍ਹ ਕੇ ਦਿੱਤੀਆਂ ਗ੍ਰਾਂਟਾਂ- ਐਮ.ਪੀ ਮਨੀਸ਼ ਤਿਵਾੜੀ
ਪਿੰਡ ਭਾਰਟਾ ਕਲਾਂ ਵਿਚ 55 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ ਨਵਾਂਸ਼ਹਿਰ, 16 ਜਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ।ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ …
Read More »
Punjab Post Daily Online Newspaper & Print Media