ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ ਇਹ ਵੈਬੀਨਾਰ – ਡਾ. ਮਹਿਲ ਸਿੰਘ ਅੰਮ੍ਰਿਤਸਰ, 14 ਜੂਨ (ਖੁਰਮਣੀਅ) – ਖ਼ਾਲਸਾ ਕਾਲਜ ਅਤੇ ਕੈਨੇਡਾ ਦੀ ਸੰਸਥਾ ਜਗਤ ਪੰਜਾਬੀ ਨੇ ਸਿੱਖੀ, ਮਾਂ-ਬੋਲੀ ਤੇ ਪੰਜਾਬੀਅਤ ਵਿਸ਼ੇ ’ਤੇ ਕੌਮਾਂਤਰੀ ਵੈਬੀਨਾਰ ਆਯੋਜਿਤ ਕੀਤਾ ਗਿਆ।ਵੈਬੀਨਾਰ ’ਚ ਜਿਥੇ ਸਿੱਖੀ, ਮਾਂ-ਬੋਲੀ ਅਤੇ ਪੰਜਾਬੀਅਤ ਦੇ ਚਿੰਤਕਾਂ ਨੇ ਭਰਪੂਰ ਵਿਚਾਰ-ਚਰਚਾ ਕੀਤੀ। …
Read More »Monthly Archives: June 2021
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੁੱਖ ਮੰਤਰੀ ਵਿੱਤ ਮੰਤਰੀ ਦੀਆਂ ਕੋਠੀਆਂ ਅੱਗੇ ਦਿਨ ਰਾਤ ਦੇ ਧਰਨੇ ਦਾ ਐਲਾਨ
ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ।ਜਿਸ ਵਿਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਪ੍ਰਧਾਨ ਸ਼ੇਰ ਸਿੰਘ ਖੰਨਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਰਿੰਦਰ ਸਿੰਘ ਮੋਮੀ, ਹਾਕਮ ਸਿੰਘ ਧਨੇਠਾ, ਪਾਵਰਕੌਮ ਅਤੇ ਟਰਾਂਸਕੋ ਬਿਜਲੀ ਵਿਭਾਗ, ਬਲਿਹਾਰ ਸਿੰਘ, ਰਾਜੇਸ਼ ਕੁਮਾਰ ਥਰਮਲ ਪਲਾਂਟ ਲਹਿਰਾ ਮੁਹੱਬਤ, ਜਗਰੂਪ ਸਿੰਘ ਬਠਿੰਡਾ ਥਰਮਲ ਗੁਰਵਿੰਦਰ ਸਿੰਘ ਪੰਨੂ …
Read More »ਅਕਾਲੀ-ਬਸਪਾ ਦਾ ਗਠਜੋੜ ਵਿਧਾਨ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ- ਵਿਨਰਜੀਤ ਖਡਿਆਲ
ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਇਤਿਹਾਸ ਜਿੱਤ ਪ੍ਰਾਪਤ ਕਰੇਗਾ।ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਇਕੋ ਵਿਚਾਰਕ ਸਾਂਝ ਹੋਣ ਕਾਰਨ ਸ਼੍ਰੋਮਣੀ …
Read More »‘ਗੁਰਮੁਖੀ ਦੇ ਵਾਰਿਸ’ ਪੰਜਾਬੀ ਸਾਹਿਤ ਸਭਾ ਦੀ ਦੇਖ ਰੇਖ ‘ਚ ਆਨਲਾਈਨ ਕਵੀ ਦਰਬਾਰ
ਚੰਡੀਗੜ੍ਹ/ਅੰਮ੍ਰਿਤਸਰ, 15 ਜੂਨ (ਪ੍ਰੀਤਮ ਲੁਧਿਆਣਵੀ) – ਕਰੋਨਾ ਮਹਾਂਮਾਰੀ ਨੇ ਸਾਹਿਤਕ ਤੇ ਸੱਭਿਆਚਾਰਕ ਮੇਲਿਆਂ ਅਤੇ ਮਾਸਿਕ ਇਕੱਤਰਤਾਵਾਂ ਉਪਰ ਬੇਸ਼ੱਕ ਭਰਵਾਂ ਹਮਲਾ ਕਰ ਰੱਖਿਆ ਹੈ।ਪਰ ਕਲਮਾਂ, ਅਵਾਜ਼ਾਂ ਅਤੇ ਸੁਰਾਂ ਨੇ ਆਪਣੇ ਸ਼ੌਂਕ ਨੂੰ ਚੱਲਦਾ ਰੱਖਣ ਲਈ ਨਵਾਂ ਆਨਲਾਈਨ ਢੰਗ-ਤਰੀਕਾ ਲੱਭ ਲਿਆ ਹੈ।‘ਗੁਰਮੁਖੀ ਦੇ ਵਾਰਿਸ’ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਦੀ ਦੇਖ-ਰੇਖ ‘ਚ ਬੀਤੇ ਦਿਨ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ।ਸਭਾ ਦੇ ਪ੍ਰਧਾਨ ਅਤੇ ਮੁੱਖ …
Read More »The Silent Achiever Stops No Where
A Business Empire Brick by Brick… This is the journey of amateur cartoonist who on a little span of thirty years had built up a business empire Research Media Group Conglomerate and found a niche for himself amidst corporate giants. Mr. Chaitanya Janga Chairman & Managing Director of Vijayawada based Research Media Group, is an achiever with a unique mix …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ
ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਸਮੇ ਸੇਵਾ ਕਰਦੇ ਹੋਏ ਸ਼ਰਧਾਲੂ।
Read More »ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। …
Read More »ਜਨਮ ਦਿਨ ਮੁਬਾਰਕ – ਜੀਵਿਕਾ ਗੋਇਲ
ਸੰਗਰੂਰ, 14 ਜੂਨ (ਰੋਹਿਤ ਸਿੰਗਲਾ) – ਚੰਦਨ ਗੋਇਲ ਅਤੇ ਰੋਹਿਨੀ ਗੋਇਲ ਵਾਸੀ ਸੁਨਾਮ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੀ ਜੀਵਿਕਾ ਗੋਇਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਵਿਸ ਕਾਲੋਨੀਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕਾਲੋਨਾਈਜਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ
ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਸਥਾਨਕ ਸਵਿਸ ਗਰਨਿ ਤੇ ਸਵਿਸ ਲੈਂਡ ਕਲੌਨੀਆਂ ਦੇ ਵਾਸੀਆਂ ਵਲੋਂ ਅੱਜ ਦੂਜੇ ਦਿਨ ਵੀ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਕਾਲੋਨਾਈਜਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਦਿੱਤਾ ਗਿਆ।ਉਨ੍ਹਾਂ ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ, ਨਿਗਮ ਕਮਿਸ਼ਨਰ ਅਤੇ ਪ੍ਰਸ਼ਾਸਕ ਪੁੱਡਾ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਡਿਵੈਲਪਮੈਂਟ ਸਮੇਤ ਉਨਾਂ ਦੀਆਂ ਮੰਗਾਂ ਨਾ ਮੰਨੀਆਂ …
Read More »ਵਿਧਾਇਕ ਡਾ. ਵੇਰਕਾ ਨੇ ਕੋਰੋਨਾ ਪੀੜ੍ਹਤ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਤੇ ਨਕਦੀ ਵੰਡੀ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਦਰਜ਼ਾ ਪ੍ਰਾਪਤ ਡਾ. ਰਾਜ ਕੁਮਾਰ ਵੇਰਕਾ ਨੇ ਨਰਾਇਣਗੜ੍ਹ ਛੇਹਰਟਾ ਸਥਿਤ ਕ੍ਰਿਸ਼ਨਾ ਮੰਦਰ ਵਿਖੇ ਕੋਰੋਨਾ ਪੀੜ੍ਹਤ ਪਰਿਵਾਰਾਂ ਨੂੰ 2500 ਰੁਪਏ ਨਕਦ ਤੇ ਇੱਕ ਮਹੀਨੇ ਦਾ ਰਾਸ਼ਨ ਵੰਡਿਆ। ਡਾ. ਵੇਰਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਰੋਜ਼ ਦੀ ਤਰ੍ਹਾਂ ਉਹ …
Read More »
Punjab Post Daily Online Newspaper & Print Media