Tuesday, November 24, 2026

Monthly Archives: June 2021

18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ‘ਚ ਲਿਆਂਦੀ ਜਾਵੇਗੀ ਹੋਰ ਤੇਜ਼ੀ – ਸੋਨੀ

ਤਰਜ਼ੀਹੀ ਗਰੁੱਪਾਂ ਵਿੱਚ ਹੋਰ ਨਵੇਂ ਵਰਗਾਂ ਨੂੰ ਵੀ ਕੀਤਾ ਸ਼ਾਮਲ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਹੁਣ 18-44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਟੀਕਾਕਰਨ ਤਰਜ਼ੀਹੀ ਗਰੁੱਪਾਂ ਵਿੱਚ ਸੂਬਾ ਸਰਕਾਰ ਵਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਬੇਰੀ ਗੇਟ ਆਈ.ਟੀ.ਆਈ ਵਿਖੇ ਲਗਵਾਏ ਵੈਕਸੀਨ ਕੈਂਪ …

Read More »

ਖੇਤ ਮਜਦੂਰਾਂ ਦੇ ‘ਵਫਦ’ ਨੇ ਡਾ. ਸਿਆਲਕਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਅੱਜ ਸਰਕਟ ਹਾਊਸ ਵਿਖੇ ਮਜ਼ਦੂਰ ਮੁਕਤੀ ਮੌਰਚਾ ਦੇ ਪ੍ਰਧਾਨ ਰੌੌਬਿਨ ਮਸੀਹ ਸਮੇਤ ਕਿਰਤੀਆਂ ਦੇ ‘ਵਫਦ’ ਨਾਲ ਮੀਟਿੰਗ ਕੀਤੀ।‘ਅਬ ਨਹੀਂ’ ਸੰਸਥਾ ਦੀ ਇੰਚਾਰਜ਼ ਸਤਵਿੰਦਰ ਕੌਰ ਸੱਤੀ ਅਤੇ ਚੇਅਰਮੈਨ ਰਾਕੇਸ਼ ਸ਼ਰਮਾ ਨੇ ਇਸ ਮੀਟਿੰਗ ਲਈ ਅਹਿਮ ਭੂਮਿਕਾ ਨਿਭਾਈ।ਰੌਬਿਨ ਮਸੀਹ ਨੇ ਮਤਿਆਂ ਨੂੰ ਗੈਰ-ਸੰਵਿਧਾਨਕ ਅਤੇ …

Read More »

ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵਲੋਂ ਕੌਮੀ ਐਸ.ਸੀ ਕਮਿਸ਼ਨ ਦੇ ਚੇਅਰਮੈਨ ਸਾਂਪਲਾ ਨੂੰ ਦਰਖਾਸਤ

ਚੰਡੀਗੜ੍ਹ/ ਅੰਮ੍ਰਿਤਸਰ, 14 ਜਨ (ਪ੍ਰੀਤਮ ਲੁਧਿਆਣਵੀ) – ਬੀਤੇ ਦਿਨ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਤੀਰਥ ਅੰਮ੍ਰਿਤਸਰ ਦੇ ਕੌਮੀ ਸੀਨੀਅਰ ਵਾਇਸ ਚੇਅਰਮੈਨ ਸਰਬਜੀਤ ਸਿੰਘ ਰੌਕੀ ਵਾਲਮੀਕਿ ਨੇ ਵਫ਼ਦ ਸਮੇਤ ਕੌਮੀ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲ ਕੇ ਇੱਕ ਦਰਖਾਸਤ ਦਿੱਤੀ, ਜਿਸ ਵਿਚ ਬੀਤੇ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਐਸ.ਸੀ ਸਮਾਜ ਦੇ ਵਜ਼ੀਫੇ ਦੇ ਘੋਟਾਲੇ ਵਿੱਚ …

Read More »

ਸ਼ਹੀਦੀ ਪਰੰਪਰਾ ਦੇ ਬਾਨੀ ਸ੍ਰੀ ਗੁਰੂ ਅਰਜਨ ਦੇਵ ਜੀ

               ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ।ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ।ਆਪ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ।ਇਸ ਸ਼ਹਾਦਤ ਦਾ ਸਿੱਖ …

Read More »

Vaccination of shopkeepers, Rehri wala, students going abroad, Sarpanches and councilors starts

Immunization drive is in full swing at 29 places in Kapurthala  Kapurthala, June 13 (Punjab Post Bureau) – Punjab Government has extended the scope of covid vaccination to other categories of vaccination mainly elected representatives, shopkeepers, hospitality industry, drivers etc so that the economic activities should work in full pace to boost the economy.             Deputy Commissioner Mrs. Deepti Uppal …

Read More »

ਕੰਧਾਰੀ ਪਰਿਵਾਰ ਨੇ ਦੁਬਈ ਤੋਂ ਅੰਮ੍ਰਿਤਸਰ ਲਈ ਭੇਜੇ 100 ਆਕਸੀਜਨ ਕੰਸਟਰੇਟਰ

ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਨੇ ਪਾਇਆ ਵੱਡਾ ਯੋਗਦਾਨ – ਔਜਲਾ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਦੁਬਈ ਵੱਸਦੇ ਪੰਜਾਬੀ ਸੁਰਿੰਦਰ ਸਿੰਘ ਕੰਧਾਰੀ, ਜੋ ਕਿ ਦੁਬਈ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਚੇਅਰਮੈਨ ਵੀ ਹਨ, ਵਲੋਂ ਕੋਰੋਨਾ ਸੰਕਟ ਦੇ ਚੱਲਦੇ ਅੰਮ੍ਰਿਤਸਰ ਜਿਲ੍ਹੇ ਲਈ 100 ਆਕਸੀਜਨ ਕੰਸਟਰੇਟਰ ਭੇਜੇ ਹਨ।ਗੁਰੂ ਨਾਨਕ ਹਸਪਤਾਲ ਵਿਖੇ ਇਹ ਕੰਸਟਰੇਟਰ ਪ੍ਰਾਪਤ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, …

Read More »

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਲੇਖ ਮੁਕਾਬਲਿਆਂ ‘ਚ 1510 ਵਿਦਿਆਰਥੀ ਹੋਏ ਸ਼ਾਮਲ

ਕਟੜਾ ਕਰਮ ਸਿੰਘ ਸਕੂਲ ਦੀ ਵਿਦਿਆਰਥਣ ਵੰਦਨਾ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਸਾਰਾ ਸਾਲ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਕੂਲ ਪੱਧਰੀ ਲੇਖ ਮੁਕਾਬਲੇ ਕਰਵਾਏ ਜਾ ਰਹੇ …

Read More »

ਪੰਜਾਬ ਸਰਕਾਰ ਵਲੋਂ ਖੱਤਰੀ ਅਰੋੜਾ ਵੈਲਫੇਅਰ ਵਿਕਾਸ ਬੋਰਡ ਦਾ ਗਠਨ – ਸੋਨੀ

ਮੰਤਰੀ ਸੋਨੀ ਨੇ ਬੋਰਡ ਨੂੰ 5 ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਖੱਤਰੀ ਅਰੋੜਾ ਵੈਲਫੇਅਰ ਵਿਕਾਸ ਬੋਰਡ ਗਠਨ ਕੀਤਾ ਗਿਆ ਹੈ।ਇਸ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਲ ਇੰਡੀਆ ਖੱਤਰੀ ਮਹਾਂਸਭਾ ਵਲੋਂ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਉਨਾਂ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।   …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ- ਪੰਜਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ), ਸਮੈਸਟਰ-ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ਼), ਸਮੈਸਟਰ-ਪਹਿਲਾ, ਤੀਜਾ, ਚੌਥਾ ਤੇ ਸੱਤਵਾਂ, ਬੈਚੁਲਰ ਆਫ਼ ਵੋਕੇਸ਼ਨ (ਕੋਸਮੇਟੋਲੋਜੀ ਐਂਡ ਵੈਲਨਸ), ਸਮੈਸਟਰ-ਪਹਿਲਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਾਊਂਡ ਟੈਕਨੋਲੋਜੀ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫੀ ਅਤੇ ਪੱਤਰਕਾਰੀ), …

Read More »

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ‘ਚ ਆਟਾ ਦਾਲ ਦੀ ਵੰਡ ਦੀ ਪੜਤਾਲ ਦੇ ਹੁਕਮ

ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਇਕ ਹਫਤੇ ਅੰਦਰ ਰਿਪੋਰਟ ਸੌਂਪਣ ਦੇ ਹੁਕਮ ਕਪੂਰਥਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅੰਦਰ ਪੈਂਦੇ ਪਿੰਡਾਂ ਵਿਚ ਰਾਸ਼ਟਰੀ ਖਾਧ ਸੁਰੱਖਿਆ ਨਿਯਮ ਤਹਿਤ ਵੰਡੇ ਜਾ ਰਹੇ ਆਟਾ ਦਾਲ ਦੀ ਪੜਤਾਲ ਦੇ ਹੁਕਮ ਦਿੱਤੇ ਗਏ ਹਨ। ਪਿੰਡ ਕਮਾਲਪੁਰ ਤੇ ਹੋਰਨਾਂ ਕੁੱਝ ਥਾਵਾਂ ਤੋਂ ਆਟਾ ਦਾਲ ਦੀ ਵੰਡ …

Read More »