Tuesday, November 24, 2026

Monthly Archives: June 2021

ਪੁਲਿਸ ਨੇ ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ -50 ਦੇ ਕੀਤੇ ਚਲਾਨ

ਨਵਾਂਸ਼ਹਿਰ, 13 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 631 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਟੀਕਾਕਰਨ ਨਾਲ ਕੋਰੋਨਾ ਦੀ ਮੌਜ਼ੂਦਾ ਲਹਿਰ ਨੂੰ ਠੱਲ੍ਹ ਪਾਉਣ ‘ਚ ਸਹਿਯੋਗ ਦੇਣ ਲੋਕ – ਸਿਵਲ ਸਰਜਨ

ਨਵਾਂਸ਼ਹਿਰ, 13 ਜੂਨ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਕੱਲ 1480 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 150279 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।                   …

Read More »

ਕੋਵਿਡ ਕਾਲ ਲਈ ਕਮਾਈ ਪੂਰੀ ਛੁੱਟੀ ਦਾ ਮੈਡੀਕਲ ਕਾਲਜ ਫੈਕਲਟੀ ਨੂੰ ਮਿਲੇਗਾ ਲਾਭ -ਮੰਤਰੀ ਸੋਨੀ

ਵਾਰਡ ਨੰਬਰ 50 ‘ਚ 8 ਕਰੋੜ ਨਾਲ ਬਣਨ ਵਾਲੀਆਂ ਸੜਕਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਕਿਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਤਾ ਜਾਵੇ – ਸਿਵਲ ਸਰਜਨ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਵਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁੱਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਕਿਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ, ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ …

Read More »

ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਨਾ ਪੰਜਾਬੀਆਂ ਲਈ ਮਾਣ ਵਾਲੀ ਗੱਲ -ਕੈਪਟਨ ਅਮਰਿੰਦਰ

ਮੁੱਖ ਮੰਤਰੀ ਸਰਕਾਰੀ ਸਕੂਲ ਅਧਿਆਪਕਾਂ ਦੇ ਰੂਬਰੂ ਹੋਏ ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਿੱਖਿਆ ਦੀ ਕਾਰਗੁਜਾਰੀ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਦਰਜ਼ਾਬੰਦੀ ਅਨੁਸਾਰ ਪੰਜਾਬ ਨੂੰ ਦੇਸ਼ ਦਾ ਸਰਵੋਤਮ ਸੂਬਾ ਐਲਾਨਿਆ ਗਿਆ।ਜਿਸ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ ਰੂਬਰੂ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਇਸ ਸਮੇਂ …

Read More »

ਕੋਕਾ ਕੋਲਾ ਕੰਪਨੀ ਨੇ ਰੈਡ ਕਰਾਸ ਨੂੰ ਭੇਟ ਕੀਤੇ 5 ਆਕਸੀਜਨ ਕੰਸਟਰੈਟਰ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਕੋਵਿਡ 19 ਦੌਰਾਨ ਜ਼ਿਲੇ ਦੀਆਂ ਕਈ ਐਨ.ਜੀ.ਓ ਵਲੋਂ ਰੈਡ ਕਰਾਸ ਦੀ ਮਦਦ ਕੀਤੀ ਗਈ ਹੈ ਅਤੇ ਰਾਸ਼ਨ, ਦਵਾਈਆਂ, ਕੱਪੜੇ ਤੇ ਖਾਣਾ ਆਦਿ ਰੈਡ ਕਰਾਸ ਰਾਹੀਂ ਲੋੜਵੰਦਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ।                   ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕੋਕਾ ਕੋਲਾ ਕੰਪਨੀ ਦੇ …

Read More »

ਡਿਪਟੀ ਕਮਿਸ਼ਨਰ ਨੇ ਓਲਡ ਏਜ਼ ਹੋਮ ਦਾ ਕੀਤਾ ਦੌਰਾ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਭਾਈ ਘਨੱਈਆ ਬਿਰਧ ਘਰ ਭਾਈ ਮੰਝ ਰੋਡ ਅੰਮ੍ਰਿਤਸਰ ਦੇ ਦੌਰੇ ਦੌਰਾਨ ਬਿਰਧ ਘਰ ਦੀ ਸਮੁੱਚੀ ਬਿਲਡਿੰਗ, ਬਜ਼ੁਰਗਾਂ ਦੇ ਖਾਣ ਪੀਣ, ਰਹਿਣ-ਸਹਿਣ, ਮੈਡੀਕਲ ਸੇਵਾਵਾਂ, ਸਾਫ਼ ਸਫ਼ਾਈ ਅਤੇ ਮਨੋਰੰਜਨ ਆਦਿ ਦੀਆਂ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਪਣੀ ਸੰਤੁਸ਼ਟੀ ਪ੍ਰਗਟ ਕੀਤੀ।ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਓਲਡ ਏਜ਼ …

Read More »

ਯੂਨੀਵਰਸਿਟੀ ਦੇ ਸਾਇੰਸ ਕਲੱਬ ਤੇ ਗੋ ਗਰੀਨ ਕਲੱਬ ਵੱਲੋਂ ਪੌਦੇ ਲਾਉਣ ਦੀ ਸ਼ੁਰੂਆਤ

ਅੰਮ੍ਰਿਤਸਰ, 12 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਅਤੇ ਗੋ ਗਰੀਨ ਕਲੱਬ ਵੱਲੋਂ ਸਾਂਝੇ ਤੌਰ `ਤੇ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਿਪਤ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ ਗਈ।ਜਿਸ ਵਿਚ ਪੌਦੇ ਯੂਨੀਵਰਸਿਟੀ ਦੇ ਹੌਰਟੀਕਲਚਰ ਵਿਭਾਗ ਵੱਲੋਂ ਮੁਹਈਆ ਕੀਤੇ ਗਏ।ਵੱਖ-ਵੱਖ ਕਿਸਮਾਂ ਦੇ ਵੀਹ ਪੌਦਿਆਂ ਦੀਆਂ ਕਿਸਮਾਂ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿਖੇ ਲਗਾਈਆਂ ਗਈਆਂ।             …

Read More »

ਮੇਅਰ ਵਲੋਂ ਟ੍ਰੇਡ ਲਾਇੰਸਸ ‘ਤੇ ਰੋਜ਼ਾਨਾ ਦੇ ਹਿਸਾਬ ਲੱਗਦਾ ਜੁਰਮਾਨਾ ਮੁਆਫ ਕਰਨ ਦਾ ਐਲਾਨ

ਪੰਜਾਬ ਵਪਾਰ ਮੰਡਲ ਦੀ ਮੰਗ ‘ਤੇ ਕੀਤਾ ਵੱਡਾ ਫੈਸਲਾ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਕ ਵੱਡਾ ਫੈਸਲਾ ਲੈ ਕੇ ਟ੍ਰੇਡ ਲਾਇਸੰਸ ‘ਤੇ ਰੋਜ਼ਾਨਾ ਦੇ ਹਿਸਾਬ ਲੱਗੇ ਜੁਰਮਾਨੇ ਨੂੰ ਮੁਆਫ਼ ਕਰਨ ਦੀ ਮੰਗ ‘ਤੇ ਇਹ ਜੁਰਮਾਨਾ ਤੁਰੰਤ ਪ੍ਰਭਾਵ ਨਾਲ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।ਪੰਜਾਬ ਵਪਾਰ ਮੰਡਲ ਦੀ ਜਿਲ੍ਹਾ ਕਾਰਜਕਾਰਣੀ ਵਲੋਂ ਇਸ ਜੁਰਮਾਨੇ ਦੀ ਮੁਆਫੀ …

Read More »

ਮੇਅਰ ਵਲੋਂ ਵੇਰਕਾ ਵਿਖੇ 18 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 21 ਸਥਿਤ ਵੇਰਕਾ ਬੱਸ ਸਟੈਂਡ ਦੇ ਨਜ਼ਦੀਕ ਅਮਰੁਤ ਪ੍ਰਾਜੈਕਟ ਅਧੀਨ 18 ਲੱਖ ਦੀ ਲਾਗਤ ਦੇ ਨਵੇਂ ਟਿਊਬਵੈਲ ਦਾ ਮਉਦਘਾਟਨ ਕੀਤਾ।ਜਿਸ ਨਾਲ ਮੋਹਨ ਨਗਰ, ਪੱਤੀ ਘੱਲੂ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪਾਣੀ ਮਿਲੇਗਾ।ਮੇਅਰ ਰਿੰਟੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਡਿਸਪੋਜ਼ਲ ਪੁਆਇੰਟ ਦਾ …

Read More »