Tuesday, November 24, 2026

Monthly Archives: June 2021

ਜੇਲ੍ਹੀਂ ਡੱਕੇ ਬੁੱਧੀਜੀਵੀਆਂ ਨੂੰ ਰਿਹਾਅ ਤੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ

ਸੰਗਰੂਰ/ ਨਵੀਂ ਦਿੱਲੀ, 11 ਜੂਨ (ਜਗਸੀਰ ਲੌਂਗੋਵਾਲ) – 13 ਜੂਨ ਨੂੰ ਦਿੱਲੀ ਮੋਰਚੇ `ਚ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫਤਾਰ ਕੀਤੇ ਬੁੱਧੀਜੀਵੀਆਂ ਅਤੇ ਜ਼ਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਵਿਸ਼ੇਸ਼ ਇਕੱਤਰਤਾ ਕੀਤੀ ਜਾਵੇਗੀ।ਜਿਸ ਦੌਰਾਨ ਜ਼ਮਹੂਰੀ ਹੱਕਾਂ ਦਾ ਘਾਣ ਕਰਨ ਵਾਲੇ ਯੂ.ਏ.ਪੀ.ਏ, ਐਨ.ਐਸ.ਏ ਅਤੇ ਦੇਸ਼ ਧ੍ਰੋਹ ਵਰਗੇ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਰੁੱਖ ਹੈ ਤਾਂ ਜੀਵਨ ਸੁਰੱਖਿਅਤ ਹੈ – ਪ੍ਰਿੰਸੀਪਲ ਡਾ. ਪੀ.ਕੇ ਕਪੂਰ ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਅਤੇ ਕੁਦਰਤੀ ਆਕਸੀਜ਼ਨ ਦੀ ਮਾਤਰਾ ਵਧਾਉਣ ਦੇ ਤਹਿਤ ਮਕਸਦ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ।ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਪ੍ਰਿੰਸੀਪਲ ਡਾ. ਪੀ.ਕੇ ਕਪੂਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਦਿਆਰਥਣ ਪ੍ਰਿਆ ਦਾ ’ਵਰਸਿਟੀ ’ਚ ਤੀਜ਼ਾ ਸਥਾਨ ਸ਼ਾਨਦਾਰ ਰਿਹਾ ਕਾਲਜ ਦਾ ਓਵਰਆਲ ਨਤੀਜ਼ਾ- ਪ੍ਰਿੰ: ਨਾਨਕ ਸਿੰਘ

ਅੰਮ੍ਰਿਤਸਰ, 11 ਜੂਨ (ਖੁਰਮਣੀਆਂ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਕਾਲਜ਼ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਪ੍ਰਿਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਤੀਜ਼ਾ ਸਥਾਨ ਹਾਸਲ ਕੀਤਾ ਹੈ।ਕਾਲਜ ਦੀ ਬੀ.ਸੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਸਵਿਤਾ ਅਰੋੜਾ ਨੇ 79 ਪ੍ਰਤੀਸ਼ਤ, ਜੱਸੀਕਾ ਜੈਨ ਨੇ 78 ਅਤੇ ਮਹਿਕ ਅਰੋੜਾ ਨੇ 78 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਕਾਲਜ …

Read More »

ਕਪੂਰਥਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਦਰ 12 ਫੀਸਦੀ ਵਧੀ

ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਦਾ ਸੱਦਾ ਕਪੂਰਥਲਾ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਅਧਿਆਪਕਾਂ ਨੂੰ ਕਿਹਾ ਹੈ ਉਹਨ੍ਹਾਂ ਦੀ ਮਿਹਨਤ ਨਾਲ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਹਾਸਿਲ ਹੋਇਆ ਹੈ, ਜਿਸ ਕਰਕੇ ਉਹ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਇਸ ਸਥਾਨ ਨੂੰ ਬਰਕਰਾਰ ਰੱਖਿਆ ਜਾ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਸਾਊਦੀ ਅਰਬ ਤੋਂ ਵਤਨ ਪੁੱਜੀ 27 ਸਾਲਾ ਜੋਬਨਦੀਪ ਦਾ ਮ੍ਰਿਤਕ ਦੇਹ

ਸਰਬੱਤ ਦਾ ਭਲਾ ਟਰੱਸਟ ਨੇ ਪੀੜਤ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ 27 ਸਾਲਾ ਜੋਬਨਦੀਪ ਸਿੰਘ ਪੁੱਤਰ ਤਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਆਬੂਧਾਬੀ ਤੋਂ ਉਸ ਦੇ ਜੱਦੀ ਪਿੰਡ ਮੱਤੇਵਾਲ ਜਿਲ੍ਹਾ ਅੰਮ੍ਰਿਤਸਰ ਵਿਖੇ …

Read More »

ਜਨਮ ਦਿਨ ਮੁਬਾਰਕ – ਦਕਸ਼ ਕੁਮਾਰ

ਧੂਰੀ, 11 ਜੂਨ (ਗਰਗ) – ਪੱਤਰਕਾਰ ਪ੍ਰਵੀਨ ਗਰਗ ਅਤੇ ਸ੍ਰੀਮਤੀ ਸ਼ਾਲੂ ਗਰਗ ਵਾਸੀ ਧੂਰੀ ਵਲੋਂ ਹੋਣਹਾਰ ਬੇਟੇ ਦਕਸ਼ ਕੁਮਾਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਮੰਗਾਂ ਨਾ ਮੰਨਣ ‘ਤੇ ਪਾਵਰਕਾਮ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ‘ਚ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ

ਸਮਰਾਲਾ, 11 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਪ੍ਰੇਮ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਿਹਤ ਮਹਿਕਮੇਂ ਦੇ ਪ੍ਰੋਟੋਕਾਲ ਦੀ ਇੰਨ-ਬਿੰਨ ਪਾਲਣਾ ਕੀਤੀ ਗਈ।                              ਸਭ ਤੋਂ ਪਹਿਲਾਂ ਪਿਛਲੇ ਮਹੀਨੇ ਸਦੀਵੀ ਵਿਛੋੜਾ ਦੇ ਗਏ ਸਾਥੀਆਂ …

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਵਲੋਂ ਠੀਕਰੀ ਪਹਿਰਿਆਂ ਦਾ ਕੀਤਾ ਬਾਈਕਾਟ

ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ – ਜਸਦੇਵ ਸਿੰਘ ਸਮਰਾਲਾ, 11 ਜੂਨ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਇਕਾਈ ਸਮਰਾਲਾ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਜਨਰਲ ਸਕੱਤਰ ਦੇਵੀ ਦਾਸ ਮਿਆਣੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਪਿੰਡਾਂ ਤੋਂ ਚੌਕੀਦਾਰਾਂ ਨੇ ਭਾਗ ਲਿਆ ਅਤੇ ਪੇਂਡੂ ਚੌਂਕੀਦਾਰਾਂ …

Read More »

ਮਗਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 10ਵੇਂ ਦਿਨ ‘ਚ ਦਾਖਲ

ਲੁਧਿਆਣਾ ਜ਼ਿਲ੍ਹੇ ਦੇ ਬਲਾਕਾਂ ‘ਚ ਕੰਮ ਕਰਦੇ ਕਰਮਚਾਰੀਆਂ ਨੂੰ ਦਿੱਤੇ ਨੌਕਰੀ ਤੋਂ ਕੱਢਣ ਦੇ ਚਿਤਾਵਨੀ ਪੱਤਰ ਸਮਰਾਲਾ, 11 ਜੂਨ (ਇੰਦਰਜੀਤ ਸਿੰਘ ਕੰਗ) – ਬੀ.ਡੀ.ਪੀ.ਓ ਦਫਤਰਾਂ ਵਿਖੇ ਇੱਕ ਜੂਨ ਤੋਂ ਮਗਨਰੇਗਾ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਗਈ।ਬਲਾਕ ਪ੍ਰਧਾਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਮਗਨਰੇਗਾ …

Read More »

ਮੁੱਖ ਮੰਤਰੀ ਨੇ ਵਰਚੁਅਲ ਸਮਾਗਮ ਦੌਰਾਨ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨਾਲ ਕੀਤੀ ਚਰਚਾ

ਸਿੱਖਿਆ ਵਿਭਾਗ ਨੇ ਜ਼ਿਲ੍ਹੇ ’ਚ 45 ਥਾਵਾਂ ’ਤੇ ਕਰਵਾਏ ਵਰਚੁਅਲ ਸਮਾਗਮ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) ਵਿਚ ਪੰਜਾਬ ਵੱਲੋਂ ਮੁਲਕ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸੂਬੇ ਦੇ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ ਹੈ। …

Read More »