Tuesday, November 24, 2026

Monthly Archives: June 2021

ਕਾਂਗਰਸੀ ਆਗੂ ਜਗਜੀਤ ਸਿੰਘ ਕਾਲਾ ਦੁੱਲਟ ਨੇ ਸਹਿਕਾਰੀ ਸਭਾ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਕਸਬੇ ‘ਚ ਬਣੀ ਸਹਿਕਾਰੀ ਸਭਾ ਲੌਂਗੋਵਾਲ ਦੇ ਮੌਜ਼ੂਦਾ ਪ੍ਰਧਾਨ ਜਗਜੀਤ ਸਿੰਘ ਕਾਲਾ ਦੁੱਲਟ ਨੇ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ।ਇਹ ਅਸਤੀਫਾ ਉਨਾਂ ਵਲੋਂ ਸਭਾ ਦੇ ਸਕੱਤਰ ਬਲਤੇਜ ਸਿੰਘ ਕੰਮੋਮਾਜ਼ਰਾ ਨੂੰ ਸੌਂਪਿਆ ਗਿਆ।                       ਸੁਸਾਇਟੀ ਪ੍ਰਧਾਨ ਤੇ ਕੌਂਸਲਰ ਜਗਜੀਤ ਸਿੰਘ ਕਾਲਾ ਨੇ ਪੱਤਰਕਾਰਾਂ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੌਂਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ ਦਰਮਿਆਨ ਸਮਝੌਤਾ ਕਲਮਬੱਧ

ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਇੰਟਰ-ਯੂਨੀਵਰਸਿਟੀ ਸੈਂਟਰ ਦੇ ਕੌਂਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ (ਸੀ.ਈ.ਸੀ) ਵਿਚ ਅੱਜ ਇਥੇ ਇਕ ਮਹੱਤਵਪੂਰਨ ਸਮਝੌਤਾ ਕਲਮਬੱਧ ਕੀਤਾ ਗਿਆ। ਇਸ ਸਮਝੌਤੇ ਅਧੀਨ ਉਚੇਰੀ ਸਿਖਿਆ ਨੂੰ ਅਜੋਕੇ ਮਾਹੌਲ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੋਸਟ-ਗਰੈਜੂਏਟ ਤੇ ਅੰਡਰ-ਗਰੈਜੂਏਟ ਕਲਾਸਾਂ ਸਬੰਧੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਪੜ੍ਹਨ ਪੜ੍ਹਾਉਣ ਦੇ ਤੌਰ ਤਰੀਕਿਆਂ …

Read More »

GNDU signs MoU with Consortium for Educational Communication 

Amritsar, June, 29 (Punjab Post Bureau) –  Guru Nanak Dev University  and the Consortium for Educational Communication (CEC), inter-university centre of the UGC, today signed a Memorandum of Understanding (MOU) for undertaking various activities aimed at addressing the needs of higher education and appropriate use of technology to increase the access of educational content for both undergraduate and postgraduate education. GNDU Vice-Chancellor …

Read More »

ਡੀ.ਜੀ.ਪੀ ਪੰਜਾਬ ਨੇ ਡਰੋਨ ਗਤੀਵਿਧੀਆਂ ਤੇ ਇਹਨਾਂ ਦੇ ਖ਼ਤਰਿਆਂ ਬਾਰੇ ਕੀਤੀ ਉਚ ਪੱਧਰੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ `ਤੇ ਆਈ.ਈ.ਡੀ ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਦਿਨਕਰ ਗੁਪਤਾ ਨੇ ਡਰੋਨਾਂ ਵਲੋਂ ਪੈਦਾ ਹੋਣ ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਅਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਅੱਜ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਲੋਂ `ਪ੍ਰੋਜੈਕਟ ਡਿਵਲਪਮੈਂਟ ਇਸ਼ੂਜ਼` ਵਿਸ਼ੇ `ਤੇ ਵੈਬੀਨਾਰ

ਅੰਮ੍ਰਿਤਸਰ. 29 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਪੀ.ਜੀ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੁਆਰਾ `ਪ੍ਰੋਜੈਕਟ ਡਿਵਲਪਮੈਂਟ ਇਸ਼ੂਜ਼` ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਮਿਸਟਰ ਸੰਦੀਪ ਸੂਦ ਸੀਨੀਅਰ ਪ੍ਰੋਗਰਾਮਰ ਸੈਂਟਰ ਫਾਰ ਆਈ.ਟੀ ਸੋਲੀਊਸ਼ਨਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀਇਸ ਵੈਬੀਨਾਰ ਦੇ ਸ੍ਰੋਤ ਵਕਤਾ ਸਨ।ਵਿਭਾਗ ਦੇ ਮੁਖੀ ਪ੍ਰੋ. ਕਿਰਨ ਗੁਪਤਾ ਨੇ ਆਏ ਹੋਏ ਮਹਿਮਾਨ ਦਾ ਸੁਆਗਤ ਕੀਤਾ।ਉਹਨਾਂ ਨੇ ਵਿਭਾਗ ਦੇ …

Read More »

BBK DAV Women College organized a webinar on ‘Project Development Issues’.

Amritsar, June 29 (PunjabPost Bureau) – BBK DAV College’s PG Department of Computer Science organized a webinar on ‘Project Development Issues’ toacquaint students with the challenges of Project Development. Mr. Sandeep Sood Sr. Programmer Center for IT Solutions, GNDU was the resource person for the webinar. During his lecture Mr. Sood spoke about various challenges faced while developing IT projects. …

Read More »

ਔਜਲਾ ਦੀ ਮੰਗ `ਤੇ ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ ਲਈ 5 ਆਕਸੀਜਨ ਪਲਾਂਟ ਮਨਜ਼ੂੂਰ

ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਸਦਕਾ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੰਮ੍ਰਿਤਸਰ ਲਈ ਵੱਖ-ਵੱਖ ਕਪੈਸਟੀ ਦੇ 5 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ।ਉਨਾਂ ਨੇ ਟੀਕਾਕਰਨ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਸਹਿਯੋਗ ਵੀ ਮੰਗਿਆ। ਜਿਕਰਯੋਗ ਹੈ ਕਿ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਮੈਂਬਰ ਪਾਰਲੀਮੈਂਟ ਔਜਲਾ ਵਲੋਂ 2 ਮਈ ਨੂੰ ਦੇਸ਼ ਦੇ ਪ੍ਰਧਾਨ …

Read More »

ਸਫਾਈ ਕਰਮਚਾਰੀਆਂ ਨੂੰ ਗੁਮਰਾਹ ਕਰਨ ‘ਤੇ ਸਾੜਿਆ ਡਾ. ਵੇਰਕਾ ਦਾ ਪੁਤਲਾ

ਆਪ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ਆਪ ਨੇ ਕੀਤਾ ਵਿਧਾਇਕ ਦੇ ਘਰ ਦਾ ਘਿਰਾਓ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਮਸਲੇ ‘ਤੇ ਉਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਨੇ …

Read More »

ਮਿਉਂਸਪਲ ਕਾਮਿਆਂ ਨੇ ਸਾੜੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਮਿਊਂਸਪਲ ਕਾਮਿਆਂ ਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਤੀ 13.05.2021 ਤੋਂ ਪੂਰੇ ਪੰਜਾਬ ਸਮੇਤ ਸੰਗਰੂਰ ‘ਚ ਵੀ ਅਜੇ ਕੁਮਾਰ ਪ੍ਰਧਾਨ ਸਫਾਈ ਯੂਨੀਅਨ ਦੀ ਅਗਵਾਈ ਹੇਠ ਸਮੂਹ ਸਫਾਈ ਕਰਮਚਾਰੀਆਂ ਵਲੋਂ ਵੀ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਚੱਲ ਰਹੀ ਹੈ।ਇਸ ਸਬੰਧੀ ਅੱਜ ਭਾਰਤ ਬੇਦੀ ਜਿਲ੍ਹਾ ਪ੍ਰਧਾਨ ਸਫਾਈ ਸੇਵਕ …

Read More »