Tuesday, November 24, 2026

Monthly Archives: June 2021

ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਕੇ ਮਹਾਮਾਰੀ `ਤੇ ਪਾਇਆ ਜਾ ਰਿਹਾ ਕਾਬੂ – ਸਿਵਲ ਸਰਜਨ

330 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਡਾ ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਤਹਿਤ ਅੱਜ 330 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਹੁਣ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਕੋਰਸ-ਬੈਂਸ

ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਹੁਨਰ ਵਿਕਾਸ ਮਿਸ਼ਨ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੋਰਸ ਆਈ.ਟੀ.ਆਈ ਰੂਪਨਗਰ ਅਤੇ …

Read More »

ਸਿੱਖ ਸੰਗਤਾਂ ਤੇ ਦਮਦਮੀ ਟਕਸਾਲ ਦੀ ਸਹਿਮਤੀ ਬਿਨਾ ਕੇਂਦਰ ਨਾਲ ਕੋਈ ਸਮਝੌਤਾ ਨਹੀਂ – ਗਿਆਨੀ ਹਰਨਾਮ ਸਿੰਘ ਖਾਲਸਾ

ਅਦਾਲਤ ਤੋਂ ਬਾਹਰ ਕੇਂਦਰ ਸਰਕਾਰ ਨਾਲ ਸਮਝੌਤਾ ਕਰਨ ਦੀ ਗ਼ਲਤੀ ਨਾ ਕਰੇ ਸ਼੍ਰੋਮਣੀ ਕਮੇਟੀ ਮਹਿਤਾ, 10 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਜੂਨ `84 ਦੇ ਘੱਲੂਘਾਰੇ ਦੌਰਾਨ ਇੰਦਰਾ ਗਾਂਧੀ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ `ਤੇ ਚਾੜੀਆਂ ਗਈਆਂ ਫੌਜਾਂ ਦਾ ਮੁਕਾਬਲਾ ਕਰਨ ਵਾਲੀ …

Read More »

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਨੂੰ ਦਿੱਤੀ ਜਾਵੇ ਪਹਿਲ – ਸਿਵਲ ਸਰਜਨ

ਕੋਵਿਡ ਦੇ ਖ਼ਾਤਮੇ ਲਈ ਅੱਜ 452 ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਕੱਲ 452 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ …

Read More »

ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਬੀਜ਼, ਖ਼ਾਦ ਤੇ ਦਵਾਈਆਂ ’ਤੇ ਮਿਲੇਗੀ ਸਬਸਿਡੀ

ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਡਿੱਗਦੇ ਜ਼ਮੀਨੀ ਪਾਣੀ ਦੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਮੱਕੀ ਬੀਜ਼ ’ਤੇ ਸਬਸਿਡੀ ਦੇਣ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।                   ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਕਿਸਾਨਾਂ …

Read More »

ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਿਰਾਂ ਡਾਕਟਰਾਂ ਕੋਲੋਂ ਕਰਵਾਈ ਜਾਵੇ ਜਾਂਚ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਅੱਜ ਗਰਭਵਤੀ ਔਰਤਾਂ ਦੀ ਅਤਿ-ਜ਼ਰੂਰੀ ਮੁਫਤ ਏ.ਐਨ.ਸੀ ਜਾਂਚ ਕੀਤੀ ਗਈ।                    ਸੀਨੀਅਰ ਮੈਡੀਕਲ ਅਫਸਰ ਡਾ. …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 874 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 49 ਦੇ ਕੀਤੇ ਚਲਾਨ       

ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 874 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਟੀਮ ਨੇ ਛਾਪੇਮਾਰੀ ਦੌਰਾਨ ਭੀਖ ਮੰਗਣ ਵਾਲੇ 8 ਬੱਚੇ ਕੀਤੇ ਕਾਬੂ

6 ਬੱਚੇ ਚਿਤਾਵਨੀ ਦੇ ਕੇ ਕੀਤੇ ਮਾਪਿਆਂ ਹਵਾਲੇ, 2 ਨੂੰ ਦਿੱਤਾ ਸ਼ੈਲਟਰ ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠਲੀ ਟੀਮ ਨੇ ਬਾਲ ਭਿੱਖਿਆ ਖਿਲਾਫ਼ ਕਾਰਵਾਈ ਕਰਦਿਆਂ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ …

Read More »

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ

ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਹੈ।ਇਸ ਵੱਡੀ ਪ੍ਰਾਪਤੀ ਨਾਲ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਾ ਹੈ।           …

Read More »

ਜਿਲ੍ਹਾ ਪਠਾਨਕੋਟ ‘ਚ ਨਸ਼ਾ ਰੋਕਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੂਸਤੈਦ- ਐਸ.ਐਸ.ਪੀ ਖੁਰਾਣਾ

ਨਸ਼ਾ ਤਸਕਰ, ਸ਼ਰਾਬ, ਡਰੱਗ ਮਨੀ ਤੇ ਚੋਰੀ ਦੇ ਮਬਾਇਲਾਂ ਸਮੇਤ ਕਈ ਮਾਮਲਿਆਂ ‘ਚ ਕੀਤੀਆਂ ਗ੍ਰਿਫਤਾਰੀਆਂ ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਦੀ ਰੋਕਥਾਮ ਸਬੰਧੀ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਅਤੇ ਸੀਨੀਅਰ ਅਫਸਰਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ ਦੀ ਰਹਿਨੁਮਾਈ …

Read More »