ਹੁਣ ਸਨਿੱਚਰਵਾਰ ਨੂੰ ਵੀ ਸੇਵਾ ਕੇਂਦਰਾਂ ’ਚ ਹੋਵੇਗਾ ਕੰਮਕਾਜ਼ ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੀ ਸਥਿਤੀ ਵਿੱਚ ਕੁੱਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ।ਹੁਣ 9 ਜੂਨ 2021 ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 …
Read More »Monthly Archives: June 2021
ਪੁਲਿਸ ਨੇ ਬਿਨਾਂ ਮਾਸਕ ਵਾਲੇ 761 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 35 ਦੇ ਕੀਤੇ ਚਲਾਨ
ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 761 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »ਢਾਡੀ ਸਭਾ ਨੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਦੇ ਘਰ ਅੱਗੇ ਕੀਤਾ ਜਾਪ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਵਲੋਂ ਗਠਿਤ ਤਿੰਨ ਮੈਂਬਰੀ ਸਬ ਕਮੇਟੀ ਵਲੋਂ ਨੀਯਤ ਕੀਤੇ 22 ਨਿਯਮਾਂ ਦੇ ਵਿਰੁੱਧ ਅੱਜ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸ਼਼੍ਰੋਮਣੀ ਢਾਡੀ ਸਭਾ ਵਲੋਂ ਅਤੇ ਗਿਆਨੀ ਗੁਰਮੇਜ਼ ਸਿੰਘ ਸਹੂਰਾ ਤੇ ਸਹਿਯੋਗੀ ਜਥਿਆਂ ਨੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਸੁਖਵਰਸ਼ ਸਿੰਘ ਪੰਨੂ ਦੇ ਘਰ ਅੱਗੇ ਸ਼ਾਂਤਮਈ ਤਰੀਕੇ ਨਾਲ ਜਾਪ ਕੀਤਾ। ਸਵੇਰੇ 11.00 ਵਜੇ …
Read More »ਪੰਜਾਬ ਵਿੱਚ 73 ਲੱਖ ਦੇ ਕਰੀਬ ਹੋਏ ਕਰੋਨਾ ਦੇ ਟੈਸਟ – ਸੋਨੀ
ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬਲੈਕ ਫੰਗਸ ਦੇ 11 ਮਰੀਜ਼ ਦਾਖਲ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਕਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਸਥਾਨਕ ਸਰਕਟ ਹਾਊਸ ਵਿਖੇ ਰੀਵਿਊ ਮੀਟਿੰਗ ਕੀਤੀ ਗਈ।ਜਿਸ ਵਿਚ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ …
Read More »ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਦੀ ਜ਼ੂਮ ਮੀਟਿੰਗ ਆਯੋਜਿਤ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਯੂਨੀਅਨ ਆਗੂਆਂ ਦੀ ਇੱਕ ਜ਼ੂਮ ਮੀਟਿੰਗ ਹੋਈ।ਜਿਸ ਵਿੱਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐਸ.ਸੀ/ ਬੀ.ਸੀ ਮੁਲਾਜ਼ਮ/ਵਿਦਿਆਰਥੀ ਵਿਰੋਧੀ ਮਾਨਸਿਕਤਾ ਤੇ ਫੈਸਲਿਆਂ ਦੀ ਸਖਤ ਨਿੰਦਾ ਕੀਤੀ ਗਈ।ਜਥੇਬੰਦੀ ਵਲੋਂ ਪੰਜਾਬ ਸਰਕਾਰ ਵਿਰੁੱਧ 27 ਮਈ 2021 ਨੂੰ ਸਫ਼ਲ ਤਹਿਸੀਲ ਪੱਧਰੀ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ …
Read More »ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ-ਜਖੇਪਲ ਸੜਕ ਦੇ ਨਿਰਮਾਣ ਦੀ ਸ਼ੁਰੂਆਤ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ 15 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੁਨਾਮ ਜਖੇਪਲ ਰੋਡ ਤੋਂ ਘਾਸੀਵਾਲਾ ਵਾਇਆ ਗੁਰਬਖਸ਼ਪੁਰ (ਬਖਤੌਰ ਨਗਰ) ਨੂੰ ਜਾਂਦੀ ਸੜਕ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕਰਵਾਈ।ਨਾਲ ਹੀ ਸ਼ਹਿਰ ਸੁਨਾਮ ਦੇ ਸਿਵਲ ਹਸਪਤਾਲ ਨਾਲ ਡਰੇਨ ਕੋਲ ਦੀ ਜਾਂਦੀ ਖਸਤਾ ਹਾਲ ਸੀਤਾਸਰ ਰੋਡ ਦੀ …
Read More »ਨੌਜਵਾਨਾਂ ਲਈ ਫਾਰਨ ਸਟੱਡੀ ਅਤੇ ਪਲੇਸਮੈਂਟ ਸੈਲ ਸਥਾਪਿਤ ਕਰੇਗਾ ਰੋਜ਼ਗਾਰ ਵਿਭਾਗ
ਵਿਦੇਸ਼ ਵਿੱਚ ਕੰਮ ਤੇ ਪੜ੍ਹਾਈ ਕਰਨ ਦੇ ਚਾਹਵਾਨਾਂ ਲੈ ਸਕਣਗੇ ਲਾਭ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੋਜ਼ਗਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਰੋਜ਼ਗਾਰ ਉਤਪਾਦਨ ਤੇ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ …
Read More »ਵੋਟ ਬਣਵਾਉਣ ਲਈ ਹੁਣ ਘਰ ਬੈਠੇ ਹੀ ਜਾਣੋ ਆਪਣੇ ਬੀ.ਐਲ.ਓ ਦੇ ਵੇਰਵੇ
ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਵੋਟਰ ਸੂਚੀ ਵਿੱਚ ਨਾਮ ਦਰਜ਼ ਕਰਵਾਉਣ/ ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਸਬੰਧੀ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਦੀ ਨਿਯੁੱਕਤੀ ਕੀਤੀ ਹੋਈ ਹੈ। …
Read More »ਰੋਜ਼ਗਾਰ ਬਿਊਰੋ ਵਿਖੇ ਹੋਇਆ ਪ੍ਰੋਗਰਾਮ ‘ਕਾਫੀ ਐਂਡ ਡਿਸਕਸ਼ਨ ਵਿੱਦ ਏ.ਡੀ.ਸੀ (ਵਿਕਾਸ)’
ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਵਲੋਂ ਰੋਜਗਾਰ ਬਿਊਰੋ ਅਤੇ ਸਵੈ ਰੋਜ਼ਗਾਰ ਨਾਲ ਸਬੰਧਤ ਦਫਤਰ ਐਲ.ਡੀ.ਐਮ ਪਠਾਨਕੋਟ ਅਤੇ ਜਿਲ੍ਹਾ ਉਦਯੋਗ ਕੇਂਦਰ ਰਾਹੀਂ ਲੋਨ ਪ੍ਰਾਪਤ ਕਰਕੇ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰ ਚੁੱਕੇ ਹਨ ਉਨ੍ਹਾਂ ਨਾਲ ਕੋਫੀ ਐਂਡ ਫਿਸਕਸ਼ਨ ਵਿਦ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਇਨ …
Read More »ਆਲਮੀ ਤਪਸ਼ ਘਟਾਉਣ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ – ਡਾ. ਗੁਰਦੀਪ ਸਿੰਘ ਕਪੂਰ
ਸਿਵਲ ਸਰਜਨ ਦਫਤਰ ‘ਚ ਲਾਏ ਗਏ ਫਲਦਾਰ ਬੂਟੇ ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਨਵਾਂਸ਼ਹਿਰ ਵਿਖੇ ਅੱਜ ਫਲਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦਾ ਮੁੱਖ ਵਿਸ਼ਾ ‘ਵਾਤਾਵਰਨ ਪ੍ਰਣਾਲੀ ਨੂੰ ਮੁੜ ਬਹਾਲ ਕਰਨਾ’ ਸੀ। …
Read More »
Punjab Post Daily Online Newspaper & Print Media