ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਸਮੇਤ ਗਊਸ਼ਾਲਾ ਦਿਲਾਵਰਪੁਰ ਦਾ ਦੌਰਾ ਕੀਤਾ ਗਿਆ।ਪ੍ਰਧਾਨ ਮਦਨ ਲਾਲ ਨੇ ਗਊਸ਼ਾਲਾ ਵਿਖੇ ਆ ਰਹੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ, ਜਿਸ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਇਨ੍ਹਾਂ ਸਮੱਸਿਆਵਾਂ …
Read More »Monthly Archives: June 2021
ਮੁੱਖ ਮੰਤਰੀ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾ ਕੇ ਇਲਾਕਾ ਵਾਸੀਆਂ ਦਾ ਸੁਪਨਾ ਕੀਤਾ ਸਾਕਾਰ – ਰਜ਼ੀਆ ਸੁਲਤਾਨਾ
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਮਾਲੇਰਕੋਟਲਾ, 7 ਜੂਨ (ਜਗਸੀਰ ਲੌਂਗੋਵਾਲ) – ਅੱਜ ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਦਿਆਂ ਮੈਡੀਕਲ ਕਾਲਜ ਤੇ ਲੜਕੀਆਂ ਦੇ ਕਾਲਜ ਸਮੇਤ ਹੋਰਨਾਂ ਪ੍ਰੋਜੈਕਟਾਂ ਦੇ ਵਰਚੂਅਲ ਤਰੀਕੇ ਨਾਲ ਨੀਂਹ ਪੱਥਰ ਵੀ ਰੱਖ …
Read More »ਖਾਲਸਾ ਕਾਲਜ ਦੇ ਸਿੱਖ ਇਤਿਹਾਸ ਖੋਜ਼ ਸੈਂਟਰ ਵਿਖੇ ਡਾ. ਜੋਗਿੰਦਰ ਸਿੰਘ ਨੇ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 7 ਜੂਨ (ਖੁਰਮਣੀਆਂ) – ਪੰਜਾਬ ਤੇ ਖ਼ਾਸ ਕਰਕੇ ਸਿੱਖ ਹਿਸਟਰੀ ਦੇ ਪਮੁੱਖ ਗਿਆਤਾ ਡਾ. ਜੋਗਿੰਦਰ ਸਿੰਘ ਨੇ ਅੱਜ ਸਿੱਖ ਇਤਿਹਾਸ ਰਿਸਰਚ ਸੈਂਟਰ, ਖ਼ਾਲਸਾ ਕਾਲਜ ਵਿਖੇ ‘ਪ੍ਰੋਫ਼ੈਸਰ ਆਫ਼ ਐਮੀਨੈਂਸ’ ਵਜੋਂ ਅਹੁੱਦਾ ਸੰਭਾਲਿਆ। ਉਨ੍ਹਾਂ ਨੇ ਆਪਣੇ ਤਜ਼ਰਬੇ ਦਾ ਜ਼ਿਕਰ ਕਰਦਿਆਂ ਇਸ ਸੈਂਟਰ ਨੂੰ ਖੋਜ਼ ਅਤੇ ਵਿੱਦਿਅਕ ਪੱਖੋਂ ਸੂਬੇ ਭਰ ’ਚ ਇੱਕ ਅਹਿਮ ਮੁਕਾਮ ’ਤੇ ਪਹੁੰਚਾਉਣ ਦਾ ਅਹਿਦ ਕਰਦਿਆਂ, ਖ਼ਾਲਸਾ ਕਾਲਜ ਗਵਰਨਿੰਗ …
Read More »Nearly Century old Sikh History Research Centre at Khalsa College gets New Head
Noted Historian Dr. Joginder Singh Joins as Head Amritsar, June 7 (Punjab Post Bureau) – The newly-preserved Sikh History Research Centre (SHRC) Khalsa College, Amritsar today got a new head as noted historian Dr. Joginder Singh was appointed as Professor of Eminence at the Centre. He joined office in the presence of Khalsa College Governing Council Centre top office bearers …
Read More »ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਇਆ ਗਿਆ 37ਵਾਂ ਸ਼ਹੀਦੀ ਸਮਾਗਮ
ਅਜੋਕੇ ਇਤਿਹਾਸ ਨੂੰ ਲਿਖਤੀ ਤੇ ਮੌਖਿਕ ਰੂਪ `ਚ ਸਾਂਭਣ ਦੀ ਲੋੜ – ਗਿਆਨੀ ਹਰਪ੍ਰੀਤ ਸਿੰਘ ਮਹਿਤਾ ਚੌਕ, 7 ਜੂਨ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ …
Read More »ਸਰਬਤ ਦਾ ਭਲਾ ਟਰੱਸਟ ਦੀ ਬਦੌਲਤ ਗੁਰਦਾ ਪੀੜਤ ਮਰੀਜ਼ਾਂ ਨੂੰ ਆਰਥਿਕ ਲੁੱਟ ਅਤੇ ਬੇਲੋੜੀ ਪ੍ਰੇਸ਼ਾਨੀ ਤੋਂ ਮਿਲੀ ਨਿਜ਼ਾਤ
ਪੰਜਾਬ ਸਮੇਤ 10 ਸੂਬਿਆਂ `ਚ 200 ਡਾਇਲਸਿਸ ਯੂਨਿਟ ਕਰ ਰਹੇ ਨੇ ਨਿਰੰਤਰ ਕੰਮ – ਡਾ. ਓਬਰਾਏ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਨਿਰੋਲ ਆਪਣੀ ਨਿੱਜੀ ਤੇ ਨੇਕ ਕਮਾਈ `ਚੋਂ ਲੋੜਵੰਦਾਂ ਲਈ ਕਰੋੜਾਂ ਰੁਪਏ ਖਰਚਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ …
Read More »ਸਰਕਾਰੀ ਸਮਾਰਟ ਸਕੂਲ ਕੋਟਾਲਾ ਦੇ ਚਾਰ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਐਨ.ਐਮ.ਐਮ.ਐਸ ਵਜ਼ੀਫਾ
ਸਾਬਕਾ ਅਤੇ ਮੌਜ਼ੂਦਾ ਚੇਅਰਮੈਨਾਂ ਦੇ ਬੱਚਿਆਂ ਨੇ ਵੀ ਹਾਸਲ ਕੀਤਾ ਵਜੀਫਾ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਪਿਛਲੇ ਸਾਲਾਂ ਦੀ ਤਰ੍ਹਾਂ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਨੈਸ਼ਨਲ ਪੱਧਰ ਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ, ਉਸੇ ਤਰਜ ਤੇ ਚੱਲਦਿਆਂ ਸੈਸ਼ਨ 2020- 21 ਦੇ ਸ਼ੁਰੂਆਤੀ ਦੌਰ ਵਿੱਚ ਹੀ ਨੈਸ਼ਨਲ ਮੀਨਜ-ਕਮ …
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਦੌਰਾਨ ਸੰਘਰਸ਼ ਹੋਰ ਤਿੱਖਾ ਕਰਨ ਦਾ ਪ੍ਰਣ
ਸੰਯੁਕਤ ਮੋਰਚੇ ਦੇ ਸੱਦੇ ‘ਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਬਲਵੀਰ ਸਿੰਘ ਖੀਰਨੀਆਂ ਅਤੇ ਦਰਸ਼ਨ ਸਿੰਘ ਬੌਂਦਲੀ (ਦੋਨੋਂ ਜ਼ਿਲ੍ਹਾ ਮੀਤ ਪ੍ਰਧਾਨ) ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪਿਛਲੇ 6 ਮਹੀਨੇ ਦੇ ਵੱਧ ਸਮੇਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ …
Read More »‘84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 60 ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ
ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਭਾਈ ਲਾਭ ਸਿੰਘ ਸੇਵਾਦਾਰ ਗੁਰਦੁਆਰਾ ਸੰਤ ਕੁਟੀਆ ਸ਼ਤਾਬਗੜ੍ਹ ਵਲੋਂ ਜੂਨ 1984 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਕਾਲ ਤਖਤ ਵਿਖੇ ਹੋਏ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਨਰੇਗਾ ਵਰਕਰਾਂ ਅਤੇ ਲੋੜਵੰਦ 60 ਦੇ ਕਰੀਬ ਪਰਿਵਾਰਾਂ ਨੂੰ ਘਰੇਲੂ …
Read More »ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਅੱਜ – ਤੁੰਗ, ਪ੍ਰੋ. ਖਿਆਲਾ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਖੇਤੀ ਕਾਨੂੰਨਾਂ ਖਲਿਾਫ਼ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਉੱਤਰਦਿਆਂ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਜਿਸ ਪ੍ਰਤੀ ਇਲਾਕੇ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਾਬਕਾ ਫੈਡਰੇਸ਼ਨ ਆਗੂ ਅਤੇ ਸਮਾਜ ਸੇਵਕ …
Read More »
Punjab Post Daily Online Newspaper & Print Media