Tuesday, November 24, 2026

Monthly Archives: June 2021

ਵਿਧਾਇਕ ਅੰਗਦ ਸਿੰਘ ਤੇ ਡੀ.ਸੀ ਨੇ ਨਵਾਂਸ਼ਹਿਰ ਸਕੂਲ ਦੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਉਦਘਾਟਨ

5 ਕਰੋੜ ਦੀ ਲਾਗਤ ਨਾਲ ਬਣੇਗਾ 4 ਮੰਜ਼ਿਲਾ ਬਹੁਮੰਤਵੀ ਸਾਇੰਸ ਬਲਾਕ ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਅੱਜ ਉਸ ਸਮੇਂ ਇਕ ਸੁਨਹਿਰੀ ਅਧਿਆਏ ਜੁੜ ਗਿਆ, ਜਦੋਂ ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ 5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦੀ …

Read More »

ਕੋਵਿਡ-19 ਦੀ ਰੋਕਥਾਮ ਲਈ 1463 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਸਿਵਲ ਸਰਜਨ

ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1463 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 146709 …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 797 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ -27 ਦੇ ਕੀਤੇ ਚਲਾਨ

ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 797 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਸਿਵਲ ਸਰਜਨ ਵਲੋਂ ਹਰੇਕ ਯੋਗ ਲਾਭਪਾਤਰੀ ਨੂੰ ਕੋਵਿਡ ਰੋਕੂ ਟੀਕਾ ਲਗਵਾਉਣ ਦੀ ਅਪੀਲ

ਕੋਵਿਡ ਦੇ ਖ਼ਾਤਮੇ ਲਈ ਅੱਜ 1199 ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1199 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ …

Read More »

9 ਜੂਨ ਨੂੰ ਸਿੰਘੂ ਬਾਰਡਰ ‘ਤੇ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ – ਕਾ. ਜਨਾਲ

ਕਿਸਾਨ ਸਭਾ ਤੇ ਭਰਾਤਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਆਯੋਜਿਤ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਤੇ ਜਨਵਾਦੀ ਨੌਜਵਾਨ ਸਭਾ ਦੀ ਸਾਂਝੀ ਮੀਟਿੰਗ ਕਾਮਰੇਡ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਚਮਕ ਭਵਨ ਸੰਗਰੂਰ ਵਿਖੇ ਹੋਈ।                   ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚਲ …

Read More »

ਸਫਾਈ ਕਰਮਚਾਰੀਆਂ ਦੀ ਹੜਤਾਲ ‘ਚ ਪਹੁੰਚੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ

ਮੰਗਾਂ ਜਲਦ ਪੂਰੀਆਂ ਕਰਵਾਉਣ ਦਾ ਦਿੱਤਾ ਭਰੋਸਾ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਾਫੀ ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਚ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਪੰਜਾਬ ਰਾਜ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇਂ ਸਿੰਘ ਬਿਰਲਾ ਅਤੇ ਉਨ੍ਹਾਂ ਨਾਲ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਸਥਾਨਕ ਦਫਤਰ ਨਗਰ ਕੌਂਸਲ ਵਿਖੇ ਪਹੁੰਚੇ ਜਿਥੇ ਉਨ੍ਹਾਂ …

Read More »

ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਵਰਚੂਅਲ ਸਮਰ ਕੈਂਪ – ਜਿਲ੍ਹਾ ਸਿੱਖਿਆ ਅਫਸਰ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵਲੋਂ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।                   ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ …

Read More »

ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਦਾ ਦੇਹਾਂਤ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਚਲਾਣਾ ਕਰ ਗਏ ਹਨ।ਦਰਦੀ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਬਿਮਾਰ ਚੱਲ ਰਹੇ ਸਨ ਅਤੇ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ਼ ਸਨ।ਜਿਥੇ ਅੱਜ ਸਵੇਰੇ 10 ਕੁ ਵਜੇ ਉਨਾਂ ਦੀ ਮੌਤ ਹੋ ਗਈ । ਗੋਪਾਲ ਸਿੰਘ ਦਰਦੀ ਲੌਂਗੋਵਾਲ ਵਿਖੇ ਵਿਆਹੇ ਹੋਏ ਸਨ ਅਤੇ ਸੰਤ …

Read More »

ਘੱਲੂਘਾਰਾ ਮੋਕੇ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਗੁ: ਸਤਲਾਣੀ ਸਾਹਿਬ ਵਿਖੇ ਸਮਾਗਮ

ਸਾਬਕਾ ਅਕਾਲੀ ਵਿਧਾਇਕ ਜਥੇ: ਰਣੀਕੇ ਨੇ ਸੰਗਤਾਂ ਸਮੇਤ ਭਰੀ ਹਾਜ਼ਰੀ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਨੂੰ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਅੱਜ ਮਾਝੇ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇੇ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ।               …

Read More »