Tuesday, November 24, 2026

Monthly Archives: June 2021

ਗੋਲੀ ਲੱਗੇ ਪਾਵਨ ਸਰੂਪ ਦੇ ਸੰਗਤ ਨੇ ਕੀਤੇ ਦਰਸ਼ਨ

ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਦੁਸਰੇ ਤੇ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।ਅੱਜ ਦੂਸਰੇ ਦਿਨ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ

ਬੀਬੀ ਜਗੀਰ ਕੌਰ ਵੱਲੋਂ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਤੇ ਬੱਚਿਆਂ ਦੀ ਫ੍ਰੀ ਪੜ੍ਹਾਈ ਦਾ ਐਲਾਨ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ।ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ …

Read More »

ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪਾਕਿ ਸਰਕਾਰ ਨੇ ਨਹੀਂ ਦਿੱਤੀ ਆਗਿਆ ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ …

Read More »

ਮੁੱਖ ਮੰਤਰੀ ਵਲੋਂ ਵਿਸ਼ਵ ਵਾਤਾਵਰਨ ਦਿਵਸ ‘ਤੇ ਵਰਚੂਅਲ ਸਮਾਗਮ ‘ਚ ਵਾਤਾਵਰਨ ਸੰਭਾਲ ਦਾ ਸੱਦਾ

ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਕੀਤਾ ਲਾਂਚ ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ …

Read More »

ਪਿੰਗਲਵਾੜਾ ਵਲੋਂ ਮਨਾਇਆ ਗਿਆ ਭਗਤ ਪੂਰਨ ਸਿੰਘ ਦਾ 117ਵਾਂ ਜਨਮ ਦਿਨ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਪਿੰਗਲਵਾੜਾ ਸੰਸਥਾ ਦੀ ਮੁੱਖ ਬ੍ਰਾਂਚ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦਾ 117ਵਾਂ ਜਨਮ ਦਿਨ ਸਮਾਗਮ ਭਗਤ ਜੀ ਦੇ ਮਨੁੱਖਤਾ ਅਤੇ ਦੀਨ-ਦੁਖੀਆਂ ਪ੍ਰਤੀ ਕੀਤੇ ਕਾਰਜ਼ਾਂ ਨੂੰ ਸਮਰਪਿਤ ਕੀਤਾ ਗਿਆ ।                        ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਸਹਿਜ …

Read More »

ਸ਼ਹਿਰ ਨੂੰ ਸਾਫ ਸੁਥਰਾ ਬਣਾਏ ਰੱਖਣ ’ਚ ਸਹਿਯੋਗ ਦੇਣ ਵਾਲਿਆਂ ਨੂੰ ਮੇਅਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਸਾਫ ਸੁਥਰਾ ਬਣਾਏ ਰੱਖਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਯੋਗ ਉਪਰਾਲੇ ਕਰ ਰਹੀ ਹੈ।ਜਿਸ ਦੇ ਤਹਿਤ ਮੇਅਰ ਰਿੰਟੂ ਤੇ ਕਮਿਸ਼ਨਰ ਮਿੱਤਲ ਵਲੋਂ ਸ਼ਹਿਰ ਦੀ ਸਵੱਛਤਾ ਰੈਕਿੰਗ ਲਈ ਲਗਾਤਾਰ ਹਰ ਵਾਰਡ ਤੇ ਹਰ ਇਲਾਕੇ ’ਚ ਖੁਦ …

Read More »

ਮੇਅਰ ਵਲੋਂ ਵਾਰਡ ਨੰਬਰ 45 ‘ਚ 1.30 ਕਰੋੜ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋ ਹਲਕਾ ਪੂਰਬੀ ਵਿੱਚ ਪੈਂਦੀ ਵਾਰਡ ਨੰਬਰ 45 ਵਿਖੇ 1.30 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਜਿਸ ਤਹਿਤ ਵਾਰਡ ਦੀਆਂ ਗਲੀਆਂ ਪੱਕੀਆਂ ਕਰਨ ਦੇ ਕੰਮ ਕੀਤੇ ਜਾਣਗੇ ਅਤੇ ਪ੍ਰਤਾਪ ਨਗਰ ਤੇ ਗੁਰਪਾਲ ਬਜ਼ਾਰ ਆਦਿ ਦੇ ਇਲਾਕਾ ਨਿਵਾਸੀਆਂ ਨੂੰ ਭਰਪੁਰ ਫਾਇਦਾ ਹੋਵੇਗਾ।             …

Read More »

ਮੇਅਰ ਨੇ ਹਲਕਾ ਪੂਰਬੀ ’ਚ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 43 ਦੇ ਗੋਬਿੰਦ ਨਗਰ ਇਲਾਕੇ ’ਚ 1 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਤੇ ਗਲੀਆਂ ਬਣਾਉਣ ਦੇ ਲਈ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਸੜਕਾਂ ਦੇ ਪੱਕੇ ਹੋਣ ਨਾਲ ਗੋਬਿੰਦ ਨਗਰ ਦੀ ਗਲੀ ਨੰ: 4 ਤੇ 5, ਕਪੂਰ ਨਗਰ, ਈਸਟ ਗੋਬਿੰਦ ਨਗਰ ਦੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ …

Read More »

ਵਣ ਵਿਭਾਗ ਵਲੋਂ ਮਾਨਸੂਨ ਸੀਜ਼ਨ ਦੌਰਾਨ ਇਕ ਲੱਖ ਬੂਟੇ ਲਾਉਣ ਦਾ ਟੀਚਾ

ਕਾਂਜਲੀ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਕਪੂਰਥਲਾ ਵਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਇਕ ਲੱਖ ਬੂਟੇ ਲਾਉਣ ਦਾ ਟੀਚਾ ਰੱਖਿਆ ਗਿਆ ਹੈ ਤਾਂ ਜੋ ਵਾਤਾਵਰਣ ਸੰਭਾਲ ਤੇ ਧਰਤੀ ਨੂੰ ਮਨੁੱਖ ਲਈ ਹੋਰ ਬਿਹਤਰੀਨ ਸਥਾਨ ਬਣਾਇਆ ਜਾ ਸਕੇ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਾਂਜਲੀ ਨੇੜੇ ਬੀੜ ਕਾਰਗਾਹ ਵਿਖੇ ਕਪੂਰਥਲਾ …

Read More »

ਵਾਤਾਵਰਨ ਦੀ ਸੰਭਾਲ ‘ਚ ਹਰ ਨਾਗਰਿਕ ਦਾ ਸਹਿਯੋਗ ਅਹਿਮ – ਡਿਪਟੀ ਕਮਿਸ਼ਨਰ

ਰੀਵੈਮਪਡ ਮਿਸ਼ਨ ਤੰਦਰੁਸਤ ਪੰਜਾਬ ਲਾਂਚ ਕਰਨ ਲਈ ਕਰਵਾਏ ਆਨਲਾਈਨ ਸਮਾਗਮ ‘ਚ ਕੀਤੀ ਸ਼ਿਰਕਤ ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਵਾਤਾਵਰਨ ਦੀ ਸੰਭਾਲ ਲਈ ਜਿਥੇ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹਰ ਨਾਗਰਿਕ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੀ ਵਾਤਾਵਰਨ ਸੰਭਾਲ ਵਿੱਚ ਹਿੱਸਾ ਪਾਵੇ।                   ਇਨ੍ਹਾਂ ਵਿਚਾਰਾਂ …

Read More »