Tuesday, November 24, 2026

Monthly Archives: June 2021

ਬਿਆਸ ਦਰਿਆ ਦੀ ਮਾਰ ਤੋਂ ਬਚਾਉਣ ਲਈ 1.36 ਕਰੋੜ ਨਾਲ ਲੱਗੇ 7 ਸਟੱਡ

ਡਿਪਟੀ ਕਮਿਸ਼ਨਰ ਵਲੋਂ ਭੁਲੱਥ ਤੇ ਸੁਲਤਾਨਪੁਰ ਲੋਧੀ ਵਿਖੇ ਕੰਮ ਦਾ ਜਾਇਜ਼ਾ ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਸਾਲ 1999 ਤੋਂ 22 ਸਾਲ ਬਾਅਦ ਵਰਤਮਾਨ ਸਾਲ ਵਿਚ ਕਪੂਰਥਲਾ ਜਿਲ੍ਹੇ ਦੇ ਮੰਡ ਖੇਤਰ ਦੇ ਲੋਕਾਂ ਦੀ ਹਜ਼ਾਰਾਂ ਏਕੜ ਜ਼ਮੀਨ, ਘਰ-ਬਾਰ ਨੂੰ ਅਗਾਮੀ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਨੇ ਵੱਡੀ ਪੁਲਾਂਘ ਪੁੱਟਦਿਆਂ 1.36 ਕਰੋੜ ਰੁਪੈ ਦੀ ਲਾਗਤ ਨਾਲ …

Read More »

ਛੋਟੇ ਕੇਸਾਂ ਨੂੰ ਲੋਕ ਅਦਾਲਤਾਂ ਅਤੇ ਆਪਸੀ ਸਹਿਮਤੀ ਨਾਲ ਹੱਲ ਕਰਨ ’ਤੇ ਜ਼ੋਰ

ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਹੇਸ਼ ਕੁਮਾਰ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਲਗਾ ਕੇ 8 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਅੰਡਰ ਟਾਇਲ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।                   ਉਨ੍ਹਾਂ ਜੇਲ੍ਹ ਵਿਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਤੇ …

Read More »

ਸਫ਼ਾਈ ਸੇਵਕਾਂ ਦੇ ਭਾਰੀ ਵਿਰੋਧ ਕਾਰਨ ਕੌਂਸਲਰਾਂ ਵਲੋਂ ਕਸਬਾ ਲੌਂਗੋਵਾਲ ਵਿਖੇ ਚਲਾਈ ਜਾਣ ਵਾਲੀ ਸਫ਼ਾਈ ਮੁਹਿੰਮ ਰੱਦ

ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਜਲਦੀ ਹੱਲ ਕਰੇ ਪੰਜਾਬ ਸਰਕਾਰ – ਕੌਂਸਲਰ ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ ਸਿੰਘ) – ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੂਬਾ ਪੱਧਰੀ ਹੜਤਾਲ ਕਾਰਨ ਜਿਥੇ ਪੂਰੇ ਪੰਜਾਬ ਅੰਦਰ ਸਫ਼ਾਈ ਵਿਵੱਸਥਾ ਦੀ ਹਾਲਤ ਬਹੁਤ ਖਰਾਬ ਹੈ।ਉਥੇ ਹੀ ਕਸਬਾ ਲੌਂਗੋਵਾਲ ਵਿਖੇ ਵੀ ਸਥਿਤੀ ਬਹੁਤ ਗੰਭੀਰ ਹੈ ਇਸ ਲਈ ਲੌਂਗੋਵਾਲ ਦੇ ਕੌਂਸਲਰਾਂ ਨੇ ਪਿਛਲੇ ਦਿਨੀਂ …

Read More »

ਆਪ ਦੇ ਤਿੰਨ ਵਿਧਾਇਕਾਂ ਦੀ ਕਾਂਗਰਸ ‘ਚ ਸ਼ਮੂਲੀਅਤ ਪੰਜਾਬ ਦੇ ਰਾਜਨੀਤਕ ਨਿਘਾਰ ਦਾ ਦੁਖਾਂਤ – ਝੂੰਦਾਂ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਦੇ ਤਿੰਨ ਵਿਧਾਇਕਾਂ ਦੀ ਕਾਂਗਰਸ ‘ਚ ਸ਼ਮੂਲੀਅਤ ਪੰਜਾਬ ਦੇ ਰਾਜਨੀਤਕ ਨਿਘਾਰ ਦਾ ਦੁਖਾਂਤ ਹੈ।ਉਨਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਤਿੰਨ …

Read More »

ਸਿਵਲ ਸਰਜਨ ਵਲੋਂ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਪੰਜਾਬ ਵਲੋਂ ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ ਜਾਗਰੂਕਤਾ ਮਹੀਨੇ ਦੀ ਸ਼ੁਰੂਆਤ ਕੀਤੀ ਗਈ ਤੇ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਵਲੋਂ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ।                 ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਮਲੇਰੀਆ ਇੱਕ ਖਾਸ ਕਿਸਮ ਦੇ ਐਨਾਫਲੀਜ ਨਾਂ ਦੇ …

Read More »

ਵਿਧਾਇਕ ਅੰਗਦ ਸਿੰਘ ਨੇ ਸਿੰਘੂ ਬਾਰਡਰ ’ਤੇ ਡਟੇ ਕਿਸਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ

ਕਿਸਾਨਾਂ ਲਈ ਲੰਗਰ ਸੇਵਾ ’ਚ ਜੁੱਟੀਆਂ ਇਲਾਕੇ ਦੀਆਂ ਸ਼ਖਸੀਅਤਾਂ ਦੀ ਕੀਤੀ ਸ਼ਲਾਘਾ ਨਵਾਂਸ਼ਹਿਰ, 4 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਦਿੱਲੀ ਤੋਂ ਵਾਪਸ ਪਰਤਦਿਆਂ ਰਸਤੇ ਵਿਚ ਸਿੰਘੂ ਬਾਰਡਰ ’ਤੇ ਰੁਕ ਕੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਉਥੇ ਡਟੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 1053 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-61 ਦੇ ਕੀਤੇ ਚਲਾਨ

ਨਵਾਂਸ਼ਹਿਰ, 4 ਜਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1053 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਅੰਮ੍ਰਿਤਸਰ ਪੁਲਿਸ ਨੇ ਘੱਲੂਘਾਰੇ ਦੇ ਸਬੰਧ ‘ਚ ਚਲਾਈ ਵਿਸ਼ੇਸ਼ ਮੁਹਿੰਮ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਵਲੋਂ ਅੱਜ ਘੱਲੂਘਾਰੇ ਦੇ ਸਬੰਧ ‘ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ, ਪੈਟਰੋਲਿੰਗ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ ਵਿੱਚ …

Read More »

Sri Akhand Path Sahib started to commemorate June 1984 Ghalughara

Amritsar, June 4 (Punjab Post Bureau) – Sri Akhand Path Sahib started today to mark the annual martyrdom ceremony on June 6, to offer homage and respect to the martyrs including Sikh men, women, and children, who got martyred during the military attack by the Congress government of India on Sachkhand Sri Harmandar Sahib and Sri Akal Takht Sahib in …

Read More »