ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੂਕੇ ਪੁੱਤਲੇ ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਦਿੱਤੇ ਸੱਦੇ ਤਹਿਤ ਵੱਡੀ ਗਿਣਤੀ ‘ਚ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੈਸਟ ਹਾਊਸ (ਸਿੱਖਿਆ ਮੰਤਰੀ ਦਾ ਆਰਜ਼ੀ ਦਫ਼ਤਰ) ਤੱਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।ਸਿੱਖਿਆ ਸਕੱਤਰ ਵਲੋਂ …
Read More »Monthly Archives: June 2021
ਸਿੱਧੀ ਬਿਜਾਈ ਰਾਹੀਂ 35 ਹਜ਼ਾਰ ਹੈਕਟੇਅਰ ਰਕਬੇ ‘ਚ ਝੋਨੇ ਦੀ ਕਾਸ਼ਤ ਦਾ ਟੀਚਾ – ਡੀ.ਸੀ
4 ਹਜ਼ਾਰ ਹੈਕਟੇਅਰ ਰਕਬੇ ਵਿੱਚ ਮੱਕੀ ਦੀ ਵੀ ਹੋਵੇਗੀ ਕਾਸ਼ਤ ਕਪੂਰਥਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਜਿਲ੍ਹੇ ਕਪੂਰਥਲਾ ਅੰਦਰ ਝੋਨੇ ਦੇ ਸੀਜ਼ਨ ਦੌਰਾਨ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਸਿੱਧੀ ਬਿਜ਼ਾਈ ਹੇਠ 35 ਹਜ਼ਾਰ ਹੈਕਟੇਅਰ ਰਕਬੇ ਵਿਚ ਕਾਸ਼ਤ ਕਰਨ ਦਾ ਟੀਚਾ ਹੈ।ਇਸ ਤੋਂ ਇਲਾਵਾ 4000 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਮੱਕੀ …
Read More »ਮੇਅਰ ਵਲੋਂ ਵਾਰਡ ਨੰ: 12 ਤੇ 13 ’ਚ ਕਰੋੜਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਤੇ 13 ਦੇ ਇਲਾਕਿਆਂ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਵਾਰਡ ਨੰ: 12 ਦੇ ਗ੍ਰੀਨ ਫੀਲਡ, ਡਾਇਮੰਡ ਐਵੀਨਿਊ, ਗੁਲਮੋਹਰ …
Read More »ਗਿਆਨੀ ਕੇਵਲ ਸਿੰਘ ਕਲੰਜ਼ਰ ਬਣੇ ਮੀਰੀ ਪੀਰੀ ਢਾਡੀ ਸਭਾ ਦੇ ਪ੍ਰਧਾਨ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਭਾਈ ਗੁਰਦਾਸ ਹਾਲ ਵਿਖੇ ਹੋਈ।ਢਾਡੀ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਵਲੋਂ ਘਰੇਲੂ ਕਾਰਨਾਂ ਕਰਕੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਸੌਂਪਿਆ ਗਿਆ।ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਗਿਆਨੀ ਕੇਵਲ ਸਿੰਘ ਕਲੰਜ਼ਰ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਲਾਧੂਭਾਣਾ ਨੂੰ ਕਾਰਜਕਾਰੀ ਪ੍ਰਧਾਨ, ਬਲਦੇਵ ਸਿੰਘ ਬਲੱਗਣ ਨੂੰ ਜਨਰਲ …
Read More »ਮਜ਼ਦੂਰਾਂ ਦੀ ਸੰਭਾਵਤ ਘਾਟ ਕਾਰਣ ਕੁੱਝ ਰਕਬੇ ‘ਚ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਕਿਸਾਨ – ਡਾ. ਅਮਰੀਕ ਸਿੰਘ
ਪਿੰਡ ਜਗਤਪੁਰ ਵਿੱਚ ਕਰਵਾਈ ਗਈ ਸਿੱਧੀ ਬਿਜ਼ਾਈ ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਦੇਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ …
Read More »ਪੁਲਿਸ ਤੇ ਜੁਡੀਸ਼ੀਅਲ ਅਫਸਰਾਂ ਦੇ ਨਾਮ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਸੰਜੂ ਸੀ.ਐਮ ਗ੍ਰਿਫਤਾਰ
ਨਵਾਂਸ਼ਹਿਰ, 4 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਪੁਲਿਸ / ਜੁਡੀਸ਼ੀਅਲ ਅਫਸਰਾਂ ਦੇ ਨਾਮ ‘ਤੇ ਲੱਖਾਂ ਰੁਪਏ ਦੀਆਂ ਠੱਗੀਆ ਮਾਰਨ ਵਾਲਾ ਸੰਦੀਪ ਸ਼ਰਮਾ ਉਰਫ ਸੰਜੂ ਸੀ.ਐਮ ਖਿਲਾਫ਼ ਮੁਕੱਦਮਾ ਨੰਬਰ 140 ਮਿਤੀ 02-06-2021 ਅ/ਧ 420,506 ਅਤੇ 8,9 ਭਿਸ਼ਟਾਚਾਰ ਰੋਕੂ ਐਕਟ 1988 ਅਧੀਂ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਕਰਕੇ ਉਸ …
Read More »ਹੁਣ 5 ਦੀ ਬਜ਼ਾਏ 7 ਜੂਨ ਨੂੰ ਹੋਵੇਗਾ ਮਲੇਰਕੋਟਲਾ ਜ਼ਿਲੇ ਦਾ ਰਸਮੀ ਉਦਘਾਟਨ – ਡੀ.ਸੀ
ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਨੇ ਸੰਭਾਲਿਆ ਪਹਿਲੇ ਡਿਪਟੀ ਕਮਿਸ਼ਨਰ ਦਾ ਅਹੁੱਦਾ ਮਲੇਰਕੋਟਲਾ, 3 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲੇ ਮਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਸ੍ਰੀਮਤੀ ਗਿੱਲ ਨੇ ਅਹੁੱਦਾ ਸੰਭਾਲਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। …
Read More »ਡੀ.ਸੀ ਦਫਤਰਾਂ ਦੇ ਬਾਬੂਆਂ ਦੀ ਸੂਬਾ ਪੱਧਰੀ ਹੜਤਾਲ ਕਾਰਨ ਆਮ ਲੋਕ ਪ੍ਰੇਸ਼ਾਨ – ਆਪ ਆਗੂ
ਧੂਰੀ, 3 ਜੂਨ (ਪ੍ਰਵੀਨ ਗਰਗ) – ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸੂਬੇ ‘ਚ ਡੀ.ਸੀ ਦਫਤਰਾਂ ਨਾਲ ਸਬੰਧਤ ਦਫਤਰੀ ਬਾਬੂਆਂ ਦੀ ਪਿਛਲੀ 24 ਮਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਸੂਬਾ ਪੱਧਰੀ ਹੜਤਾਲ ਕਾਰਨ ਡੀ.ਸੀ ਦਫਤਰਾਂ ਨਾਲ ਸਬੰਧਤ ਐਸ.ਡੀ.ਐਮ ਦਫਤਰਾਂ ਅਤੇ ਤਹਿਸੀਲ ਦਫਤਰਾਂ ਦਾ ਕੰਮ-ਕਾਰ ਠੱਪ ਪਿਆ ਹੈ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ …
Read More »ਕੁਲਵੰਤ ਸਿੰਘ ਟਿੱਬਾ ਨੇ ਪਿੰਡ ਕੁਰੜ ਵਿਖੇ ਮਜ਼ਦੂਰ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ
`ਸਾਨੂੰ ਦੱਸੋ-ਅਸੀਂ ਸੁਣਾਂਗੇ-ਅਸੀਂ ਕਰਾਂਗੇ` ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਹਿਲ ਕਲਾਂ/ ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਇਲਾਕਾ ਮਹਿਲ ਕਲਾਂ ਅੰਦਰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ‘ਤੇ ਯਤਨ ਕਰਨ ਵਾਲੀ ਸਮਾਜਿਕ ਸੰਸਥਾ “ਹੋਪ ਫਾਰ ਮਹਿਲ ਕਲਾਂ” ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਕੁਰੜ ਵਿਖੇ ਨੌਜਵਾਨ ਆਗੂ ਅਤੇ ਸੰਸਥਾ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ …
Read More »ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼
ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੱਜ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਰਾਮ ਕੁਮਾਰ ਸਿੰਗਲਾ ਇਚਾਰਜ਼ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜੱਜ ਸਾਹਿਬਾਨ ਵਲੋਂ ਜੇਲ੍ਹ ਵਿੱਚ ਬੰਦ ਬਿਮਾਰ ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ …
Read More »
Punjab Post Daily Online Newspaper & Print Media