ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਹਰਕਮਲਪ੍ਰੀਤ ਸਿੰਘ ਖੱਖ ਵਲੋਂ ਅੱਜ ਐਸ.ਐਸ.ਪੀ ਕਪੂਰਥਲਾ ਦਾ ਅਹੱਦਾ ਸੰਭਾਲਿਆ ਗਿਆ ਹੈ।ਉਹ ਕੰਵਰਦੀਪ ਕੌਰ ਆਈ.ਪੀ.ਐਸ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ ਵਜੋਂ ਤਾਇਨਾਤ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਉਹ ਪੀ.ਏ.ਪੀ ਦੀ 7ਵੀਂ ਬਟਾਲੀਅਨ ਦੇ ਕਮਾਂਡੈਂਟ ਤੇ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਵਜੋਂ ਸੇਵਾ ਨਿਭਾਅ ਰਹੇ ਸਨ। …
Read More »Monthly Archives: June 2021
ਆਕਸੀਜਨ ਪਲਾਂਟ ਦਾ ਕੰਮ 12 ਜੂਨ ਤੱਕ ਹੋਵੇਗਾ ਮੁਕੰਮਲ-ਡਿਪਟੀ ਕਮਿਸ਼ਨਰ
ਆਈਸੋਲੇਸ਼ਨ ਵਾਰਡ ਵਿਖੇ ਬਣ ਰਹੇ ਆਕਸੀਜਨ ਪਲਾਂਟ ਦਾ ਦੌਰਾ ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਕਪੂਰਥਲਾ ਵਿਖੇ ਕੌਮੀ ਹਾਈਵੇ ਅਥਾਰਟੀ ਵਲੋਂ ਸਥਾਪਿਤ ਕੀਤਾ ਜਾ ਰਿਹਾ ਆਕਸੀਜਨ ਪਲਾਂਟ 12 ਜੂਨ ਤੱਕ ਮੁਕੰਮਲ ਹੋਵੇਗਾ। ਅੱਜ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਸਿਵਲ …
Read More »ਸਿੱਧੀ ਬਿਜ਼ਾਈ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਖੁਦ ਖੇਤਾਂ ‘ਚ ਪੁੱਜੇ ਡੀ.ਸੀ
ਸੁਲਤਾਨਪੁਰ, ਭੁਲੱਥ ਤੇ ਫਗਵਾੜਾ ਵਿਖੇ ਵੀ ਸਿੱਧੀ ਬਿਜ਼ਾਈ ਦੀਆਂ ਪ੍ਰਦਰਸ਼ਨੀਆਂ ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਵਲੋਂ ਖੁਦ ਖੇਤਾਂ ਵਿਚ ਜਾ ਕੇ ਝੋੋਨੇ ਦੀ ਸਿੱਧੀ ਬਿਜ਼ਾਈ ਦਾ ਜਾਇਜ਼ਾ ਲਿਆ ਉਥੇ ਹੀ ਕਿਸਾਨਾਂ ਨਾਲ ਗੱਲਬਾਤ ਕਰਕੇ ਸਿੱਧੀ ਬਿਜ਼ਾਈ ਵੱਧ ਤੋਂ ਵੱਧ ਕਰਨ …
Read More »ਆਧੁਨਿਕ ਤਕਨੀਕ ਦੀਆਂ ਰੋਡ ਸਵੀਪਿੰਗ ਮਸ਼ੀਨਾਂ ਨਾਲ ਹੋਵੇਗੀ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਫਾਈ – ਮੇਅਰ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸ਼ਹਿਰ ਦੀ ਸਫਾਈ ਨੂੰ ਹੋਰ ਦਰੁਸਤ ਕਰਨ ਲਈ ‘ਰੋਡ ਵੈਕਊਮ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਹੁਣ 50 ਲੱਖ ਰੁਪਏ ਲਾਗਤ ਦੀ ਇਸ ਮਸ਼ੀਨ ਨਾਲ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਾਫ ਸਫਾਈ ਕੀਤੀ ਜਾਵੇਗੀ । …
Read More »ਪੰਜਾਬ ਦੇ ਸਰਬੋਤਮ ਸਕੂਲਾਂ ਦੀ ਜਾਰੀ ਸੂਚੀ ‘ਚ ਸ਼ਾਮਲ ਹਨ ਜਿਲ੍ਹਾ ਪਠਾਨਕੋਟ ਦੇ 4 ਸਕੂਲ
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਬੀਤੇ ਦਿਨ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਾਰੀ ਕੀਤੀ ਗਈ ਜਿਲ੍ਹਾ ਵਾਰ ਸੂਚੀ ਵਿੱਚ ਜਿਲ੍ਹਾ ਪਠਾਨਕੋਟ ਦੇ ਚਾਰ ਸਕੂਲ ਸ਼ਾਮਲ ਹਨ। ਸਰਬੋਤਮ ਸਕੂਲਾਂ ਦੀ ਸੂਚੀ ਵਿੱਚ ਸ਼ਾਮਲ ਸਰਕਾਰੀ ਮਿਡਲ ਸਕੂਲ ਜਸਵਾਲੀ, ਸਰਕਾਰੀ ਮਿਡਲ ਸਕੂਲ ਸਿੰਬਲੀ …
Read More »ਸਿੱਖਿਆ ਸਕੱਤਰ ਨੇ ਜਾਰੀ ਕੀਤਾ ਗੀਤ ‘ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ‘
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮੁੱਖ ਦਫਤਰ ਵਿਖੇ ਸਰਕਾਰੀ ਮਿਡਲ ਸਕੂਲ ਬੁੰਗਲ ਦੇ ਅਧਿਆਪਕ ਰਾਜੇਸ਼ ਕੁਮਾਰ ਵਲੋਂ ਮੀਡੀਆ ਟੀਮ ਪਠਾਨਕੋਟ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ “ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ, ਮਹਿਕਾਂ ਵੰਡੇ ਸਮਾਰਟ ਸਕੂਲ ਪੰਜਾਬ ਦਾ“ ਗੀਤ ਜਾਰੀ ਕੀਤਾ ਗਿਆ। ਜਿਲ੍ਹਾ …
Read More »ਈ-ਸੰਜੀਵਨੀ ਦੀ ਸੇਵਾ ਲੋਕਾਂ ਲਈ ਬਣੀ ਮਦਦਗਾਰ – ਡਾ. ਅਦਿੱਤੀ
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਜਨਤਾ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੀ-ਡੈਕ ਮੋਹਾਲੀ ਵਲੋਂ ਟੈਲੀਮੈਡੀਸਿਨ ਪ੍ਰਣਾਲੀ ਦੀ ਸੁਰੂਆਤ ਕੀਤੀ ਹੈ ਅਤੇ ਇਸ ਦੇ ਨਾਲ ਹੀ ਇਸ ਪ੍ਰਣਾਲੀ ਅਧੀਨ ਆਨਲਾਈਨ ਓ.ਪੀ.ਡੀ ਦੀ ਵੀ ਵਿਵਸਥਾ ਹੈ ਜਿਸ ਵਿੱਚ ਕੋਈ ਵੀ ਮਰੀਜ ਘਰ ਬੈਠੇ ਹੀ ਮਾਹਿਰ …
Read More »ਸੋਮਵਾਰ ਤੋਂ ਸੁਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ – ਡੀ.ਸੀ
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਸੀ। …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 982 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-49 ਦੇ ਕੀਤੇ ਚਲਾਨ
ਨਵਾਂਸ਼ਹਿਰ, 3 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 982 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਏ.ਡੀ.ਸੀ ਨੇ ਕੋਰੋਨਾ ਦੀ ਰੋਕਥਾਮ ਵਿੱਚ ਨਵਾਂਸ਼ਹਿਰ ਦੀ ਸਫਲ ਕਹਾਣੀ ਨੂੰ ਯਾਦ ਕੀਤਾ
ਏ.ਡੀ.ਸੀ ਦਾ ਸਿਹਤ ਵਿਭਾਗ ਵੱਲੋਂ ਕੀਤਾ ਗਿਆ ਵਿਸ਼ੇਸ਼ ਧੰਨਵਾਦ ਨਵਾਂਸ਼ਹਿਰ, 3 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਦਿੱਤਿਆ ਉੱਪਲ ਦੀ ਬਦਲੀ ਹੋਣ ਉਪਰੰਤ ਅੱਜ ਇਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਧੰਨਵਾਦ ਕੀਤਾ।ਉਹ ਟਰਾਂਸਫਰ ਹੋਣ ਉਪਰੰਤ ਕਪੂਰਥਲਾ ਜ਼ਿਲ੍ਹੇ ‘ਚ ਵਧੀਕ …
Read More »
Punjab Post Daily Online Newspaper & Print Media