ਪਾਵਨ ਸਰੂਪ ‘ਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ ਅੰਮ੍ਰਿਤਸਰ, 3 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ।ਇਸ …
Read More »Monthly Archives: June 2021
Guru Hargobind Sahib’s Guruship Day celebrated
Amritsar, June 3 (Punjab Post Bureau) – SGPC celebrated the Guruship Day of the Sixth King, Sri Guru Hargobind Sahib Ji with devotion and respect at Sri Akal Takht Sahib on Wednesday. After the bhog of Sri Akhandpath Sahib hazuri raagi Bhai Jarnail Singh Koharka of Sachkhand Sri Harmandar Sahib performed Gurbani Kirtan and …
Read More »400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਕੂਲ ਪੱਧਰੀ ਲੇਖ ਮੁਕਾਬਲੇ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਮੁਕਾਬਲੇ ਅੱਜ ਤੋਂ ਸ਼ੁਰੂ ਹੋ …
Read More »ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ, ਦੋਸ਼ੀ ਗ੍ਰਿਫਤਾਰ
ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ – ਜੇਜੀ ਧੂਰੀ, 2 ਜੂਨ (ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਸਥਾਨਕ ਵਾਸੀ ਅਕਸ਼ੈ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਧੂਰੀ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰ ਦੀਪਇੰਦਰ ਸਿੰਘ ਜੇਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਸ਼ੈ ਕੁਮਾਰ ਨਵੀਂ …
Read More »ਗੁ: ਗੁਰੂ ਕੇ ਮਹਿਲ ਵਿਖੇ ਬਾਬਾ ਬੁੱਢਾ ਵੰਸ਼ ਵਲੋਂ ਸਜ਼ਾਈ ਗਈ ਸ਼ਬਦ ਚੌਕੀ
ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਪਾਤਸ਼ਾਹੀ ਨੌਵੀਂ) ਵਿਖੇ ਰਾਤ ਨੂੰ ਬਾਬਾ ਬੁੱਢਾ ਵੰਸ਼ ਦੇ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਅਤੇ ਬਾਬਾ ਰਘਬੀਰ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਬਾਬਾ ਬੁੱਢਾ ਸਾਹਿਬ ਸਬਦ ਚੌਂਕੀ ਜਥਾ ਗੁਰੂ ਕੀ ਵਡਾਲੀ …
Read More »ਅਮਰਜੀਤ ਸਿੰਘ ਜੰਡੂ ਸਿੰਘਾ ਦਾ ਮਨੁੱਖੀ ਅਧਿਕਾਰ ਮੰਚ ਵਲੋਂ ਵਿਸ਼ੇਸ਼ ਸਨਮਾਨ
ਚੰਡੀਗੜ੍ਹ, 2 ਜੂਨ (ਪ੍ਰੀਤਮ ਲੁਧਿਆਣਵੀ) – ਮਨੁੱਖੀ ਅਧਿਕਾਰ ਮੰਚ ਵਲੋਂ ਅਮਰਜੀਤ ਸਿੰਘ ਸੰਪਾਦਕ ‘ਸੂਰਮਾ ਪੰਜਾਬ’ ਨੂੰ ਉਨ੍ਹਾਂ ਵਲੋਂ ਸਮਾਜ ਪ੍ਰਤੀ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਜਿਲ੍ਹਾ ਜਲੰਧਰ ਵਿਖੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹੁਸਨ ਲਾਲ ਸੂੰਢ ਨਿੱਜੀ ਸੈਕਟਰੀ ਅਤੇ ਰਾਮ ਸਿੰਘ ਭੱਟੀ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜ਼ਾਏ ਜਲੌ ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਘੱਲੂਘਾਰੇ ਸਮੇਂ ਗੋਲੀਆਂ ਲੱਗੇ ਸੁਨਹਿਰੀ ਪੱਤਰੇ ਤੇ ਪਾਵਨ ਗੁਰੂ ਗ੍ਰੰਥ ਸਾਹਿਬ ਦੇ ਸੰਗਤਾਂ ਨੂੰ ਕਰਵਾਏ ਜਾਣਗੇ ਦਰਸ਼ਨ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਫੈਸਲਾ ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ …
Read More »ਚੀਫ ਖਾਲਸਾ ਦੀਵਾਨ ਵਲੋਂ ਕੋਰੋਨਾ ਬਚਾਅ ਹਿੱਤ ਟੀਕਾਕਰਨ ਕੈਂਪ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸਰਕਾਰੀ ਸਿਹਤ ਵਿਭਾਗ ਦੇ ਸਹਿਯੋਗ ਨਾਲ ਚੀਫ ਖਾਲਸਾ ਦੀਵਾਨ ਵਲੋਂ ਸੈਂਟਰਲ ਖਾਲਸਾ ਯਤੀਮਖਾਨਾ ਵਿਖੇ ਕੋਵਿਡ-19 ਦੇ ਬਚਾਅ ਹਿੱਤ ਟੀਕਾਕਰਨ ਕੈਂਪ ਲਗਾਇਆ ਗਿਆ।ਦੀਵਾਨ ਪ੍ਰਧਾਨ ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਮੈਂਬਰ ਇੰਚਾਰਜ਼ ਤੇ ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ ਅਤੇ ਮੈਂਬਰ ਇੰਚਾਰਜ ਪ੍ਰੋ: ਵਰਿਆਮ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਟੀਕਾਕਰਨ …
Read More »Jail Inspection by Hon’ble District & Sessions Judge Amritsar
Amritsar, 2 June (Punjab Post Bureau) – Hon’ble District & Sessions Judge Amritsar Smt. Harpreet Kaur Randhawa has visited the Amritsar Central Jail wherein, the jail barracks, Jail Kitchen (Langar Ghar), Jail Hospital, Legal Aid Clinic and Video Conference room was inspected. During the Sh. Pushpinder Singh and Sh. Ashish Saldi Chief Judicial Magistrate had accompanied the Hon’ble District & …
Read More »
Punjab Post Daily Online Newspaper & Print Media