ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਰਾਸ਼ਟਰੀ ਅਰੰਭੀ ਗਈ ਲੈਕਚਰ ਲੜੀ ਅਧੀਨ 11ਵਾਂ ਲੈਕਚਰ ਆਯੋਜਿਤ ਕੀਤਾ ਗਿਆ।ਇਸ ਲੈਕਚਰ ਦੇ ਵਕਤਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਦੇ …
Read More »Monthly Archives: June 2021
ਯੂਨੀਵਰਸਿਟੀ ਵੱਲੋਂ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਸੋਧਿਆ ਸ਼ਡਿਊਲ ਜਾਰੀ
ਅੰੰਮ੍ਰਿਤਸਰ, 2 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਇਮਤਿਹਾਨਾਂ ਦੇ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਸੈਸ਼ਨ ਮਈ/ਜੂਨ 2021 ਦੀਆਂ ਅੰਡਰਗਰੈਜੂਏਟ ਕਲਾਸਾਂ ਸਮੈਸਟਰ 2, 4, 6, 8, 10 ਅਤੇ ਪੋਸਟ ਗਰੈਜੂਏਟ ਸਮੈਸਟਰ 2, 4 ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਮੈਂਟ ਸਪੈਸ਼ਲ ਚਾਂਸ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ …
Read More »GNDU announces revised schedule for online submission of fee for private and regular students
Amritsar. June 2 (Punjab Post Bureau) – The online submission for May-June 2021 examination forms and fees for Under Graduate Semester 2,4,6,8,10 and Post Graduate Semester 2,4 for Private/Regular students through online portal http://collegeadmissions.gndu.ac.in/loginNew.aspx has been rescheduled. Prof. Manoj Kumar Prof. Incharge Examinations said that The revised schedule for submitting online forms (full subjects/re-appear/special chance/additional subject and improvement) and examination fee through online application for Private candidates …
Read More »ਰਾਮਤੀਰਥ ਸਰੋਵਰ ਲਈ ਪਾਣੀ ਸਾਫ ਕਰਨ ਵਾਲੇ ਫਿਲਟਰ ਲਗਾਉਣ ਦਾ ਕੰਮ ਸ਼ੁਰੂ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਦੇ ਤੀਰਥ ਸਥਾਨ ਰਾਮਤੀਰਥ ਵਿਖੇ ਬਣੇ ਸਰੋਵਰ ਦੇ ਪਾਣੀ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਫਿਲਟਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਬੋਰਡ ਦੇ ਜਨਰਲ ਮੈਨੇਜਰ ਪੀ.ਕੁਮਾਰ ਨੇ ਦੱਸਿਆ ਕਿ 23 ਅਕਤੂਬਰ 2020 ਨੂੰ ਬੋਰਡ ਦੀ ਹੋਈ ਮੀਟਿੰਗ ਵਿਚ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਫਿਲਟਰ ਲਗਾਉਣ ਦੀ ਮੰਗ ਮੁੱਖ …
Read More »ਸਾਕਾ ਨੀਲਾ ਤਾਰਾ ਅਤੇ ਘੱਲੂਘਾਰਾ ਦੀ 37ਵੀਂ ਸਲਾਨਾ ਵਰ੍ਹੇਗੰਢ 6 ਜੂਨ ਨੂੰ
ਭਾਈ ਸ਼ਖੀਰਾ ਵਲੋਂ ਸਲਾਨਾ ਸ਼ਹੀਦੀ ਵਰ੍ਹੇਗੰਢ ‘ਤੇ ਪਹੁੰਚਣ ਦੀ ਅਪੀਲ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਸੇਵਾ ਸਿਮਰਨ ਤੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ 6 ਜੂਨ 1984 ਨੂੰ ਭਾਰਤੀ ਫੋਜਾਂ ਵਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਅਤੇ ਘੱਲੂਘਾਰਾ ਦੀ 37ਵੀਂ ਸਲਾਨਾ ਵਰ੍ਹੇਗੰਢ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ …
Read More »ਲੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ-ਡਾ. ਸ਼ੇਨਾ ਅਗਰਵਾਲ
ਗਰਮੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੁਚੇਤ ਨਵਾਂਸ਼ਹਿਰ, 2 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸੇਨਾ ਅਗਰਵਾਲ ਨੇ ਪੈ ਰਹੀ ਸਖ਼ਤ ਗਰਮੀ ਦੌਰਾਨ ਲੂ (ਗਰਮ ਹਵਾ) ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਮੌਸਮ ਵਿਚ ਅਸੀਂ ਕੋਵਿਡ ਦੇ ਨਾਲ-ਨਾਲ ਲੂ ਤੋਂ ਵੀ …
Read More »ਦ੍ਰਿੜ ਇੱਛਾ ਸ਼ਕਤੀ ਨਾਲ ਛੱਡੀ ਜਾ ਸਕਦੀ ਹੈ ਤੰਬਾਕੂਨੋਸ਼ੀ ਦੀ ਆਦਤ – ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈਲ ਡਾ. ਕੁਲਦੀਪ ਰਾਏ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ ‘ਤੰਬਾਕੂ ਛੱਡਣ ਦਾ ਵਾਅਦਾ ਕਰੋ’ ਹੈ।ਜ਼ਿਲ੍ਹਾ ਸਿਹਤ …
Read More »ਯੂਨੀਵਰਸਿਟੀ ਦੀਆਂ ਦੋ ਮਹਿਲਾ ਅਧਿਕਾਰੀ ਤਰੱਕੀ ਮਿਲਣ ‘ਤੇ ਬਣੀਆਂ ਸਹਾਇਕ ਰਜਿਸਟਰਾਰ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਮਹਿਲਾ ਕਰਮਚਾਰੀ ਸ੍ਰੀਮਤੀ ਮਨਜੀਤ ਕੌਰ ਅਤੇ ਸ੍ਰੀਮਤੀ ਅਮਰੀਕ ਕੌਰ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਨਿਗਰਾਨ ਤੋਂ ਪਦ ਉਨਤ ਕਰ ਕੇ ਸਹਾਇਕ ਰਜਿਸਟਰਾਰ ਬਣਾਇਆ ਗਿਆ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਪਦ ਉਨਤ ਹੋਈਆਂ ਮਹਿਲਾ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੌਫਟ ਸਕਿੱਲ ਟ੍ਰੇਨਿੰਗ ਦੀ ਸ਼ੁਰੂਆਤ ਅੱਜ ਤੋਂ
ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਦੀ ਇੰਟਰਵਿਊ ਲਈ ਤਿਆਰ ਕਰਨ ਵਾਸਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਾਫਟ ਸਕਿਲ ਟਰੇਨਿੰਗ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾਵੇਗੀ । ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਰੋਜ਼ਗਾਰ ਲੈਣ ਲਈ ਕੇਵਲ ਕਾਬਲੀਅਤ ਹੀ ਕਾਫੀ ਨਹੀਂ ਹੁੰਦੀ, ਸਗੋਂ ਉਮੀਦਵਾਰ ਨੂੰ ਆਪਣੇ ਆਪ …
Read More »ਵਿਧਾਇਕ ਅੰਗਦ ਸਿੰਘ ਵਲੋਂ ਰਾਹੋਂ-ਫਿਲੌਰ ਸੜਕ ਦੇ ਕੰਮ ਦੀ ਸ਼ੂਰੂਆਤ
ਕਰੀਬ 21 ਕਰੋੜ ਦੀ ਲਾਗਤ ਨਾਲ ਬਣੇਗੀ 25.6 ਕਿਲੋਮੀਟਰ ਲੰਬੀ ਸੜਕ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੰਬੇ ਸਮੇਂ ਤੋਂ ਖਸਤਾ ਹਾਲਤ ਰਾਹੋਂ-ਫਿਲੌਰ ਰੋਡ ਦੇ ਅੱਜ ਉਸ ਸਮੇਂ ਭਾਗ ਖੁੱਲ੍ਹ ਗਏ, ਜਦੋਂ ਹਲਕਾ ਵਿਧਾਇਕ ਅੰਗਦ ਸਿੰਘ ਵੱਲੋਂ ਇਸ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕੀਤੀ। ਕਰੀਬ 25.6 ਕਿਲੋਮੀਟਰ ਲੰਬੀ ਇਸ ਸੜਕ ਦੀ ਮੁਰੰਮਤ ਦੇ ਕੰਮ ’ਤੇ ਕਰੀਬ 21 …
Read More »
Punjab Post Daily Online Newspaper & Print Media